RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮੋਦੀ ਸਰਕਾਰ ਦੀ ਵਚਨਬੱਧਤਾ, 2047 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਵਾਂਗੇ

ਮੋਦੀ ਸਰਕਾਰ ਦੀ ਵਚਨਬੱਧਤਾ, 2047 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਵਾਂਗੇ

Jass Grewal by Jass Grewal
April 19, 2023
in ਦੇਸ਼, ਰਾਜਨੀਤੀ
Reading Time: 1 min read
0 0
0

ਅਸੀਂ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਵਾਂਗੇ। ਇਹਨਾਂ ਸ਼ਬਦਾਂ ਪ੍ਰਗਟਾਵਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਹੈ। ਦਰਅਸਲ, ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦਿੱਲੀ ਪੂਸਾ ਸੰਸਥਾਨ ‘ਚ ਹੋ ਰਹੇ ਪ੍ਰੋਗਰਾਮ ‘ਚ ਪਹਿਲੀ ਵਾਰ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਮੁਖੀਆਂ ਨਾਲ ਸਨ। ਇਸ ਦੌਰਾਨ ਉਹਨਾਂ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਕਾਨਫਰੰਸ ‘ਚ ਦੇਸ਼ ‘ਚ ਨਸ਼ੀਲੇ ਪਦਾਰਥਾਂ ‘ਤੇ ਲਗਾਮ ਕੱਸਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੋਦੀ ਸਰਕਾਰ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਵਾਂਗੇ।

ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, “ਸਾਡੇ ਧਿਆਨ ਵਿੱਚ ਇਹ ਹੋਣਾ ਚਾਹੀਦਾ ਹੈ ਕਿ ਇਸ ਸਾਲ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆ ਜਾ ਰਿਹਾ ਹੈ। ਮੋਦੀ ਜੀ ਨੇ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਰਾਜ ਬਣਾਉਣ ਦਾ ਟੀਚਾ ਰੱਖਿਆ ਹੈ। ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, “ਭਾਰਤ ਸਰਕਾਰ ਵੱਲੋਂ ਨਾਰਕੋਟਿਕਸ ਵਿਰੁੱਧ ਚੁੱਕੇ ਜਾ ਰਹੇ ਕਦਮ ਬਹੁਤ ਸਫਲ ਰਹੇ ਹਨ। ਦੇਸ਼ ਦੀ ਸਰਹੱਦ ਤੋਂ ਨਾਰਕੋ ਟੈਰਰ ਦੇ ਨਾਂ ‘ਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ ਅਜਿਹੇ ਹਨ ਜੋ ਨਸ਼ਿਆਂ ਵਿਰੁੱਧ ਲੜਾਈ ਵਿੱਚ ਹਾਰ ਰਹੇ ਹਨ। ਪਰ ਸਾਡੀ ਲੜਾਈ ਜਾਰੀ ਹੈ ਅਤੇ ਅਸੀਂ ਜਿੱਤਾਂਗੇ।”

Previous Post

ਪੰਜਾਬ ‘ਚ ਖਤਮ ਹੋਏ ਕੋਰੋਨਾ ਵੈਕਸੀਨ ਦੇ ਟੀਕੇ, ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ

Next Post

ਮਾਮਲਾ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦਾਃ ਸ਼ਰਧਾਲੂ ਕੁੜੀ ਨੇ ਮੰਗੀ ਮੁਆਫੀ

Next Post
ਮਾਮਲਾ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦਾਃ ਸ਼ਰਧਾਲੂ ਕੁੜੀ ਨੇ ਮੰਗੀ ਮੁਆਫੀ

ਮਾਮਲਾ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦਾਃ ਸ਼ਰਧਾਲੂ ਕੁੜੀ ਨੇ ਮੰਗੀ ਮੁਆਫੀ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers