RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵੱਡੀ ਖ਼ਬਰ: ਰਿਸ਼ਵਤਖੋਰੀ ਮਾਮਲੇ ‘ਚ ‘ਆਪ’ ਵਿਧਾਇਕ ਦਾ ਪਿਤਾ ਗ੍ਰਿਫਤਾਰ

ਵੱਡੀ ਖ਼ਬਰ: ਰਿਸ਼ਵਤਖੋਰੀ ਮਾਮਲੇ ‘ਚ ‘ਆਪ’ ਵਿਧਾਇਕ ਦਾ ਪਿਤਾ ਗ੍ਰਿਫਤਾਰ

Jass Grewal by Jass Grewal
April 21, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਜਲਾਲਾਬਾਦ ਤੋਂ ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਐਮ.ਐਲ.ਏ. ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਰਿਸ਼ਵਤਖੋਰੀ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਉਤੇ ਰਿਸ਼ਵਤ ਦੇ ਦੋਸ਼ ਹਨ। ਇਸ ਮਾਮਲੇ ਵਿਚ ਜਲਾਲਾਬਾਦ ਦੇ ਇਕ ਸ਼ਖ਼ਸ ਨੇ ਗੋਲਡੀ ਕੰਬੋਜ ਦੇ ਪਿਤਾ ਉਤੇ ਰਿਸ਼ਵਤ ਨੂੰ ਲੈ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਮਿਲੀ ਹੈ ਕਿ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਹਨਾਂ ਖਿਲਾਫ਼ ਕਾਰਵਾਈ ਕਰ ਦਿੱਤੀ ਹੈ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਕ ਮਹਿਲਾ ਨੂੰ ਨੌਕਰੀ ਲਗਾਉਣ ਬਦਲੇ ਰਿਸ਼ਵਤ ਲੈਣ ਦਾ ਮਾਮਲਾ ਸੀ ਇਸ ਤੋਂ ਬਾਅਦ ਪੁਲਿਸ ਅਧਿਕਾਰੀ ਜਾਂਚ ਕਰ ਰਹੇ ਹਨ।  ਉਥੇ ਹੀ ਇਸ ਮਾਮਲੇ ‘ਤੇ ਵਿਧਾਇਕ ਗੋਲਡੀ ਕੰਬੋਜ ਦਾ ਕਹਿਣਾ ਹੈ ਕਿ ਜੋ ਗਲਤ ਕੰਮ ਕਰੇਗਾ ਉਹ ਗ੍ਰਿਫ਼ਤਾਰ ਹੋਵੇਗਾ। ਵਿਧਾਇਕ ਦਾ ਕਹਿਣਾ ਹੈ ਕਿ ਮੇਰੇ ਪਿਤਾ ਨਾਲ ਲੰਮੇ ਸਮੇਂ ਤੋਂ ਕੋਈ ਲਿੰਕ ਨਹੀ ਹੈ।  ਵਿਧਾਇਕ ਦਾ ਕਹਿਣਾ ਹੈ ਕਿ ਜੋ ਵੀ ਗਲਤ ਕੰਮ ਕਰੇਗਾ ਉਸ ਉੱਤੇ ਕਾਰਵਾਈ ਜਰੂਰ ਹੋਵੇਗੀ।

Previous Post

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ, ਆਈਸੀਯੂ ਵਿਚ ਕੀਤਾ ਸ਼ਿਫ਼ਟ

Next Post

ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕਣ ‘ਤੇ ਜਥੇਦਾਰ ਦਾ ਬਿਆਨ, ਸਰਕਾਰ ਨੂੰ ਕੀਤੇ ਤਿੱਖੇ ਸਵਾਲ

Next Post
ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕਣ ‘ਤੇ ਜਥੇਦਾਰ ਦਾ ਬਿਆਨ, ਸਰਕਾਰ ਨੂੰ ਕੀਤੇ ਤਿੱਖੇ ਸਵਾਲ

ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵਿਦੇਸ਼ ਜਾਣ ਤੋਂ ਰੋਕਣ 'ਤੇ ਜਥੇਦਾਰ ਦਾ ਬਿਆਨ, ਸਰਕਾਰ ਨੂੰ ਕੀਤੇ ਤਿੱਖੇ ਸਵਾਲ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers