RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਨੂੰ ਸੀਬੀਆਈ ਨੇ ਕੀਤਾ ਤਲਬ, ਭਖੀ ਸਿਆਸਤ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਨੂੰ ਸੀਬੀਆਈ ਨੇ ਕੀਤਾ ਤਲਬ, ਭਖੀ ਸਿਆਸਤ

Jass Grewal by Jass Grewal
April 22, 2023
in ਦੇਸ਼, ਰਾਜਨੀਤੀ
Reading Time: 1 min read
0 0
0

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਸੀਬੀਆਈ ਵਲੋਂ ਸੰਮਨ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਸਿਆਸਤ ਭੱਖਦੀ ਹੋਈ ਵਿਖਾਈ ਦੇ ਰਹੀ ਹੈ। ਸਭ ਤੋਂ ਪਹਿਲਾਂ ਇਸ ਮਸਲੇ ‘ਤੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਸੀਬੀਆਈ ਨੇ ਉਸ ਨੂੰ ਕੁਝ ਸਵਾਲਾਂ ਦੇ ਜਵਾਬ ਦੇਣ ਲਈ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਮਲਿਕ ਨੇ ਕਿਹਾ, ”ਉਹ ਕੁਝ ਸਪੱਸ਼ਟੀਕਰਨ ਚਾਹੁੰਦੇ ਹਨ, ਜਿਸ ਲਈ ਉਹ ਮੇਰੀ ਮੌਜੂਦਗੀ ਚਾਹੁੰਦੇ ਹਨ। ਮੈਂ ਰਾਜਸਥਾਨ ਜਾ ਰਿਹਾ ਹਾਂ, ਇਸ ਲਈ ਮੈਂ ਉਨ੍ਹਾਂ ਨੂੰ 27 ਤੋਂ 29 ਅਪ੍ਰੈਲ ਦੀਆਂ ਤਰੀਕਾਂ ਦੇ ਦਿੱਤੀਆਂ ਹਨ, ਜਦੋਂ ਮੈਂ ਉਪਲਬਧ ਹੋਵਾਂਗਾ।” ਕਥਿਤ ਘੁਟਾਲੇ ਦੇ ਸਬੰਧ ਵਿੱਚ ਪਿਛਲੇ ਸਾਲ ਸੀਬੀਆਈ ਨੇ ਉਸ ਤੋਂ ਪੁੱਛਗਿੱਛ ਕੀਤੀ ਸੀ। ਇਸਦੇ ਨਾਲ ਹੀ ਉਨ੍ਹਾਂ ਟਵੀਟ ਕਰਦਿਆਂ ਲਿਖਿਆ, “ਮੈਂ ਸੱਚ ਬੋਲ ਕੇ ਕੁੱਝ ਲੋਕਾਂ ਦੇ ਪਾਪ ਉਜਾਗਰ ਕੀਤੇ ਹਨ। ਸ਼ਾਇਦ ਇਸੇ ਲਈ ਬੁਲਾਵਾ ਆਇਆ ਹੈ। ਮੈਂ ਕਿਸਾਨ ਦਾ ਪੁੱਤ ਹਾਂ, ਘਬਰਾਵਾਂਗਾ ਨਹੀਂ। ਸੱਚਾਈ ਦੇ ਨਾਲ ਖੜ੍ਹਾ ਹਾਂ।”

ਦਸ ਦਈਏ ਕਿ ਮਲਿਕ ਦੇ ਸੰਮਨ ‘ਤੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਇਸ ‘ਤੇ ਕਾਂਗਰਸ ਨੇ ਵੀ ਟਵੀਟ ਕੀਤਾ ਅਤੇ ਕਿਹਾ, ”ਆਖਿਰਕਾਰ ਪੀਐਮ ਮੋਦੀ ਤੋਂ ਰਿਹਾ ਨਹੀਂ ਗਿਆ। ਸੱਤਿਆਪਾਲ ਮਲਿਕ ਨੇ ਦੇਸ਼ ਦੇ ਸਾਹਮਣੇ ਆਪਣਾ ਗੁੱਟ ਖੁੱਲ੍ਹ ਦਿੱਤਾ। ਮਲਿਕ ਨੂੰ ਸੀਬੀਆਈ ਕਿਹਾ, ਇਹ ਤਾਂ ਹੋਣਾ ਹੀ ਸੀ। ਇੱਕ ਚੀਜ਼ ਹੋਰ ਹੋਵੇਗੀ… ਗੋਡੀ ਮੀਡੀਆ ਅਜੇ ਵੀ ਚੁੱਪ ਰਹੇਗਾ। ਇਸ ਨਾਲ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੂਰਾ ਦੇਸ਼ ਤੁਹਾਡੇ ਨਾਲ ਹੈ। ਤੁਸੀਂ ਇਸ ਡਰ ਦੇ ਸਮੇਂ ਵਿੱਚ ਬਹੁਤ ਦਲੇਰੀ ਦਿਖਾਈ ਹੈ, ਜਨਾਬ। ਉਹ ਡਰਪੋਕ ਹੈ, ਸੀਬੀਆਈ ਦੇ ਪਿੱਛੇ ਛੁਪਿਆ ਹੋਇਆ ਹੈ। ਜਦੋਂ ਵੀ ਇਸ ਮਹਾਨ ਦੇਸ਼ ‘ਤੇ ਸੰਕਟ ਆਇਆ, ਤੁਹਾਡੇ ਵਰਗੇ ਲੋਕਾਂ ਨੇ ਉਸ ਦਾ ਸਾਹਸ ਨਾਲ ਸਾਹਮਣਾ ਕੀਤਾ। ਉਹ ਅਨਪੜ੍ਹ, ਭ੍ਰਿਸ਼ਟ, ਗੱਦਾਰ ਹੈ। ਉਹ ਤੁਹਾਡੇ ਨਾਲ ਮੁਕਾਬਲਾ ਨਹੀਂ ਕਰ ਸਕਦਾ। ਤੁਸੀਂ ਅੱਗੇ ਵਧੋ ਸਰ ਤੁਹਾਡੇ ਤੇ ਮਾਣ ਹੈ।

ਦਰਅਸਲ, ਕੇਂਦਰੀ ਜਾਂਚ ਬਿਊਰੋ (CBI) ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਤੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਕਥਿਤ ਬੀਮਾ ਘੁਟਾਲੇ ਦੇ ਸਬੰਧ ਵਿੱਚ ਕੁਝ ਸਵਾਲਾਂ ਦੇ ਜਵਾਬ ਮੰਗੇ ਹਨ। ਕੇਂਦਰੀ ਏਜੰਸੀ ਨੇ ਸਰਕਾਰੀ ਕਰਮਚਾਰੀਆਂ ਲਈ ਸਮੂਹ ਮੈਡੀਕਲ ਬੀਮਾ ਯੋਜਨਾ ਅਤੇ ਜੰਮੂ-ਕਸ਼ਮੀਰ ਵਿੱਚ 2,200 ਕਰੋੜ ਰੁਪਏ ਦੇ ਕਿਰੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦੇ ਨਿਰਮਾਣ ਕਾਰਜਾਂ ਵਿੱਚ ਠੇਕੇ ਦੇਣ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਸਬੰਧ ਵਿੱਚ ਮਲਿਕ ਦੇ ਦੋਸ਼ਾਂ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਸਨ।

Previous Post

ਆਖਿਰ ਕਿਉਂ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ?

Next Post

ਜਲੰਧਰ ਜ਼ਿਮਣੀ ਚੋਣ: ਬੀਜੇਪੀ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ ਸਾਬਕਾ CM ਕੈਪਟਨ, ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

Next Post
ਜਲੰਧਰ ਜ਼ਿਮਣੀ ਚੋਣ: ਬੀਜੇਪੀ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ ਸਾਬਕਾ CM ਕੈਪਟਨ, ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਜਲੰਧਰ ਜ਼ਿਮਣੀ ਚੋਣ: ਬੀਜੇਪੀ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ ਸਾਬਕਾ CM ਕੈਪਟਨ, ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers