RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਾਂਗਰਸੀ ਐਮ.ਪੀ. ਰਵਨੀਤ ਬਿੱਟੂ ਦਾ ਜਥੇਦਾਰ ਨੂੰ ਸਵਾਲ, ਅੰਮ੍ਰਿਤਪਾਲ ਦੀ ਪਤਨੀ ਦੇ ਹੱਕ ‘ਚ ਬੋਲਣ ‘ਤੇ ਛਿੜਿਆ ਵਿਵਾਦ

ਕਾਂਗਰਸੀ ਐਮ.ਪੀ. ਰਵਨੀਤ ਬਿੱਟੂ ਦਾ ਜਥੇਦਾਰ ਨੂੰ ਸਵਾਲ, ਅੰਮ੍ਰਿਤਪਾਲ ਦੀ ਪਤਨੀ ਦੇ ਹੱਕ ‘ਚ ਬੋਲਣ ‘ਤੇ ਛਿੜਿਆ ਵਿਵਾਦ

Jass Grewal by Jass Grewal
April 22, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਏਅਰਪੋਰਟ ‘ਤੇ ਰੋਕਣ ਦੀ ਨਿੰਦਾ ਕੀਤੀ ਸੀ। ਜਿਸ ਤੋਂ ਬਾਅਦ ਹੁਣ ਜਥੇਦਾਰ ਸਿਆਸੀ ਆਗੂਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਜਥੇਦਾਰ ਹਰਪ੍ਰੀਤ ਸਿੰਘ ‘ਤੇ ਭੜਕਦੇ ਹੋਏ ਵਿਖਾਈ ਦਿੱਤੇ। ਇਸ ਦਰਮਿਆਨ ਉਹਨਾਂ ਸਵਾਲ ਕੀਤਾ ਕਿ ਜਥੇਦਾਰ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ‘ਤੇ ਕਿਉਂ ਨਹੀਂ ਬੋਲਦੇ।  ਉਹਨਾਂ ਤੰਜ ਕੱਸਦਿਆਂ ਕਿਹਾ ਕਿ ਦੇਸ਼ ਖ਼ਤਮ ਕਰਨ ਵਾਲਿਆਂ ਪਿੱਛੇ ਵਕੀਲ ਲਗਾ ਰਹੇ ਹੋ।

ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਅਜਾਇਬ ਘਰ ਵਿਖੇ ਦੇਸ਼ ਨੂੰ ਤੋੜਨ ਵਾਲਿਆਂ ਅਤੇ ਖਾਲਿਸਤਾਨ ਸਮਰਥਕਾਂ ਦੀਆਂ ਤਸਵੀਰਾਂ ਲਗਾਈਆਂ ਜਾ ਸਕਦੀਆਂ ਹਨ ਤਾਂ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੀਆਂ ਤਸਵੀਰਾਂ ਕਿਉਂ ਨਹੀਂ ਲਗਾਈਆਂ ਜਾਂਦੀਆਂ?

ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਖਾਲਿਸਤਾਨ ਦੀ ਗੱਲ ਕਰਨ ਵਾਲਿਆਂ ਲਈ ਅਤੇ ਅੰਮ੍ਰਿਤਪਾਲ ਲਈ ਬੋਲਦੇ ਹਨ ਪਰ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਕਿਉਂ ਨਹੀਂ ਬੋਲੇ ? ਕੀ ਉਹ ਸ਼ਹੀਦ ਪੰਜਾਬ ਦੇ ਫੌਜੀ ਨਹੀਂ ਹਨ। ਬਾਰਡਰ ‘ਤੇ ਜੇ ਫੌਜੀ ਨਾ ਹੋਣ ਤਾਂ ਪਾਕਿਸਤਾਨ ਅਤੇ ਚੀਨ ਚੁੱਕ ਕੇ ਲੈ ਜਾਣਗੇ। ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਅੰਮ੍ਰਿਤਪਾਲ ਦੀ ਪਤਨੀ ਨੂੰ ਏਅਰਪੋਰਟ ‘ਤੇ ਰੋਕਿਆ ਗਿਆ ਤਾਂ ਐਸਜੀਪੀਸੀ ਅਤੇ ਜਥੇਦਾਰਾਂ ਨੇ ਬਿਆਨ ਦਿੱਤੇ, ਤਿੰਨ ਦਿਨਾਂ ਤੋਂ ਇਨ੍ਹਾਂ ਸ਼ਹੀਦ ਫੌਜੀਆਂ ਦੇ ਹੱਕ ਵਿੱਚ ਕੋਈ ਬਿਆਨ ਨਹੀਂ ਆਇਆ, ਕੀ ਇਹ ਪੰਜਾਬ ਦੇ ਸਿੱਖ ਨਹੀਂ ਹਨ ? ਉਨ੍ਹਾਂ ਲਈ ਉਹ ਉਦਾਸ ਕਿਉਂ ਨਹੀਂ ਹੁੰਦੇ ?

Previous Post

ਜੱਦੀ ਪਿੰਡ ਪਹੁੰਚੀ ਸ਼ਹੀਦ ਜਵਾਨਾਂ ਦੀ ਮ੍ਰਿਤਕ ਦੇਹ, ਅੰਤਿਮ ਵਿਦਾਈ ਦੇਣ ਲਈ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ

Next Post

ਤਿਰੰਗਾ ਮਾਮਲੇ ‘ਚ ਵਿਵਾਦ ਹੋਣ ਤੋਂ ਬਾਅਦ SGPC ਨੇ ਲਿਆ ਸਬਕ, ਚੁੱਕਿਆ ਵੱਡਾ ਕਦਮ

Next Post
ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

ਤਿਰੰਗਾ ਮਾਮਲੇ ‘ਚ ਵਿਵਾਦ ਹੋਣ ਤੋਂ ਬਾਅਦ SGPC ਨੇ ਲਿਆ ਸਬਕ, ਚੁੱਕਿਆ ਵੱਡਾ ਕਦਮ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers