RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਿੱਟ ਨੇ ਇਕ ਹੋਰ ਸਪਲੀਮੈਂਟਰੀ ਚਲਾਨ ਕੀਤਾ ਪੇਸ਼, ਫਸੇ ਬਾਦਲ ਪਿਓ-ਪੁੱਤ

ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਿੱਟ ਨੇ ਇਕ ਹੋਰ ਸਪਲੀਮੈਂਟਰੀ ਚਲਾਨ ਕੀਤਾ ਪੇਸ਼, ਫਸੇ ਬਾਦਲ ਪਿਓ-ਪੁੱਤ

Jass Grewal by Jass Grewal
April 25, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੇ ਵਿਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਸਿੱਟ ਨੇ ਅਦਾਲਤ ਵਿਚ 2400 ਪੰਨਿਆਂ ਦੀ ਇਕ ਹੋਰ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਚਲਾਨ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਣੇ ਮੁਲਜ਼ਮਾ ਖ਼ਿਲਾਫ਼ ਸਲੀਮੈਂਟਰੀ ਚਲਾਨ U/S 173(8) ਪੇਸ਼ ਕੀਤਾ ਗਿਆ ਹੈ। ਇਸ ਵਿੱਚ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁੱਖ ਸਾਜ਼ਿਸ਼ਘਾੜੇ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਹਿ-ਸਾਜ਼ਿਸ਼ਕਰਤਾ ਤੇ ਸੂਤਰਧਾਰ ਦੱਸਿਆ ਗਿਆ ਹੈ।

ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀ ਕਾਂਡ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਅੱਠ ਅਧਿਕਾਰੀਆਂ ਖ਼ਿਲਾਫ਼ ਅਦਾਲਤ ’ਚ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਸੀ। ਪੁਲਿਸ ਨੇ ਪੁਖਤਾ ਸਬੂਤ ਹੱਥ ਲੱਗਣ ਮਗਰੋਂ ਹੀ ਉਪਰੋਕਤ ਹਾਈ ਪ੍ਰੋਫਾਈਲ ਲੋਕਾਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਸੀ।

ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦਾ ਨਾਂ ਦੇ ਰਿਹਾ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਵਿਸ਼ੇਸ਼ ਜਾਂਚ ਟੀਮ ਨੇ 22 ਮਹੀਨਿਆਂ ਦੀ ਮੁਸ਼ੱਕਤ ਤੋਂ ਬਾਅਦ ਕਰੀਬ 5600 ਸਫ਼ਿਆਂ ਦੇ ਸਬੂਤ ਇਕੱਠੇ ਕੀਤੇ ਹਨ। ਇਨ੍ਹਾਂ ਸਬੂਤਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ ਪਰ ਹੁਣ ਵੇਖਣਾ ਇਹ ਹੋਏਗਾ ਕਿ ਪੁਲਿਸ ਅਦਾਲਤ ਵਿੱਚ ਇਹ ਸਾਬਤ ਕਰ ਪਾਉਂਦੀ ਹੈ ਜਾਂ ਨਹੀਂ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏਡੀਜੀਪੀ ਐਲਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

Previous Post

ਬੀਤੇ ਕੱਲ ਦੋ ਥਾਵਾਂ ‘ਤੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਜਥੇਦਾਰ ਦਾ ਵੱਡਾ ਬਿਆਨ, ਇਨ੍ਹਾਂ ਘਟਨਾਵਾਂ ਪਿੱਛੇ…

Next Post

ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ‘ਤੇ ਈਸਾਈ ਭਾਈਚਾਰੇ ਦਾ ਮਸ਼ਹੂਰ ਪਾਦਰੀ, ਘਰ ਸਣੇ ਕਈ ਥਾਵਾਂ ‘ਤੇ ਮਾਰਿਆ ਛਾਪਾ

Next Post
ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ‘ਤੇ ਈਸਾਈ ਭਾਈਚਾਰੇ ਦਾ ਮਸ਼ਹੂਰ ਪਾਦਰੀ, ਘਰ ਸਣੇ ਕਈ ਥਾਵਾਂ ‘ਤੇ ਮਾਰਿਆ ਛਾਪਾ

ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ‘ਤੇ ਈਸਾਈ ਭਾਈਚਾਰੇ ਦਾ ਮਸ਼ਹੂਰ ਪਾਦਰੀ, ਘਰ ਸਣੇ ਕਈ ਥਾਵਾਂ ‘ਤੇ ਮਾਰਿਆ ਛਾਪਾ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers