RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੋਰਿੰਡਾ ਬੇਅਦਬੀ ਕਾਂਡ ’ਚ ਅਦਾਲਤ ਦਾ ਫੈਸਲਾ, ਪੁਲਿਸ ਨੇ ਲਿਆ ਐਕਸ਼ਨ

ਮੋਰਿੰਡਾ ਬੇਅਦਬੀ ਕਾਂਡ ’ਚ ਅਦਾਲਤ ਦਾ ਫੈਸਲਾ, ਪੁਲਿਸ ਨੇ ਲਿਆ ਐਕਸ਼ਨ

Jass Grewal by Jass Grewal
April 25, 2023
in ਪੰਜਾਬ
Reading Time: 1 min read
0 0
0

ਬੀਤੇ ਕੱਲ੍ਹ ਮੋਰਿੰਡਾ ਵਿਖੇ ਹੋਏ ਬੇਅਦਬੀ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਇਕ ਹੋਰ ਵੱਡਾ ਐਕਸ਼ਨ ਲਿਆ ਹੈ। ਦਸ ਦਈਏ ਕਿ ਪੁਲਿਸ ਨੇ ਇਸ ਮਾਮਲੇ ਦੇ ਵਿਚ ਇੱਕ ਹੋਰ FIR ਦਰਜ ਕਰ ਲਈ ਹੈ। ਇਹ ਮਾਮਲਾ ਪਰਮਾਤਮਾ ਸਿੰਘ ਅਤੇ ਜਸਵਿੰਦਰ ਸਿੰਘ ਨਾਮਕ ਵਿਅਕਤੀ ਖਿਲਾਫ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਮਾਤਮਾ ਸਿੰਘ ਗੁਰਦੁਆਰਾ ਸਾਹਿਬ ਦੀ ਕਮੇਟੀ ਦਾ ਸੇਵਾਦਾਰ ਦੱਸਿਆ ਜਾ ਰਿਹਾ ਹੈ । ਦੋਵਾਂ ਵਿਅਕਤੀਆਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 153 ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਗੁਰਮੀਤ ਸਿੰਘ ਨਾਮ ਦੇ ਵਿਅਕਤੀ ਦੇ ਬਿਆਨਾਂ ਦੇ ਅਧਾਰ ‘ਤੇ ਦਰਜ਼ ਕੀਤਾ ਗਿਆ ਹੈ ।ਮੁਲਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਇਆ ਗਿਆ ਹੈ ।

ਇਥੇ ਇਹ ਵੀ ਦਸਣਯੋਗ ਹੈ ਕਿ ਮੋਰਿੰਡਾ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਜਸਵੀਰ ਸਿੰਘ ਉਰਫ ਜੱਸੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਨੂੰ ਅਦਾਲਤ ਨੇ 2 ਦਿਨਾਂ ਰਿਮਾਂਡ ‘ਤੇ ਭੇਜ ਦਿੱਤਾ ਹਨ।

ਉਥੇ ਹੀ ਦੂਜੇ ਪਾਸੇ ਰੋਪੜ ਦੀ ਬਾਰ ਐਸੋਸੀਏਸ਼ਨ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਮੁਲਜ਼ਮ ਦਾ ਕੇਸ ਕਿਸੇ ਵੀ ਵਕੀਲ ਵਲੋਂ ਨਾ ਲੜੇ ਜਾਣ ਦਾ ਐਲਾਨ ਕੀਤਾ ਹੈ। ਵਕੀਲਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਰੋਪੜ ਬਾਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਰੋਪੜ ਜ਼ਿਲ੍ਹੇ ਦਾ ਕੋਈ ਵੀ ਵਕੀਲ ਮੁਲਜ਼ਮ ਦਾ ਕੇਸ ਨਾ ਲੜੇ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਪੱਖ ਲਈ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਅਮਰਦੀਪ ਸਿੰਘ ਧਾਰਣੀ ਵਲੋਂ ਕੇਸ ਲੜਿਆ ਜਾਵੇਗਾ।

 

 

Previous Post

ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ‘ਤੇ ਈਸਾਈ ਭਾਈਚਾਰੇ ਦਾ ਮਸ਼ਹੂਰ ਪਾਦਰੀ, ਘਰ ਸਣੇ ਕਈ ਥਾਵਾਂ ‘ਤੇ ਮਾਰਿਆ ਛਾਪਾ

Next Post

ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਰਿਵਾਰ ‘ਚ ਸੋਗ ਦੀ ਲਹਿਰ

Next Post
ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਰਿਵਾਰ ‘ਚ ਸੋਗ ਦੀ ਲਹਿਰ

ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਰਿਵਾਰ ‘ਚ ਸੋਗ ਦੀ ਲਹਿਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers