RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਣੀ ਚੋਣਃ ਜ਼ਿਲ੍ਹੇ ‘ਚ 9-10 ਮਈ ਨੂੰ ਜਨਤਕ ਛੁੱਟੀ ਦਾ ਐਲਾਨ

ਜਲੰਧਰ ਲੋਕ ਸਭਾ ਜ਼ਿਮਣੀ ਚੋਣਃ ਜ਼ਿਲ੍ਹੇ ‘ਚ 9-10 ਮਈ ਨੂੰ ਜਨਤਕ ਛੁੱਟੀ ਦਾ ਐਲਾਨ

Jass Grewal by Jass Grewal
May 8, 2023
in ਪੰਜਾਬ, ਰਾਜਨੀਤੀ
0 0
0

10 ਮਈ ਨੂੰ ਹੋਣ ਜਾ ਰਹੀ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਜਿਥੇ ਅੱਜ ਸ਼ਾਮ 6 ਵਜੇ ਜਨਤਕ ਮੀਟਿੰਗਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਅਤੇ ਚੋਣ ਕੋਈ ਚੋਣ ਪ੍ਰਚਾਰ ਨਹੀਂ ਕਰ ਪਾਏਗਾ। ਉਥੇ ਹੀ ਇਸ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਜ਼ਿਲ੍ਹੇ ਵਿਚ 9 ਅਤੇ 10 ਤਾਰੀਖ਼ ਨੂੰ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ 10 ਮਈ ਨੂੰ ਜਲੰਧਰ ਵਿਖੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਸੰਬੰਧੀ 9 ਮਈ ਨੂੰ ਪੋਲਿੰਗ ਬੂਥਾਂ ਦੀ ਤਿਆਰੀ ਕੀਤੀ ਜਾਣੀ ਹੈ। ਇਸ ਕਾਰਣ ਉਕਤ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਪੋਲਿੰਗ ਪਾਰਟੀਆਂ ਵਲੋਂ ਬੂਥਾਂ ਦਾ ਦੌਰਾ ਕੀਤਾ ਜਾਣਾ ਹੈ ਅਤੇ ਇਸ ਦੇ ਨਾਲ ਹੀ ਈ. ਵੀ. ਐੱਮ. ਮਸ਼ੀਨਾਂ ਸਥਾਪਤ ਕੀਤੀਆਂ ਜਾਣੀਆਂ ਹਨ।

ਲਿਹਾਜ਼ਾ ਬਹੁਤ ਸਾਰੇ ਪੋਲਿੰਗ ਬੂਥ ਸਰਕਾਰੀ ਅਦਾਰਿਆਂ ਵਿਚ ਬਣਾਏ ਗਏ ਹਨ, ਇਸ ਲਈ ਸਾਰੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਅਮਨ ਅਤੇ ਕਾਨੂੰਨ ਦੀ ਸਥਿਤੀ  ਬਣਾਏ ਰੱਖਣ, ਈ. ਵੀ. ਐੱਮ. ਮਸ਼ੀਨਾਂ ਦੀ ਸੁਰੱਖਿਆ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਜਲੰਧਰ ਜ਼ਿਲ੍ਹੇ ਵਿਚ 9 ਤਾਰੀਖ਼ ਦੀ ਛੁੱਟੀ ਦਾ ਵੀ ਐਲਾਨ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ 10 ਮਈ ਨੂੰ ਜ਼ਿਲ੍ਹੇ ਭਰ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।

Previous Post

ਕੈਬਨਿਟ ਮੰਤਰੀ ਕਥਿਤ ਵੀਡੀਓ ਮਾਮਲਾਃ ਪੰਜਾਬ ਪੁਲਿਸ ਨੇ ਬਣਾਈ SIT

Next Post

NIA ਟੀਮ ਨੇ ਸੰਭਾਲੀ ਅੰਮ੍ਰਿਤਸਰ ਧਮਾਕਿਆਂ ਦੀ ਜਾਂਚ ਦੀ ਕਮਾਨ

Next Post
NIA ਟੀਮ ਨੇ ਸੰਭਾਲੀ ਅੰਮ੍ਰਿਤਸਰ ਧਮਾਕਿਆਂ ਦੀ ਜਾਂਚ ਦੀ ਕਮਾਨ

NIA ਟੀਮ ਨੇ ਸੰਭਾਲੀ ਅੰਮ੍ਰਿਤਸਰ ਧਮਾਕਿਆਂ ਦੀ ਜਾਂਚ ਦੀ ਕਮਾਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers