RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

NIA ਟੀਮ ਨੇ ਸੰਭਾਲੀ ਅੰਮ੍ਰਿਤਸਰ ਧਮਾਕਿਆਂ ਦੀ ਜਾਂਚ ਦੀ ਕਮਾਨ

NIA ਟੀਮ ਨੇ ਸੰਭਾਲੀ ਅੰਮ੍ਰਿਤਸਰ ਧਮਾਕਿਆਂ ਦੀ ਜਾਂਚ ਦੀ ਕਮਾਨ

Jass Grewal by Jass Grewal
May 9, 2023
in ਪੰਜਾਬ
Reading Time: 1 min read
0 0
0

ਹੁਣ ਇਹ ਸਾਰੀ ਘਟਨਾ ਦੀ ਜਾਂਚ ਐੱਨ.ਆਈ.ਏ. ਦੀ ਟੀਮ ਨੇ ਆਪਣੇ ਹੱਥ ਵਿਚ ਲੈ ਲਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਕੱਲ੍ਹ ਦੇਰ ਸ਼ਾਮ ਐੱਨ.ਆਈ.ਏ. ਦੀ ਟੀਮ ਬਲਾਸਟ ਵਾਲੀ ਥਾਂ ’ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਬਾਰੀਕੀ ਨਾਲ ਜਾਂਚ ਕੀਤੀ ਗਈ।

ਇਸ ਦੌਰਾਨ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਅੱਜ ਐੱਨ. ਆਈ. ਏ. ਦੀ ਟੀਮ ਜਾਂਚ ਲਈ ਪਹੁੰਚੀ ਹੈ। ਉਸ ਤੋਂ ਇਲਾਵਾ ਪੁਲਸ ਵੱਲੋਂ ਵੀ ਆਪਣੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਰਾਸਤੀ ਮਾਰਗ ’ਤੇ ਸਥਿਤ ਹੋਟਲ ਮਾਲਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਤਾਂ ਜੋ ਕਿ ਹਰ ਇਕ ਪਹਿਲੂ ਤੋਂ ਇਸ ਹਰ ਕਿਸੇ ਦੀ ਜਾਂਚ ਕੀਤੀ ਜਾ ਸਕੇ।

ਦਸਣਯੋਗ ਹੈ ਕਿ ਬੀਤੇ ਕੱਲ੍ਹ ਯਾਨੀ ਸੋਮਵਾਰ ਵਾਪਰੇ ਧਮਾਕੇ ਤੋਂ ਬਾਅਦ ਡੀਜੀਪੀ ਪੰਜਾਬ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚੇ ਜਿੰਨਾ ਨੇ ਇਹ ਸਪਸ਼ਟ ਕੀਤਾ ਕਿ ਕਿਸੇ ਦੇਸੀ ਬੰਬ ਜਾਂ IED ਨਾਲ ਇਹ ਬਲਾਸਟ ਕੀਤਾ ਗਿਆ ਹੈ ਜਿਸ ਦੀ ਪੁਲਿਸ ਪ੍ਰਸ਼ਾਸਨ ਜਾਂਚ ਕਰ ਰਹੀ ਹੈ।

Previous Post

ਜਲੰਧਰ ਲੋਕ ਸਭਾ ਜ਼ਿਮਣੀ ਚੋਣਃ ਜ਼ਿਲ੍ਹੇ ‘ਚ 9-10 ਮਈ ਨੂੰ ਜਨਤਕ ਛੁੱਟੀ ਦਾ ਐਲਾਨ

Next Post

ਜਲੰਧਰ ਜ਼ਿਮਣੀ ਚੋਣ ਦੇ ਮੱਦੇਨਜ਼ਰ ਪੁਲਿਸ ਦਾ ਐਕਸ਼ਨ, ਸ਼ਰਾਬ ਦੇ ਠੇਕੇ ਕੀਤੇ ਸੀਲ

Next Post
ਜਲੰਧਰ ਜ਼ਿਮਣੀ ਚੋਣ ਦੇ ਮੱਦੇਨਜ਼ਰ ਪੁਲਿਸ ਦਾ ਐਕਸ਼ਨ, ਸ਼ਰਾਬ ਦੇ ਠੇਕੇ ਕੀਤੇ ਸੀਲ

ਜਲੰਧਰ ਜ਼ਿਮਣੀ ਚੋਣ ਦੇ ਮੱਦੇਨਜ਼ਰ ਪੁਲਿਸ ਦਾ ਐਕਸ਼ਨ, ਸ਼ਰਾਬ ਦੇ ਠੇਕੇ ਕੀਤੇ ਸੀਲ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers