RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕਾਂਗਰਸੀ ਵਿਧਾਇਕ ਖਿਲਾਫ਼ ਪਰਚਾ ਦਰਜ, ‘ਆਪ’ MLA ਨਾਲ ਪੰਗਾ ਲੈਣਾ ਪਿਆ ਮਹਿੰਗਾ?

ਕਾਂਗਰਸੀ ਵਿਧਾਇਕ ਖਿਲਾਫ਼ ਪਰਚਾ ਦਰਜ, ‘ਆਪ’ MLA ਨਾਲ ਪੰਗਾ ਲੈਣਾ ਪਿਆ ਮਹਿੰਗਾ?

Jass Grewal by Jass Grewal
May 12, 2023
in ਪੰਜਾਬ, ਰਾਜਨੀਤੀ
0 0
0
ਕਾਂਗਰਸੀ ਵਿਧਾਇਕ ਖਿਲਾਫ਼ ਪਰਚਾ ਦਰਜ, ‘ਆਪ’ MLA ਨਾਲ ਪੰਗਾ ਲੈਣਾ ਪਿਆ ਮਹਿੰਗਾ?

ਜਲੰਧਰ ‘ਚ 10 ਮਈ ਨੂੰ ਪਈਆਂ ਵੋਟਾਂ ਵਾਲੇ ਦਿਨ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਸੀ ਕਿ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਟੋਂਗ ਜਲੰਧਰ ‘ਚ ਘੁੰਮ ਰਹੇ ਹਨ। ਇਸ ਨੂੰ ਲੈਕੇ ‘ਆਪ ਅਤੇ ਕਾਂਗਰਸ ਵਰਕਰਾਂ ਵਿਚਾਲੇ ਝੜਪ ਵੀ ਹੋੲ ਸੀ। ਜਿਸ ਤੋਂ ਅੱਜ ਹੁਣ ਸ਼ਾਹਕੋਟ ਪੁਲਿਸ ਨੇ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੋਂਗ ਦੇ ਕਾਫਲੇ ਨੂੰ ਰੋਕਣ ਖਿਲਾਫ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਧਾਇਕ ਲਾਡੀ ਸਮੇਤ 12-13 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਉਤੇ ਧਾਰਾ 341, 186, 353, 148 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਸ ਦਈਏ ਕਿ ਇਹ ਕੇਸ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਜਦੋਂ 10 ਮਈ ਨੂੰ ਵੋਟਾਂ ਪੈ ਰਹੀਆਂ ਸਨ ਤਾਂ ਸ਼ਾਹਕੋਟ ‘ਚ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਸੀ ਕਿ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਟੋਂਗ ਜਲੰਧਰ ‘ਚ ਘੁੰਮ ਰਹੇ ਹਨ। ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਵੋਟਿੰਗ ਵਾਲੇ ਦਿਨ ਬਾਹਰੀ ਜ਼ਿਲ੍ਹੇ ਦਾ ਆਦਮੀ ਜਲੰਧਰ ‘ਚ ਨਹੀਂ ਆ ਸਕਦਾ। ਇਸ ਤੋਂ ਬਾਅਦ ਟੋਂਗ ਦੀ ਗੱਡੀ ਨੂੰ ਕਾਂਗਰਸੀ ਵਰਕਰਾਂ ਵੱਲੋਂ ਘੇਰਾ ਪਾ ਲਿਆ ਗਿਆ। ਮੌਕੇ ‘ਤੇ ਪੁੱਜੀ ਪੁਲਸ ਹਾਲਾਤ ਦੇਖ ਕੇ ਟੋਂਗ ਨੂੰ ਆਪਣੇ ਨਾਲ ਥਾਣੇ ਲੈ ਗਈ। ਇਸ ਤੋਂ ਬਾਅਦ ਪੁਲਸ ਵਿਧਾਇਕ ਟੋਂਗ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਹੁਣ ਟੋਂਗ ਦਾ ਕਾਫ਼ਲਾ ਰਕੋਣ ਦੇ ਦੋਸ਼ ‘ਚ ਇਸ ਮਾਮਲੇ ‘ਚ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

 

 

Previous Post

ਰਿਹਾਅ ਹੋਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਸੁਪਰੀਮ ਕੋਰਟ ਨੇ ਹੱਕ ‘ਚ ਸੁਣਾਇਆ ਫੈਸਲਾ

Next Post

Twitter ਦੇ CEO ਅਹੁਦੇ ਤੋਂ Elon Musk ਦਾ ਅਸਤੀਫ਼ਾ, ਮਹਿਲਾ ਸੰਭਾਲੇਗੀ ਕਮਾਨ

Next Post
Twitter ਦੇ CEO ਅਹੁਦੇ ਤੋਂ Elon Musk ਦਾ ਅਸਤੀਫ਼ਾ, ਮਹਿਲਾ ਸੰਭਾਲੇਗੀ ਕਮਾਨ

Twitter ਦੇ CEO ਅਹੁਦੇ ਤੋਂ Elon Musk ਦਾ ਅਸਤੀਫ਼ਾ, ਮਹਿਲਾ ਸੰਭਾਲੇਗੀ ਕਮਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers