RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਤਕਨਾਲੋਜੀ

Twitter ਦੇ CEO ਅਹੁਦੇ ਤੋਂ Elon Musk ਦਾ ਅਸਤੀਫ਼ਾ, ਮਹਿਲਾ ਸੰਭਾਲੇਗੀ ਕਮਾਨ

Twitter ਦੇ CEO ਅਹੁਦੇ ਤੋਂ Elon Musk ਦਾ ਅਸਤੀਫ਼ਾ, ਮਹਿਲਾ ਸੰਭਾਲੇਗੀ ਕਮਾਨ

Jass Grewal by Jass Grewal
May 12, 2023
in ਤਕਨਾਲੋਜੀ, ਦੁਨੀਆਂ
Reading Time: 1 min read
0 0
0

Twitter ਦੇ CEO Elon Musk ਨੇ ਸੀਈਓ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ।  ਵੀਰਵਾਰ ਦੇਰ ਰਾਤ ਨੂੰ ਟਵੀਟ ਕਰਦਿਆਂ ੳਹਨਾਂ ਕਿਹਾ ਕਿ “ਇਹ ਐਲਾਨ ਕਰਨ ਲਈ ਉਤਸ਼ਾਹਿਤ ਹਾਂ ਕਿ ਮੈਂ Twitter ਲਈ ਇੱਕ ਨਵੇਂ CEO ਨੂੰ ਨਿਯੁਕਤ ਕੀਤਾ ਹੈ। ਉਹ 6 ਹਫ਼ਤਿਆਂ ਵਿੱਚ ਆਪਣਾ ਕੰਮ ਸ਼ੁਰੂ ਕਰ ਦੇਵੇਗੀ। ਮੇਰੀ ਭੂਮਿਕਾ ਕਾਰਜਕਾਰੀ ਚੇਅਰਮੈਨ (Executive Chairman) ਅਤੇ ਮੁੱਖ ਟੈਕਨਾਲੋਜੀ ਅਧਿਕਾਰੀ (Chief Technology Officer) ਵਜੋਂ ਹੋਵੇਗੀ।

Excited to announce that I’ve hired a new CEO for X/Twitter. She will be starting in ~6 weeks!

My role will transition to being exec chair & CTO, overseeing product, software & sysops.

— Elon Musk (@elonmusk) May 11, 2023

ਦਸ ਦਈਏ ਕਿ ਐਲਨ ਮਸਕ ਨੇ ਹਾਲੇ ਨਵੇਂ ਸੀਈਓ ਦੇ ਨਾਮ ਦਾ ਜਨਤਕ ਨਹੀਂ ਕੀਤਾ ਹੈ ਪਰ ਇੰਨਾ ਜ਼ਰੂਰ ਸਪਸ਼ਟ ਹੋ ਗਿਆ ਹੈ ਕਿ ਨਵਾ ਸੀਈਓ ਇਕ ਮਹਿਲਾ ਹੋਵੇਗੀ। ਮਸਕ, ਜਿਸ ਨੇ ਅਕਤੂਬਰ ਵਿੱਚ ਕੰਪਨੀ ਦੀ 44 ਬਿਲੀਅਨ ਡਾਲਰ ਦੀ ਖਰੀਦ ਪੂਰੀ ਕਰਨ ਤੋਂ ਬਾਅਦ ਟਵਿੱਟਰ ਦੇ ਸੀਈਓ ਦਾ ਅਹੁਦਾ ਸੰਭਾਲਿਆ ਸੀ, ਨੇ ਦਸੰਬਰ ਵਿੱਚ ਕਿਹਾ ਸੀ ਕਿ ਇੱਕ ਵਾਰ ਜਦੋਂ ਉਸਨੂੰ “ਕੋਈ ਅਜਿਹਾ ਬੇਵਕੂਫ ਨੌਕਰੀ ਲੈਣ ਲਈ” ਮਿਲਿਆ ਤਾਂ ਉਹ ਸੀਈਓ ਦੇ ਅਹੁਦੇ ਤੋਂ ਹਟ ਜਾਵੇਗਾ। ਸੂਤਰਾਂ ਮੁਤਾਬਕ Yaccarino ਟਵਿੱਟਰ ਦੀ ਅਗਵਾਈ ਕਰਨ ਲਈ ਉਸਦੀ ਚੋਣ ਹੋ ਸਕਦੀ ਹੈ। ਦਸ ਦਈਏ ਕਿ ਯਾਕਾਰਿਨੋ NBCU ਵਿੱਚ ਗਲੋਬਲ Global Advertising And Partnerships ਦੇ ਚੇਅਰਮੈਨ ਹਨ ਅਤੇ ਕੰਪਨੀ ਵਿੱਚ 10 ਸਾਲ ਤੋਂ ਵੱਧ ਸਮਾਂ ਬਿਤਾ ਚੁੱਕੇ ਹਨ। ਯੈਕਾਰਿਨੋ ਦੀ ਨਿਯੁਕਤੀ ਅਜਿਹੇ ਸਮੇਂ ‘ਚ ਹੋਈ ਹੈ ਜਦੋਂ ਟਵਿੱਟਰ ਨੂੰ ਵਿਗਿਆਪਨ ਦੀ ਆਮਦਨ ‘ਚ ਭਾਰੀ ਗਿਰਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Previous Post

ਕਾਂਗਰਸੀ ਵਿਧਾਇਕ ਖਿਲਾਫ਼ ਪਰਚਾ ਦਰਜ, ‘ਆਪ’ MLA ਨਾਲ ਪੰਗਾ ਲੈਣਾ ਪਿਆ ਮਹਿੰਗਾ?

Next Post

CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 87.33 ਫੀਸਦੀ ਵਿਦਿਆਰਥੀ ਹੋਏ ਪਾਸ

Next Post
CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 87.33 ਫੀਸਦੀ ਵਿਦਿਆਰਥੀ ਹੋਏ ਪਾਸ

CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 87.33 ਫੀਸਦੀ ਵਿਦਿਆਰਥੀ ਹੋਏ ਪਾਸ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers