RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫ਼ਤਾਰ, ਹੱਕ ‘ਚ ਨਿਤਰੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫ਼ਤਾਰ, ਹੱਕ ‘ਚ ਨਿਤਰੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

Jass Grewal by Jass Grewal
May 16, 2023
in ਪੰਜਾਬ
Reading Time: 1 min read
0 0
0

ਬਰਨਾਲਾ ਦੀ CIA ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਹੈ। ਦਰਅਸਲ, ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ ਪੁਲਿਸ ਹੌਲਦਾਰ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਮਹਿਲ ਕਲਾਂ ਵਿਖੇ ਭਗਵਾਨ ਸਿੰਘ ਭਾਨਾ ਯਾਨੀ ਭਾਨਾ ਸਿੱਧੂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ। ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕੀਤੀ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਹੌਲਦਾਰ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਮਹਿਲ ਕਲਾਂ ਵਿਖੇ ਭਗਵਾਨ ਸਿੰਘ ਭਾਨਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਗਵਾਨ ਸਿੰਘ ਭਾਨਾ ਸਿੱਧੂ ਨੂੰ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਭਾਨਾ ਸਿੱਧੂ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਵਿੱਚ ਲੁਕਿਆ ਹੋਇਆ ਸੀ, ਜਿੱਥੇ ਸੀਆਈਆਈ ਸਟਾਫ਼ ਦੀ ਪੁਲਿਸ ਪਾਰਟੀ ਨੇ ਮੌਕੇ ’ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਉਥੇ ਹੀ ਹੁਣ ਭਾਨਾ ਸਿੱਧੂ ਦੇ ਹੱਕ ‘ਚ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਸਮਾਜਸੇਵੀ ਲੱਖਾ ਸਿਧਾਣਾ ਉਤਰ ਆਏ ਹਨ ਅਤੇ ਉਹਨਾਂ ਨੇ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕਰ ਦਿੱਤਾ ਹੈ।

Previous Post

ਮੁੜ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕਰਨ ਜਾ ਰਹੇ ਗਵਰਨਰ ਬਨਵਾਰੀ ਲਾਲ ਪੁਰੋਹਿਤ

Next Post

ਮੁਸ਼ਕਿਲਾਂ ‘ਚ ਘਿਰੇ ਸੀਨੀਅਰ ਕਾਂਗਰਸੀ ਲੀਡਰ ਸੁਖਜਿੰਦਰ ਰੰਧਾਵਾ, ਦਰਜ ਹੋਊ ਮੁਕੱਦਮਾ!

Next Post
ਮੁਸ਼ਕਿਲਾਂ ‘ਚ ਘਿਰੇ ਸੀਨੀਅਰ ਕਾਂਗਰਸੀ ਲੀਡਰ ਸੁਖਜਿੰਦਰ ਰੰਧਾਵਾ, ਦਰਜ ਹੋਊ ਮੁਕੱਦਮਾ!

ਮੁਸ਼ਕਿਲਾਂ 'ਚ ਘਿਰੇ ਸੀਨੀਅਰ ਕਾਂਗਰਸੀ ਲੀਡਰ ਸੁਖਜਿੰਦਰ ਰੰਧਾਵਾ, ਦਰਜ ਹੋਊ ਮੁਕੱਦਮਾ!

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers