RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਨਾਭਾ ਦੀ ਨਵੀਂ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਆਉਂਦੇ ਸਾਰ ਦਿੱਤਾ ਬਿਆਨ

ਨਾਭਾ ਦੀ ਨਵੀਂ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਆਉਂਦੇ ਸਾਰ ਦਿੱਤਾ ਬਿਆਨ

Jass Grewal by Jass Grewal
May 19, 2023
in ਪੰਜਾਬ, ਰਾਜਨੀਤੀ
0 0
0
ਨਾਭਾ ਦੀ ਨਵੀਂ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਆਉਂਦੇ ਸਾਰ ਦਿੱਤਾ ਬਿਆਨ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬੀਤੀ ਸ਼ਾਮ ਨਾਭਾ ਦੀ ਨਵੀਂ ਜਿਲ੍ਹਾ ਜੇਲ੍ਹ ਵਿਚੋਂ ਹਾਈਕੋਰਟ ਦੇ ਆਦੇਸ਼ਾਂ ਦੇ ਮੁਤਾਬਿਕ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਇਸ ਤੋਂ ਪਹਿਲਾਂ 5 ਮਾਰਚ ਨੂੰ ਧਰਮਸੋਤ ਦੀ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਗਈ ਸੀ। ਹਾਈਕੋਰਟ ਨੇ ਬੁੱਧਵਾਰ ਨੂੰ ਦੁਪਹਿਰ ਉਨ੍ਹਾਂ ਦੀ ਜ਼ਮਾਨਤ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਫਿਰ ਦੇਰ ਸ਼ਾਮ ਧਰਮਸੋਤ ਦੀ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਣਾਉਂਦਿਆਂ ਹਾਈਕੋਰਟ ਨੇ ਇਸ ਮਾਮਲੇ ‘ਚ ਉਨ੍ਹਾਂ ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ ਸੀ।

ਇਸ ਮੌਕੇ ‘ਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੈਨੂੰ ਜੁਡੀਸ਼ਲ ‘ਤੇ ਪੂਰਾ ਭਰੋਸਾ ਸੀ ਜਿਸ ਕਰਕੇ ਮੈਨੂੰ ਜ਼ਮਾਨਤ ਮਿਲੀ ਹੈ। ਧਰਮਸੋਤ ਨੇ ਹੋਰ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਮੈਂ ਜੇਲ੍ਹ ਵਿੱਚ ਰਿਹਾ ਹਾਂ ਮੈਂ ਰਲ-ਮਿਲ ਕੇ ਅੰਦਰ ਰਿਹਾ ਹਾਂ। ਇਸਦੇ ਨਾਲ ਹੀ ਉਨ੍ਹਾਂ ਨੇ 64 ਕਰੋੜ ਸਕਾਲਰਸ਼ਿਪ ਘੁਟਾਲੇ ਦੇ ਅਰੋਪਾ ਬਾਰੇ ਵੀ ਕੁਝ ਵੀ ਬੋਲਣ ਤੋਂ ਮਨ੍ਹਾ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਐੱਫ.ਆਈ.ਆਰ ਦਰਜ ਕਰਕੇ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਧਰਮਸੋਤ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ। ਜਿਸ ’ਤੇ ਅਦਾਲਤ ਨੇ ਪਿਛਲੇ 2 ਦਿਨਾਂ ਤੋਂ ਲਗਾਤਾਰ ਬਹਿਸ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਬਾਅਦ ਵਿੱਚ ਜ਼ਮਾਨਤ ਦੇ ਦਿੱਤੀ।

 

Previous Post

ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਲਟੀਮੇਟਮ, ਆਪਣੇ ਕਬਜ਼ੇ ਛੱਡ ਦਓ ਨਹੀਂ ਤਾਂ….

Next Post

ਖੌਫ਼ਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅੰਮ੍ਰਿਤਪਾਲ ਫਿਲੀਪੀਂਸ ਤੋਂ ਡਿਪੋਰਟ, ਲਿਆਂਦਾ ਗਿਆ ਭਾਰਤ

Next Post
ਖੌਫ਼ਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅੰਮ੍ਰਿਤਪਾਲ ਫਿਲੀਪੀਂਸ ਤੋਂ ਡਿਪੋਰਟ, ਲਿਆਂਦਾ ਗਿਆ ਭਾਰਤ

ਖੌਫ਼ਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅੰਮ੍ਰਿਤਪਾਲ ਫਿਲੀਪੀਂਸ ਤੋਂ ਡਿਪੋਰਟ, ਲਿਆਂਦਾ ਗਿਆ ਭਾਰਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers