RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

“ਜੇਕਰ ਹਰ ਗਰੀਬ ਦਾ ਬੱਚਾ ਪੜ੍ਹ ਗਿਆ ਤਾਂ ਚੌਥੀ ਪਾਸ ਰਾਜਾ ਦਾ ਰਾਜਮਹਿਲ.. ਤਿਹਾੜ ਜੇਲ੍ਹ ‘ਚੋਂ ਆਈ ਮਨੀਸ਼ ਸਿਸੋਦੀਆ ਦੀ ਚਿੱਠੀ

“ਜੇਕਰ ਹਰ ਗਰੀਬ ਦਾ ਬੱਚਾ ਪੜ੍ਹ ਗਿਆ ਤਾਂ ਚੌਥੀ ਪਾਸ ਰਾਜਾ ਦਾ ਰਾਜਮਹਿਲ.. ਤਿਹਾੜ ਜੇਲ੍ਹ ‘ਚੋਂ ਆਈ ਮਨੀਸ਼ ਸਿਸੋਦੀਆ ਦੀ ਚਿੱਠੀ

Jass Grewal by Jass Grewal
May 19, 2023
in ਦੇਸ਼, ਰਾਜਨੀਤੀ
Reading Time: 1 min read
0 0
0

ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਹਾਲ ਹੀ ਵਿਚ ਜੇਲ੍ਹ ‘ਚੋਂ ਆਈ ਚਿੱਠੀ ਕਾਫੀ ਚਰਚਾ ਵਿਚ ਹੈ।  ਮਨੀਸ਼ ਸਿਸੋਦੀਆ ਨੇ ਇਸ ਚਿੱਠੀ ਵਿਚ ਲਿਖੀ ਕਵਿਤਾ ਰਾਹੀਂ ਵਿਰੋਧੀ ਪਾਰਟੀਆਂ ਦੇ ਆਗੂਆਂ ‘ਤੇ ਜੰਮ ਕੇ ਨਿਸ਼ਾਨੇ ਸਾਧੇ ਹਨ। ਦਸ ਦਈਏ ਕਿ ਸਿਸੋਦੀਆ ਨੇ ਕਵਿਤਾ ਵਿਚ ਸਿੱਖਿਆ ਦੀ ਗੱਲ ਕੀਤੀ ਹੈ। ਚਿੱਠੀ ਵਿਚ ਸਿਸੋਦੀਆ ਨੇ ਲਿਖਿਆ, ”ਜੇਕਰ ਹਰ ਗਰੀਬ ਨੂੰ ਮਿਲੀ ਕਿਤਾਬ ਤਾਂ ਨਫ਼ਰਤ ਦੀ ਹਨ੍ਹੇਰੀ ਕੌਣ ਫੈਲਾਏਗਾ। ਸਾਰਿਆਂ ਦੇ ਹੱਥਾਂ ਨੂੰ ਮਿਲ ਗਿਆ ਕੰਮ ਤਾਂ ਸੜਕਾਂ ‘ਤੇ ਤਲਵਾਰਾਂ ਕੌਣ ਲਹਿਰਾਏਗਾ। ਜੇਕਰ ਪੜ੍ਹ ਗਿਆ, ਹਰ ਗਰੀਬ ਦਾ ਬੱਚਾ ਤਾਂ ਚੌਥੀ ਪਾਸ ਰਾਜਾ ਦਾ ਰਾਜਮਹਿਲ ਹਿੱਲ ਜਾਵੇਗਾ।” ਉਨ੍ਹਾਂ ਲਿਖਿਆ ਹੈ,”ਜੇਕਰ ਪੜ੍ਹ ਗਿਆ ਸਮਾਜ ਦਾ ਹਰ ਬੱਚਾ ਤਾਂ ਤੇਰੀਆਂ ਚਾਲਾਕੀਆਂ ‘ਤੇ ਸਵਾਲ ਚੁੱਕੇਗਾ। ਜੇਕਰ ਗਰੀਬ ਨੂੰ ਮਿਲ ਗਈ ਕਲਮ ਦੀ ਤਾਕਤ ਤਾਂ ਉਹ ਆਪਣੇ ‘ਮਨ ਕੀ ਬਾਤ’ ਸੁਣਾਏਗਾ। ਜੇਕਰ ਪੜ੍ਹ ਗਿਆ ਇਕ-ਇਕ ਗਰੀਬ ਦਾ ਬੱਚਾ ਤਾਂ ਚੌਥੀ ਪਾਸ ਰਾਜਾ ਦਾ ਰਾਜਮਹਿਲ ਹਿੱਲ ਜਾਵੇਗਾ।”

ਦਸ ਦਈਏ ਕਿ ਸਾਬਕਾ ਉੱਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਬੰਦ ਹਨ। ਸਿਸੋਦੀਆ ਦੀ ਇਸ ਚਿੱਠੀ ਨੇ ਸਿਆਸੀ ਗਲਿਆਰਿਆਂ ‘ਚ ਚਰਚਾ ਛੇੜ ਦਿੱਤੀ ਹੈ।

Previous Post

ਪਹਿਲਵਾਨਾਂ ਦੇ ਪ੍ਰਦਰਸ਼ਨ ਵਿਚਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਵਾਦਤ ਬਿਆਨ

Next Post

BIG NEWS: ਬੰਦ ਹੋਏ 2000 ਦੇ ਨੋਟ, RBI ਨੇ ਲਿਆ ਵੱਡਾ ਫੈਸਲਾ

Next Post
BIG NEWS: ਬੰਦ ਹੋਏ 2000 ਦੇ ਨੋਟ, RBI ਨੇ ਲਿਆ ਵੱਡਾ ਫੈਸਲਾ

BIG NEWS: ਬੰਦ ਹੋਏ 2000 ਦੇ ਨੋਟ, RBI ਨੇ ਲਿਆ ਵੱਡਾ ਫੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers