RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਕੌਮੀ ਇਨਸਾਫ਼ ਮੋਰਚੇ ਨੂੰ ਲੈਕੇ ਹਾਈਕੋਰਟ ‘ਚ ਸੁਣਵਾਈ, ਡੀਜੀਪੀ ਗੌਰਵ ਯਾਦਵ ਹੋਏ ਪੇਸ਼

ਕੌਮੀ ਇਨਸਾਫ਼ ਮੋਰਚੇ ਨੂੰ ਲੈਕੇ ਹਾਈਕੋਰਟ ‘ਚ ਸੁਣਵਾਈ, ਡੀਜੀਪੀ ਗੌਰਵ ਯਾਦਵ ਹੋਏ ਪੇਸ਼

Jass Grewal by Jass Grewal
May 24, 2023
in ਚੰਡੀਗੜ੍ਹ, ਪੰਜਾਬ
Reading Time: 1 min read
0 0
0

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਤਕਰੀਬਨ 5 ਮਹੀਨਿਆਂ ਤੋਂ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਲੈਕੇ ਅੱਜ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ‘ਚ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਪੇਸ਼ ਹੋਏ ਅਤੇ ਮੋਰਚੇ ਵਲੋਂ ਨਵਕਿਰਨ ਸਿੰਘ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਨੇ ਪੁੱਛਿਆ ਕਿ ਸੜਕ ਕਦੋਂ ਤੱਕ ਖ਼ਾਲੀ ਹੋਵੇਗੀ ਤਾਂ ਅਦਾਲਤ ਨੂੰ ਦੱਸਿਆ ਗਿਆ ਕਿ ਇਹ ਮਸਲਾ ਜਲਦ ਹੀ ਸੁਲਝਾ ਲਿਆ ਜਾਵੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 31 ਮਈ ਨੂੰ ਤੈਅ ਕੀਤੀ ਗਈ ਹੈ।

ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ‘ਤੇ ਪਿਛਲੇ ਕਈ ਮਹੀਨਿਆਂ ਤੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਧਰਨਾ ਜਾਰੀ ਹੈ। ਸਿੱਖ ਜੱਥੇਬੰਦੀਆਂ ਜਨਵਰੀ ਮਹੀਨੇ ਤੋਂ ਇੱਥੇ ਪੱਕਾ ਮੋਰਚਾ ਲਾਇਆ ਹੋਇਆ ਹੈ।

ਬੈਰੀਅਰ ‘ਤੇ ਇਸ ਮੋਰਚੇ ਦੇ ਕਾਰਨ ਮੋਹਾਲੀ ਫੇਜ਼-7, 8 ਸਮੇਤ ਚੰਡੀਗੜ੍ਹ ਦੇ ਟ੍ਰੈਫਿਕ ਨੂੰ ਅੰਦਰੂਨੀ ਸੜਕਾਂ ਜਾਂ ਹੋਰ ਬਦਲਵੇਂ ਰਸਤਿਆਂ ਦਾ ਇਸਤੇਮਾਲ ਕਰਨਾ ਪੈ ਰਿਹਾ ਹੈ।

Previous Post

ਗ੍ਰਿਫ਼ਤਾਰ ਨਹੀਂ ਹੋਇਆ ਬਰਗਾੜੀ ਬੇਅਦਬੀ ਦਾ ਮੁੱਖ ਸਾਜਿਸ਼ਕਰਤਾ, ਪੁਲਿਸ ਨੇ ਦਿੱਤੀ ਜਾਣਕਾਰੀ

Next Post

ਗੈਂਗਸਟਰ ਬਿਸ਼ਨੋਈ ਨਾਲ ਜੁੜੀ ਵੱਡੀ ਖ਼ਬਰ: ਦੇਰ ਰਾਤ ਗੁਜਰਾਤ ਜੇਲ੍ਹ ਤੋਂ ਦਿੱਲੀ ਜੇਲ੍ਹ ਲਿਆਂਦਾ ਗਿਆ ਲਾਰੈਂਸ

Next Post
ਗੈਂਗਸਟਰ ਲਾਰੇਂਸ ਬਿਸ਼ਨੋਈ ਦੀਆਂ ਵਧੀਆਂ ਮੁਸ਼ਕਿਲਾਂ, NIA ਨੇ ਕੀਤੀ ਹੁਣ ਤੱਕ ਦੀ ਵੱਡੀ ਕਾਰਵਾਈ

ਗੈਂਗਸਟਰ ਬਿਸ਼ਨੋਈ ਨਾਲ ਜੁੜੀ ਵੱਡੀ ਖ਼ਬਰ: ਦੇਰ ਰਾਤ ਗੁਜਰਾਤ ਜੇਲ੍ਹ ਤੋਂ ਦਿੱਲੀ ਜੇਲ੍ਹ ਲਿਆਂਦਾ ਗਿਆ ਲਾਰੈਂਸ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers