RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

“ਮੈਂ ਆਪਣੇ ਲਈ ਨਹੀਂ, ਸੰਵਿਧਾਨ ਤੇ ਦੇਸ਼ ਲਈ ਸਮਰਥਨ ਮੰਗ ਰਿਹਾ”, ਤੇਲੰਗਾਨਾ ਦੇ CM ਨਾਲ ਮੁਲਾਕਾਤ ਤੋਂ ਬਾਅਦ ਬੋਲੇ ਕੇਜਰੀਵਾਲ

“ਮੈਂ ਆਪਣੇ ਲਈ ਨਹੀਂ, ਸੰਵਿਧਾਨ ਤੇ ਦੇਸ਼ ਲਈ ਸਮਰਥਨ ਮੰਗ ਰਿਹਾ”, ਤੇਲੰਗਾਨਾ ਦੇ CM ਨਾਲ ਮੁਲਾਕਾਤ ਤੋਂ ਬਾਅਦ ਬੋਲੇ ਕੇਜਰੀਵਾਲ

Jass Grewal by Jass Grewal
May 27, 2023
in ਦੇਸ਼, ਰਾਜਨੀਤੀ
Reading Time: 1 min read
0 0
0

ਦਿੱਲੀ ਦੇ ਅਧਿਕਾਰੀਆਂ ਦੀ ਤਾਇਨਾਤੀ ਅਤੇ ਟ੍ਰਾਂਸਫਰ ਨੂੰ ਲੈਕੇ ਸੁਪਰੀਮ ਕੋਰਟ ਦੇ ਫੈਸਲੇ ਦੇ ਉਲਟ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਆਡੀਨੈਂਸ ਖਿਲਾਫ਼ ਆਮ ਆਦਮੀ ਪਾਰਟੀ ਲਗਾਤਾਰ ਵਿਰੋਧੀ ਧਿਰਾਂ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਸਮਰਥਨ ਮੰਗ ਰਹੀ ਹੈ।  ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਐਨਸੀਪੀ ਪ੍ਰਧਾਨ ਸ਼ਰਦ ਪਵਾਰ ਅਤੇ ਉਧਵ ਠਾਕਰੇ ਤੋਂ ਇਲਾਵਾ ਕਈ ਨੇਤਾਵਾਂ ਤੋਂ ਸਮਰਥਨ ਮਿਲਣ ਤੋਂ ਬਾਅਦ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੇਲੰਗਾਨਾ ਦੇ ਮੁੱਖ ਮੰਤਰੀ K. Chandrasekhar Rao ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਸੰਜੇ ਸਿੰਘ ਸਣੇ ਕਈ ‘ਆਪ’ ਨੇਤਾ ਮੌਜੂਦ ਰਹੇ। ਇਸ ਦੌਰਾਨ ਸੀ.ਐਮ. K. Chandrasekhar Rao ਅਤੇ ਉਹਨਾਂ ਦੀ ਪਾਰਟੀ BRS ਨੇ ਆਮ ਆਦਮੀ ਪਾਰਟੀ ਨੂੰ ਕੇਂਦਰ ਖਿਲਾਫ਼ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।

मोदी सरकार ने अपने काले अध्यादेश से माननीय सुप्रीम कोर्ट का फ़ैसला पलट दिया, दिल्लीवासियों के अधिकार छीन लिए। इस पर बात करने के लिए आज हैदराबाद में तेलंगाना के मुख्यमंत्री श्री के. चंद्रशेखर राव जी से मुलाक़ात हुई। देशभर में बढ़ रही बीजेपी की तानाशाही पर बात हुई। उन्होंने भरोसा… pic.twitter.com/xzs0zQK31p

— Arvind Kejriwal (@ArvindKejriwal) May 27, 2023

ਮੁਲਾਕਾਤ ਤੋਂ ਬਾਅਦ ਲੀਡਰਾਂ ਵਲੋਂ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਜਿਸ ਵਿਚ ਕੇਜਰੀਵਾਲ ਨੇ ਕਿਹਾ ਕਿ ਉਹ ਆਪਣੇ ਲਈ ਸਮਰਥਨ ਨਹੀਂ ਮੰਗ ਰਹੇ ਬਲਕਿ ਸੰਵਿਧਾਨ ਲਈ ਅਤੇ ਦੇਸ਼ ਲਈ ਸਮਰਥਨ ਮੰਗ ਰਿਹਾ ਹੈ। ਉਹਨਾਂ ਕਿਹਾ ਕਿ 8 ਸਾਲ ਦੀ ਲੜਾਈ ਤੋਂ ਬਾਅਦ SC ਦਾ ਫੈਸਲਾ ਆਇਆ ਸੀ ਅਤੇ ਲੋਕਾਂ ਨੂੰ ਇਨਸਾਫ ਮਿਲਿਆ ਸੀ ਪਰ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ ਸੁਪਰੀਮ ਕੋਰਟ ਦੇ ਹੀ ਫੈਸਲੇ ਨੂੰ ਪਲਟ ਦਿੱਤਾ। ਉਹਨਾਂ ਸਵਾਲ ਕੀਤਾ ਕਿ ਜੇਕਰ ਦੇਸ਼ ਦਾ ਪ੍ਰਧਾਨ ਮੰਤਰੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਰਡੀਨੈਂਸ ਦੇ ਕੇ ਪਲਟ ਸਕਦਾ ਹੈ ਤਾਂ ਇਸ ਦੇਸ਼ ਦੇ ਲੋਕ ਇਨਸਾਫ਼ ਲਈ ਕਿੱਥੇ ਜਾਣਗੇ?

Hon'ble CM of Delhi Shri @ArvindKejriwal and Punjab CM @BhagwantMann Addressing an Important Press Conference | LIVE https://t.co/yddu6zLDAq

— AAP (@AamAadmiParty) May 27, 2023

ਇਸ ਤੋਂ ਇਲਾਵਾ ਕੇਜਰੀਵਾਲ ਨੇ ਕਿਹਾ ਕਿ ਉਹ ਆਪਣੇ ਲਈ ਨਹੀਂ ਬਲਕਿ ਦੇਸ਼ ਲਈ ਅਤੇ ਸੰਵਿਧਾਨ ਲਈ ਸਮਰਥਨ ਮੰਗ ਰਹੇ ਹਨ। ਉਹਨਾਂ ਕਿਹਾ ਅੱਜ ਦੇਸ਼ ਵਿੱਚ ਇੱਕ ਅਜਿਹੀ ਪਾਰਟੀ ਹੈ ਜੋ ਚਾਹੁੰਦੀ ਹੈ ਕਿ ਉਹ ਪੂਰੇ ਦੇਸ਼ ਵਿੱਚ ਰਾਜ ਕਰੇ, ਅਜਿਹੀ ਸਥਿਤੀ ਵਿੱਚ ਮੁੱਖ ਮੰਤਰੀ ਚੁਣਨ ਦੀ ਕੀ ਲੋੜ ਹੈ, ਪ੍ਰਧਾਨ ਮੰਤਰੀ ਅਤੇ 31 ਰਾਜਪਾਲ ਹੀ ਦੇਸ਼ ਚਲਾ ਸਕਦੇ ਹਨ।

ਦਸ ਦਈਏ ਕਿ ਦਿੱਲੀ ਦੇ ਅਧਿਕਾਰੀਆਂ ਦੀ ਤਾਇਨਾਤੀ ਅਤੇ ਟ੍ਰਾਂਸਫਰ ਅਤੇ ਹੋਰ ਅਧਿਕਾਰਾਂ ਨੂੰ ਲੈਕੇ ਸੁਪਰੀਮ ਕੋਰਟ ਨੇ ਦਿੱਲੀ ਦੀ ‘ਆਪ’ ਸਰਕਾਰ ਦੇ ਹੱਕ ‘ਚ ਫੈਸਲਾ ਸੁਣਾਇਆ ਸੀ। ਅਦਾਲਤ ਨੇ ਕਿਹਾ ਸੀ ਕਿ ਇਹ ਅਧਿਕਾਰ ਦਿੱਲੀ ਸਰਕਾਰ ਤੋਂ ਹੋਣੇ ਚਾਹੀਦੇ ਹਨ ਪਰ ਕੇਂਦਰ ਸਰਕਾਰ ਨੇ ਇਕ ਆਰਡੀਨੈਂਸ ਲਿਆ ਕੇ ਸਾਰੀ ਪਾਵਰ ਮੁੜ ਤੋਂ LG ਦੇ ਹੱਥ ਵਿਚ ਦੇ ਦਿੱਤੀ ਹੈ ਜਿਸ ਦਾ ‘ਆਪ’ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।

Previous Post

ਜੇਕਰ ਭਤੀਜੇ ਜਾਂ ਭਾਣਜੇ ਨੇ ਕੋਈ ਗਲਤੀ ਕੀਤੀ ਤਾਂ ਇਸ ’ਚ ਸਾਬਕਾ ਸੀਐਮ ਚੰਨੀ ਦਾ ਕੀ ਕਸੂਰ? ਰਾਜਾ ਵੜਿੰਗ ਦਾ ਅਹਿਮ ਬਿਆਨ

Next Post

ਇਕ ਹੋਰ ਵੱਡਾ ਕਾਰਨਾਮਾ: ਪੰਜਾਬ ਦੇ ਮੰਤਰੀ ਦਾ ਫਰਜ਼ੀ ਪੀ.ਏ. ਬਣਕੇ ਸਖ਼ਤ ਨੇ ‘ਆਪ’ ਦੀ ਮਹਿਲਾ ਆਗੂ ਨੂੰ ਦਿੱਤਾ ਆਫ਼ਰ, ਬਦਲੇ ‘ਚ ਮੰਗੀ ਇਹ ਚੀਜ਼

Next Post
ਇਕ ਹੋਰ ਵੱਡਾ ਕਾਰਨਾਮਾ: ਪੰਜਾਬ ਦੇ ਮੰਤਰੀ ਦਾ ਫਰਜ਼ੀ ਪੀ.ਏ. ਬਣਕੇ ਸਖ਼ਤ ਨੇ ‘ਆਪ’ ਦੀ ਮਹਿਲਾ ਆਗੂ ਨੂੰ ਦਿੱਤਾ ਆਫ਼ਰ, ਬਦਲੇ ‘ਚ ਮੰਗੀ ਇਹ ਚੀਜ਼

ਇਕ ਹੋਰ ਵੱਡਾ ਕਾਰਨਾਮਾ: ਪੰਜਾਬ ਦੇ ਮੰਤਰੀ ਦਾ ਫਰਜ਼ੀ ਪੀ.ਏ. ਬਣਕੇ ਸਖ਼ਤ ਨੇ ‘ਆਪ’ ਦੀ ਮਹਿਲਾ ਆਗੂ ਨੂੰ ਦਿੱਤਾ ਆਫ਼ਰ, ਬਦਲੇ ‘ਚ ਮੰਗੀ ਇਹ ਚੀਜ਼

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers