RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਭਾਰਤ ਜੋੜੋ ਯਾਤਰਾ ਨਾਲ ਕੀਤੀ ਤੁਲਨਾ, ਮਚਿਆ ਬਵਾਲ

ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਭਾਰਤ ਜੋੜੋ ਯਾਤਰਾ ਨਾਲ ਕੀਤੀ ਤੁਲਨਾ, ਮਚਿਆ ਬਵਾਲ

Jass Grewal by Jass Grewal
June 1, 2023
in ਦੇਸ਼, ਰਾਜਨੀਤੀ
0 0
0
ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਭਾਰਤ ਜੋੜੋ ਯਾਤਰਾ ਨਾਲ ਕੀਤੀ ਤੁਲਨਾ, ਮਚਿਆ ਬਵਾਲ

ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਅਮਰੀਕਾ ਦੌਰੇ ‘ਤੇ ਹਨ। ਇਸ ਦੌਰਾਨ ਉਹਨਾਂ ਨੇ ਕੈਲੀਫੋਰਨੀਆ ‘ਚ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਇਕ ਬਿਆਨ ਦਿੱਤਾ ਜਿਸ ‘ਤੇ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ।  ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਦਿੱਤੇ ਭਾਸ਼ਣ ਵਿੱਚ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਉਹ ਥਾਈਲੈਂਡ ਗਏ ਸਨ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਭਾਰਤ ਜੋੜੋ ਯਾਤਰਾ ਨਾਲ ਤੁਲਨਾ ਕੀਤੀ ਅਤੇ ਕਿਹਾ ਕਿ ਉਹ ਸਾਡੇ ਪੈਦਾ ਹੋਣ ਤੋਂ ਪਹਿਲਾਂ ਹੀ ਭਾਰਤ ਜੋੜੋ ਯਾਤਰਾ ਕਰ ਰਹੇ ਸੀ। ਰਾਹੁਲ ਗਾਂਧੀ ਦੇ ਭਾਸ਼ਣ ਦਾ ਇਹ ਹਿੱਸਾ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰਨ ਲੱਗਾ। ਭਾਜਪਾ ਨੇਤਾਵਾਂ ਅਤੇ ਹੋਰ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਉਸਦੀ ਜਾਣਕਾਰੀ ‘ਤੇ ਸਵਾਲ ਕਰਨਾ ਸ਼ੁਰੂ ਕਰ ਦਿੱਤਾ।

I am very much hurt & appalled by @RahulGandhi's statement in california.
"Guru Nanak ji did Bharat Jodo Yatra by visiting Mecca, Thailand much before me."
I thought @SGPCAmritsar or other Sikh clergy will react to Rahul's drawing parallel between his shallow political… pic.twitter.com/tE1ITwSIRb

— RP Singh National Spokesperson BJP (@rpsinghkhalsa) May 31, 2023

ਇਸ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਖੇਦੀ ਕੀਤੀ ਗਈ ਅਤੇ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਪਰਿਵਾਰ ਨੂੰ ਦੁੱਤਕਾਰਿਆ ਜਾਵੇ। ਇਸ ਤੋਂ ਇਲਾਵਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਆਰ.ਪੀ. ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਰਾਹੁਲ ਗਾਂਧੀ ਨੂੰ ਉਹਨਾਂ ਦੇ ਇਸ ਬਿਆਨ ਲਈ ਘੇਰਿਆ ਹੈ।

Dear Rahul Gandhi

How much should we keep forgiving in the name of your stupidity?
Where did you read that Guru Nanak went to Thailand?

Is it too much to expect that you should talk like a sensible intelligent person when it concerns religion?pic.twitter.com/yB4DCyjoyL

— Manjinder Singh Sirsa (@mssirsa) May 31, 2023

.@RahulGandhi should avoid speaking on subjects of which he has neither knowledge nor understanding. He clearly doesn’t know that the vision of Shri Guru Nanak Dev ji transcends geographical boundaries and is not only global but also cosmic in its reach. To suggest that Guru… pic.twitter.com/Tnle1vHHm2

— Sukhbir Singh Badal (@officeofssbadal) June 1, 2023

Previous Post

ਖਰੜ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 3 ਗੈਂਗਸਟਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Next Post

ਪੰਜਾਬ ਯੂਨੀਵਰਸਿਟੀ ਨੂੰ ਗਰਾਂਟ ਦੇ ਸੰਬੰਧ ਵਿਚ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਬੈਠਕ

Next Post
ਪੰਜਾਬ ਯੂਨੀਵਰਸਿਟੀ ਨੂੰ ਗਰਾਂਟ ਦੇ ਸੰਬੰਧ ਵਿਚ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਬੈਠਕ

ਪੰਜਾਬ ਯੂਨੀਵਰਸਿਟੀ ਨੂੰ ਗਰਾਂਟ ਦੇ ਸੰਬੰਧ ਵਿਚ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਬੈਠਕ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers