RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਮਨੋਰੰਜਨ

ਗਾਇਕ ਸੁਰਿੰਦਰ ਸ਼ਿੰਦਾ ਦੀ ਵਿਗੜੀ ਹਾਲਤ, ਅਪਰੇਸ਼ਨ ਤੋਂ ਬਾਅਦ ਸਾਹ ਲੈਣ ਵਿੱਚ ਪ੍ਰੇਸ਼ਾਨੀ

ਗਾਇਕ ਸੁਰਿੰਦਰ ਸ਼ਿੰਦਾ ਦੀ ਵਿਗੜੀ ਹਾਲਤ, ਅਪਰੇਸ਼ਨ ਤੋਂ ਬਾਅਦ ਸਾਹ ਲੈਣ ਵਿੱਚ ਪ੍ਰੇਸ਼ਾਨੀ

Jass Grewal by Jass Grewal
July 11, 2023
in ਮਨੋਰੰਜਨ
0 0
0
surinder shinda

ਪੰਜਾਬ : ਪੰਜਾਬ ਦੇ ਮਸ਼ਹੂਰ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਇਸ ਸਮੇਂ ਵਿਗੜੀ ਹੋਈ ਹੈ । ਸਿਹਤ ਵਿਗੜ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ, ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ ‘ਤੇ ਰੱਖਿਆ ਹੋਇਆ ਹੈ ।

ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਕਰੀਬੀ ਅਮਰਜੀਤ ਟਿੱਕਾ ਨੇ ਦੱਸਿਆ ਕਿ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ ‘ਚ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿਚ ਦਿੱਕਤ ਆ ਰਹੀ ਸੀ।

surinder shinda
ਪੰਜਾਬੀ ਸੰਗੀਤ ਨਾਲ ਜੁੜੇ ਹੋਏ ਵੱਡੇ ਸਿਤਾਰੇ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਜਾ ਰਹੀ ਨੇ ।

ਸ਼ਿੰਦਾ ਨੇ ‘ਪੁਤ ਜੱਟਾਂ ਦੇ’, ‘ਟਰੱਕ ਬਿੱਲੀਆ’, ‘ਬਲਬੀਰੋ ਭਾਬੀ’, ‘ਕੇਹਰ ਸਿੰਘ ਦੀ ਮੌਤ’ ਆਦਿ ਵਰਗੇ ਕਈ ਹਿੱਟ ਗੀਤ ਖੁਦ ਸ਼ਿੰਦਾ ਨੇ ਦਿੱਤੇ ਹਨ। ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਸਹਿਯੋਗੀ ਰਹੇ ਹਨ। ਸ਼ਿੰਦਾ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ, ਗਿੱਲ ਹਰਦੀਪ ਅਤੇ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਨੂੰ ਸੰਗੀਤ ਸਿਖਾਇਆ।

Previous Post

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ , ਜੇਲ੍ਹ ਹਸਪਤਾਲ ‘ਚੋਂ ਫਰੀਦਕੋਟ ਹਸਪਤਾਲ ਕੀਤਾ ਰੈਫਰ

Next Post

ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸਾਂਭਦਿਆਂ ਅਹੁਦਾ, ਕਿਹਾ- ਪੁਰਾਣੀ ਭਾਈਵਾਲ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ

Next Post
Sunil Jakhar,

ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸਾਂਭਦਿਆਂ ਅਹੁਦਾ, ਕਿਹਾ- ਪੁਰਾਣੀ ਭਾਈਵਾਲ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers