RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਕੋਟਕਪੂਰਾ ਸ਼ਹਿਰ ਵਿੱਚ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ

ਪੰਜਾਬ ਦੇ ਕੋਟਕਪੂਰਾ ਸ਼ਹਿਰ ਵਿੱਚ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ

Jass Grewal by Jass Grewal
July 12, 2023
in ਪੰਜਾਬ
Reading Time: 1 min read
0 0
0

ਪੰਜਾਬ : ਪੰਜਾਬ ਦੇ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਇੱਕ ਘਰ ਦੀ ਛੱਤ ਡਿੱਗ ਗਈ। ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖਮੀ ਹੈ। ਹਾਦਸੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਇਹ ਹਾਦਸਾ ਮੀਂਹ ਕਾਰਨ ਵਾਪਰਿਆ।

roof of the house collapsed in Kotkapura
ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ 4 ਵਜੇ ਦੇ ਕਰੀਬ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਲਬੇ ਹੇਠ ਦੱਬ ਕੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ।

roof of the house collapsed in Kotkapura
ਮਰਨ ਵਾਲਿਆਂ ਵਿੱਚ ਗੁਰਪ੍ਰੀਤ ਸਿੰਘ, ਉਸ ਦੀ ਸੱਤ ਮਹੀਨਿਆਂ ਦੀ ਗਰਭਵਤੀ ਪਤਨੀ ਕਰਮਜੀਤ ਕੌਰ ਅਤੇ ਚਾਰ ਸਾਲਾ ਪੁੱਤਰ ਗੈਵੀ ਸ਼ਾਮਲ ਹਨ। ਜਦੋਂ ਕਿ ਉਸ ਦੇ ਘਰ ਸੁੱਤੀ ਪਈ ਉਸ ਦੇ ਗੁਆਂਢ ਦੀ 15 ਸਾਲਾ ਲੜਕੀ ਮਨੀਸ਼ਾ ਜ਼ਖ਼ਮੀ ਹੋ ਗਈ।

ਇਸ ਹਾਦਸੇ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

Tags: punjabPunjab News
Previous Post

ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸਾਂਭਦਿਆਂ ਅਹੁਦਾ, ਕਿਹਾ- ਪੁਰਾਣੀ ਭਾਈਵਾਲ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ

Next Post

ਭਾਖੜਾ ਮੈਨੇਜਮੈਂਟ ਬੋਰਡ ਨੇ ਅਗਲੇ 24 ਘੰਟਿਆਂ ਬਾਅਦ ਡੈਮ ਤੋਂ ਪਾਣੀ ਛੱਡਣ ਦਾ ਅਲਰਟ ਕੀਤਾ ਜਾਰੀ

Next Post

ਭਾਖੜਾ ਮੈਨੇਜਮੈਂਟ ਬੋਰਡ ਨੇ ਅਗਲੇ 24 ਘੰਟਿਆਂ ਬਾਅਦ ਡੈਮ ਤੋਂ ਪਾਣੀ ਛੱਡਣ ਦਾ ਅਲਰਟ ਕੀਤਾ ਜਾਰੀ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers