RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਭਾਖੜਾ ਮੈਨੇਜਮੈਂਟ ਬੋਰਡ ਨੇ ਅਗਲੇ 24 ਘੰਟਿਆਂ ਬਾਅਦ ਡੈਮ ਤੋਂ ਪਾਣੀ ਛੱਡਣ ਦਾ ਅਲਰਟ ਕੀਤਾ ਜਾਰੀ

ਭਾਖੜਾ ਮੈਨੇਜਮੈਂਟ ਬੋਰਡ ਨੇ ਅਗਲੇ 24 ਘੰਟਿਆਂ ਬਾਅਦ ਡੈਮ ਤੋਂ ਪਾਣੀ ਛੱਡਣ ਦਾ ਅਲਰਟ ਕੀਤਾ ਜਾਰੀ

Jass Grewal by Jass Grewal
July 12, 2023
in ਪੰਜਾਬ
0 0
0

ਪੰਜਾਬ : ਪੰਜਾਬ ਦੇ ਵਿੱਚ ਲਗਾਤਾਰ ਹੀ ਭਾਰੀ ਮੀਂਹ ਦੇ ਨਾਲ ਲੋਕਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ । ਜਿਸ ਦੇ ਚਲਦਿਆ ਭਾਖੜਾ ਮੈਨੇਜਮੈਂਟ ਬੋਰਡ ਨੇ ਇਸ ਸਬੰਧੀ ਅਲਰਟ ਲੈਟਰ ਜਾਰੀ ਕੀਤੀ ਤੇ ਕਿਹਾ ਕਿ ਅਗਲੇ 24 ਘੰਟਿਆਂ ਬਾਅਦ ਕਿਸੇ ਵੀ ਸਮੇਂ ਡੈਮ ਤੋਂ ਪਾਣੀ ਛੱਡਿਆ ਜਾ ਸਕਦਾ ਹੈ।

ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਿੰਡ ਖਾਲੀ ਕਰਨ ਲਈ ਕਿਹਾ ਗਿਆ ਹੈ। ਨਦੀਆਂ ਤੇ ਨਾਲਿਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਭਾਖੜਾ ਡੈਮ

ਭਾਖੜਾ ਮੈਨੇਜਮੈਂਟ ਬੋਰਡ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਖੜਾ ਵਿੱਚ ਇਸ ਵੇਲੇ 1629 ਫੁੱਟ ਪਾਣੀ ਹੈ, ਜੋ ਖ਼ਤਰੇ ਦੇ ਨਿਸ਼ਾਨ ਤੋਂ 52 ਫੁੱਟ ਹੇਠਾਂ ਹੈ। 19 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਪਰ ਹੁਣ 16 ਹਜ਼ਾਰ ਕਿਊਸਿਕ ਵਾਧੂ ਪਾਣੀ ਛੱਡਣ ਦਾ ਫੈਸਲਾ ਕੀਤਾ ਗਿਆ ਹੈ। 13 ਜੁਲਾਈ ਨੂੰ ਸਵੇਰੇ 10 ਵਜੇ ਤੋਂ ਭਾਖੜਾ ਤੋਂ ਟਰਬਾਈਨਾਂ ਰਾਹੀਂ 35 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ।

ਭਾਖੜਾ ਮੈਨੇਜਮੈਂਟ ਬੋਰਡ

ਇਹ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਜਾਵੇਗਾ। ਇਸ ਤੋਂ ਬਾਅਦ ਨੱਕੀਆਂ ਤੇ ਲੋਹੰਡ ਐਸਕੇਪ ਤੇ ਰੋਪੜ ਥਰਮਲ ਪਲਾਂਟ ਵਿੱਚੋਂ ਨਿਕਲਣ ਵਾਲੇ ਪਾਣੀ ਸਮੇਤ ਸਤਲੁਜ ਦਰਿਆ ਵਿੱਚ ਕੁੱਲ ਕਰੀਬ 30 ਹਜ਼ਾਰ ਕਿਊਸਿਕ ਪਾਣੀ ਹੋਏਗਾ। ਭਾਖੜਾ ਤੇ ਨੰਗਲ ਡੈਮ ਵਿਚਕਾਰ ਖੱਡਿਆਂ ਕਾਰਨ ਨੰਗਲ ਡੈਮ ਦੇ ਹੇਠਲੇ ਖੇਤਰ ਵਿੱਚ ਕਰੀਬ 5 ਹਜ਼ਾਰ ਕਿਊਸਿਕ ਪਾਣੀ ਦਾ ਵਾਧਾ ਹੋ ਸਕਦਾ ਹੈ।

Tags: punjabpunjab floods
Previous Post

ਪੰਜਾਬ ਦੇ ਕੋਟਕਪੂਰਾ ਸ਼ਹਿਰ ਵਿੱਚ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ

Next Post

ਨਸ਼ੇ ਦੀ ਭੇੜ ਚੜਿਆ ਇੱਕ ਹੋਰ ਨੌਜਵਾਨ, ਦੋ ਭੈਣਾਂ ਦਾ ਸੀ ਇਕਲੌਤਾ ਭਰਾ , ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਸੀ ਮੌਤ

Next Post
Batala, Gurdaspur, Punjab

ਨਸ਼ੇ ਦੀ ਭੇੜ ਚੜਿਆ ਇੱਕ ਹੋਰ ਨੌਜਵਾਨ, ਦੋ ਭੈਣਾਂ ਦਾ ਸੀ ਇਕਲੌਤਾ ਭਰਾ , ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਸੀ ਮੌਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers