RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੀਆਰਟੀਸੀ ਦੀ ਬੱਸ 4 ਦਿਨਾਂ ਤੋਂ ਹਿਮਾਚਲ ‘ਚ ਲਾਪਤਾ, ਦਰਿਆ ‘ਚ ਡਿੱਗਣ ਦੇ ਕੀਤੇ ਜਾ ਰਹੇ ਦਾਅਵੇ

ਪੀਆਰਟੀਸੀ ਦੀ ਬੱਸ 4 ਦਿਨਾਂ ਤੋਂ ਹਿਮਾਚਲ 'ਚ ਲਾਪਤਾ, ਦਰਿਆ 'ਚ ਡਿੱਗਣ ਦੇ ਕੀਤੇ ਜਾ ਰਹੇ ਦਾਅਵੇ

Jass Grewal by Jass Grewal
July 13, 2023
in ਪੰਜਾਬ
0 0
0
prtc bus

ਚੰਡੀਗੜ੍ਹ : ਭਾਰੀ ਮੀਂਹ ਕਾਰਨ ਆਏ ਹੜ੍ਹ ਦਾ ਕਹਿਰ ਵੱਖ – ਵੱਖ ਇਲਾਕਿਆ ਦੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ ।ਉੱਥੇ ਹੀ ਜੇ ਗੱਲ ਕਰੀਏ ਪੰਜਾਬ ਦਾ ਨਾਲ ਹਿਮਾਚਲ ਪ੍ਰਦੇਸ਼ ਦੀ ਵੀ ਤਾਂ ਹਿਮਾਚਲ ਪ੍ਰਦੇਸ਼ ਵਿੱਚ ਵੀ ਇਹ ਕਹਿਰ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਹਿਮਾਚਲ ਵਿੱਚ ਕਰੀਬ 4000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 800 ਤੋਂ ਵੱਧ ਸੜਕਾਂ ਨੁਕਸਾਨੀਆਂ ਗਈਆਂ ਹਨ। ਅਜਿਹੀ ਹੀ ਇੱਕ ਖ਼ਬਰ ਪੰਜਾਬ ਰੋਡਵੇਜ਼ PRTC ਦੀ ਬੱਸ ਨਾਲ ਜੁੜੀ ਹੋਈ ਹੈ। ਜੋ ਭਾਰੀ ਬਰਾਸਤ ਵਿੱਚ ਹਿਮਾਚਲ ‘ਚ ਹੀ ਲਾਪਤਾ ਹੋ ਗਈ ਹੈ।

prtc bus

ਇਸ ਦੀ ਜਾਣਕਾਰੀ ਪੰਜਾਬ ਰੋਡਵੇਜ਼ PRTC ਦੇ ਫੇਸਬੁੱਕ ਪੇਜ ‘ਤੇ ਦਿੱਤੀ ਗਈ ਹੈ। PRTC ਦੀ ਇੱਕ ਬੱਸ ਜਿਸ ਦਾ ਨੰਬਰ PB 65 BB 4893 ਹੈ ਇਹ ਬੱਸ ਐਤਵਾਰ 9 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 43 ਵਾਲੇ ਬੱਸ ਸਟੈੈਂਡ ਤੋਂ ਮਨਾਲੀ ਲਈ ਨਿਕਲੀ ਸੀ ਪਰ ਹਾਲੇ ਤੱਕ ਵਾਪਸ ਨਹੀਂ ਆਈ। ਬੱਸ ਦੇ ਡਰਾਈਵਰ ਅਤੇ ਕੰਡਕਟਰ ਨਾਲ ਵੀ ਸੰਪਰਕ ਨਹੀਂ ਹੋ ਰਿਹਾ ਹੈ। ਜਿਸ ਕਰਕੇ ਹੁਣ ਪੰਜਾਬ ਰੋਡਵੇਜ਼ PRTC ਨੇ ਸ਼ੋਸਲ ਮੀਡੀਆਂ ਦਾ ਸਹਾਰਾ ਲਿਆ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ –

” ਜੇਕਰ ਕਿਸੇ ਵੀ ਵੀਰ ਨੇ ਮਨਾਲੀ ਰੋਡ ਉੱਤੇ ਪੀ. ਆਰ. ਟੀ. ਸੀ ਚੰਡੀਗੜ੍ਹ ਡਿਪੂ ਦੀ ਗੱਡੀ ( PB 65 BB 4893 ) ਦੇਖੀ ਹੋਵੇ ਤਾਂ ਜ਼ਰੂਰ ਕਮੈਂਟ ਕਰਕੇ ਦੱਸਿਓ ਜੀ. ਗੱਡੀ ਚੰਡੀਗੜ੍ਹ ਤੋਂ ਮਨਾਲੀ ਰੂਟ ਉੱਤੇ ਐਤਵਾਰ ਨੂੰ ਗਈ ਸੀ ਅਤੇ ਗੱਡੀ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਜੀ ਅਤੇ ਬੱਸ ਸਟਾਫ ਦੇ ਮੋਬਾਈਲ ਫੋਨ ਬੰਦ ਆ ਰਹੇ ਨੇ ਜੀ
ਜੇਕਰ ਕਿਸੇ ਨੂੰ ਵੀ ਗੱਡੀ ਬਾਰੇ ਕੋਈ ਜਾਣਕਾਰੀ ਹੈ ਤਾਂ ਸਾਡੇ ਨਾਲ ਜ਼ਰੂਰ ਜਾਣਕਾਰੀ ਸਾਂਝੀ ਕਰਨਾ ਜੀ।
ਵੱਧ ਤੋਂ ਵੱਧ ਪੋਸਟ ਨੂੰ ਸ਼ੇਅਰ ਕਰਿਓ ਜੀ ਸਾਰੇ
ਵੱਲੋਂ : ਸਮੂਹ ਸਟਾਫ ( ਪੀ. ਆਰ. ਟੀ. ਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ )”

prtc bus

 

ਇਸ ਵਿਚਕਾਰ, ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਇੱਕ ਬੱਸ ਨਦੀ ਵਿੱਚ ਡੁੱਬੀ ਹੋਈ ਦਿਖਾਈ ਦੇ ਰਹੇ ਹੈ। ਦਾਅਵੇ ਕੀਤੇ ਜਾ ਰਹੇ ਹਨ ਕਿ ਇਹ ਉਹੀ ਲਾਪਤਾ ਬੱਸ ਹੈ ਜੋ ਬਿਆਸ ਨਦੀ ਵਿੱਚ ਡੁੱਬ ਗਈ ਹੈ।

ਸੋਸ਼ਲ ਮੀਡੀਆ ‘ਤੇ ਇੱਕ ਮ੍ਰਿਤਕ ਵਿਅਕਤੀ ਦੀ ਫੋਟੋ ਵੀ ਵਾਇਰਲ ਹੋ ਰਹੀ ਹੈ, ਜਿਸ ਬਾਰੇ ਦਾਅਵੇ ਹਨ ਕਿ ਇਹ ਡਰਾਈਵਰ ਦੀ ਤਸਵੀਰ ਹੈ।

ਹਾਲਾਂਕਿ, ਡਰਾਇਵਰ ਦੇ ਪਰਿਵਾਰ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਇਹ ਉਨ੍ਹਾਂ ਦੀ ਹੀ ਤਸਵੀਰ ਹੈ।

ਮੰਤਰੀ ਲਾਲਜੀਤ ਭੁੱਲਰ ਮੁਤਾਬਕ ਪੀਆਰਟੀਸੀ ਦੇ ਅਧਿਕਾਰੀਆਂ ਨਾਲ ਪਰਿਵਾਰ ਘਟਨਾ ਵਾਲੀ ਥਾਂ ਉੱਤੇ ਜਾ ਰਿਹਾ ਹੈ।

Tags: punjab floods
Previous Post

ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ 8 ਲੋਕਾਂ ਦੀ ਮੌਤ, ਸਰਕਾਰ ਨੇ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ

Next Post

ਪੰਜਾਬ ਸਰਕਾਰ ਵੱਲੋਂ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ, ਸਿੱਖਿਆ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ

Next Post

ਪੰਜਾਬ ਸਰਕਾਰ ਵੱਲੋਂ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ, ਸਿੱਖਿਆ ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers