RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤਾ ਹੌਸਲਾ “ਕਿਹਾ ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ..

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤਾ ਹੌਸਲਾ "ਕਿਹਾ ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ..

Jass Grewal by Jass Grewal
July 20, 2023
in ਪੰਜਾਬ
0 0
0
punjab sarkar

ਪੰਜਾਬ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮੀਹ ਦਾ ਮੌਸਮ ਹਜੇ ਤੱਕ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਜਿਸ ਦੇ ਚਲਦਿਆਂ ਵੱਖ- ਵੱਖ ਪਿੰਡਾਂ- ਸ਼ਹਿਰਾਂ ਦੇ ਵਿਚ ਲੋਕਾਂ ਦਾ ਬੁਰਾ ਹਾਲ ਹੋ ਰਹੇ ਹੈ ।

ਸਰਦੂਲਗੜ੍ਹ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤ ਬਦਤਰ ਹੋ ਚੁੱਕੇ ਹਨ। ਜਿਸ ਨੂੰ ਲੈ ਕੇ ਲੋਕਾਂ ‘ਚ ਹਫ਼ੜਾ-ਦਫ਼ੜੀ ਮਚ ਚੁੱਕੀ ਹੈ।

ਇਸ ਚਿੰਤਾ ਜਾਹਿਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤਾ ਹੌਸਲਾ “ਕਿਹਾ ਸਰਦੂਲਗੜ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ..ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ..ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ..

 

ਸਰਦੂਲਗੜ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ..ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ..ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ..

— Bhagwant Mann (@BhagwantMann) July 20, 2023

Tags: aam aadmi partyAAPBhagwant MannCM Bhagwant MannCM MannPolitics NewsPunjab Governmentpunjabi news
Previous Post

ਪਟਿਆਲਾ ‘ਚ ਮਕਾਨ ਦੀ ਡਿੱਗੀ ਛੱਤ ਦੋ ਸਕੇ ਭਰਾਵਾਂ ਦੀ ਮੌਤ, ਤਿੰਨ ਜ਼ਖ਼ਮੀ

Next Post

ਸਿੰਗਾਪੁਰ ਟ੍ਰੇਨਿੰਗ ਲਈ ਜਾਣਗੇ ਪੰਜਾਬ ਸਰਕਾਰ ਰਾਜ ਦੇ 72 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ

Next Post
harjot bains

ਸਿੰਗਾਪੁਰ ਟ੍ਰੇਨਿੰਗ ਲਈ ਜਾਣਗੇ ਪੰਜਾਬ ਸਰਕਾਰ ਰਾਜ ਦੇ 72 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers