RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ

ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ

Jass Grewal by Jass Grewal
July 20, 2023
in ਪੰਜਾਬ
0 0
0
ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ

ਪੰਜਾਬ : ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ। ਕਈ ਜ਼ਿਲ੍ਹਿਆਂ ਅੰਦਰ ਅਜੇ ਵੀ ਪਾਣੀ ਤਬਾਹੀ ਮਚਾ ਰਿਹਾ ਹੈ। ਹੁਣ ਹੜ੍ਹ ਦੀ ਮਾਰ ਸਰਹੱਦੀ ਪਿੰਡਾਂ ਨੂੰ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੜ੍ਹਾਂ ਮਾਰੇ ਜ਼ਿਲ੍ਹਿਆਂ ਅੰਦਰ ਸਮੱਸਿਆ ਹੋਰ ਵਧ ਸਕਦੀ ਹੈ।

ਇਸ ਦੇ ਚਲਦਿਆਂ ਫਿਰਕੀ ਗੇਦਬਾਜ਼ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ, ਜਿੱਥੇ ਬੰਨ੍ਹ ’ਚ ਪਏ ਵੱਡੇ ਪਾੜ ਨੂੰ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੂਰਿਆ ਜਾ ਰਿਹਾ ਹੈ।


ਧੁੱਸੀ ਬੰਨ੍ਹ ’ਤੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਕੁੱਝ ਲੋਕ ਹੜ੍ਹਾਂ ਨੂੰ ਵੀ ਸਿਆਸੀ ਮੁੱਦਾ ਬਣਾ ਰਹੇ ਹਨ, ਜਦਕਿ ਇਹ ਮੌਕਾ ਰਾਜਨੀਤੀ ਕਰਨ ਦਾ ਨਹੀਂ, ਸਗੋਂ ਹਰ ਪੀੜਤਾਂ ਦੀ ਹਰ ਪੱਖ ਤੋਂ ਮਦਦ ਕਰਨ ਦਾ ਹੈ। ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕ੍ਰਿਕਟਰ ਹਰਭਜਨ ਭੱਜੀ ਨੇ ਕਿਹਾ ਕਿ ਉਹ ਆਪਣੇ ਐੱਮ. ਪੀ. ਲੈਂਡ ਫੰਡਜ਼ ਵਿਚੋਂ ਹੀ ਨਹੀਂ, ਸਗੋਂ ਆਪਣੇ ਨਿੱਜੀ ਪੈਸਿਆਂ ਵਿਚੋਂ ਵੀ ਪੀੜਤ ਲੋਕਾਂ ਦੀ ਮੱਦਦ ਕਰਨ ਲਈ ਤਿਆਰ ਹਨ। ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਆਪਣੇ ਹਮਰੁਤਬਾ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਟਰਾਲੀ ’ਤੇ ਚੜ੍ਹ ਕੇ ਮਿੱਟੀ ਦੇ ਬੋਰੇ ਨੌਜਵਾਨਾਂ ਨੂੰ ਚੁਕਵਾਏ।

 

 

harbhajan singh bhajji

Tags: aam aadmi partyCabinet MinisterPolitics NewspunjabPunjab Governmentpunjabi news
Previous Post

ਸਿੰਗਾਪੁਰ ਟ੍ਰੇਨਿੰਗ ਲਈ ਜਾਣਗੇ ਪੰਜਾਬ ਸਰਕਾਰ ਰਾਜ ਦੇ 72 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ

Next Post

ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Next Post
Sushil Kumar Rinku

ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers