RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Jass Grewal by Jass Grewal
July 20, 2023
in ਦੇਸ਼, ਪੰਜਾਬ
0 0
0
Sushil Kumar Rinku

ਪੰਜਾਬ : ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।

Sushil Kumar Rinku
ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਹਾਸਲ ਕੀਤੀ ਸੀ। ਸੁਸ਼ੀਲ ਕੁਮਾਰ ਰਿੰਕੂ ਨੇ ਜ਼ਿਮਨੀ ਚੋਣ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ। ਚੋਣਾਂ ਤੋਂ ਪਹਿਲਾਂ ਸੁਸ਼ੀਲ ਰਿੰਕੂ ਨੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ।

ਦੇਖੋ ਵੀਡੀਓ :

ਜਲੰਧਰ ਲੋਕ ਸਭਾ ਦੇ ਸਾਰੇ ਲੋਕਾਂ ਨੂੰ ਬਹੁਤ ਵਧਾਈ.. pic.twitter.com/eXS3QodYQL

— Bhagwant Mann (@BhagwantMann) July 20, 2023

Tags: aam aadmi partyAAPBhagwant MannCM Bhagwant MannPolitics NewspunjabPunjab Government
Previous Post

ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ

Next Post

ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਮਿਲੀ ਪੈਰੋਲ

Next Post
ram rahim

ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਮਿਲੀ ਪੈਰੋਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers