RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

SGPC ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ : ਮੁੱਖ ਮੰਤਰੀ ਭਗਵੰਤ ਮਾਨ

SGPC ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ : ਮੁੱਖ ਮੰਤਰੀ ਭਗਵੰਤ ਮਾਨ

Jass Grewal by Jass Grewal
July 21, 2023
in ਪੰਜਾਬ
Reading Time: 1 min read
0 0
0

ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਦਾ ਅਧਿਕਾਰ ਅਜੇ ਪੀਟੀਸੀ ਚੈਨਲ ਕੋਲ ਹੀ ਰਹੇਗਾ। ਇਹ ਫ਼ੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਹੈ। ਇਸ ਤੋਂ ਇਲਾਵਾ 24 ਜੁਲਾਈ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਲਨ ਚਲਾਉਣ ਦਾ ਐਲਾਨ ਕੀਤਾ ਗਿਆ ਹੈ।

ਐੱਸਜੀਪੀਸੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ..ਸਾਰੇ ਚੈਨਲਾਂ ਨੂੰ free of cost ਅਤੇ free to air ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ..ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ਚ ਸਾਰੇ ਪ੍ਰਬੰਧ ਕਰ ਦੇਵਾਂਗੇ..
ਜ਼ਿਕਰ ਕਰ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਆਦੇਸ਼ ਦਿੱਤੇ ਗਏ ਸਨ ਕਿ ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀਵੀ ਹਨ ਜਿਸ ਕਰਕੇ ਬਹੁਤਾਤ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ , ਕੀਰਤਨ , ਗੁਰਬਾਣੀ ਆਦਿ ਤੋਂ ਵਾਂਝੀ ਰਹਿ ਜਾਵੇਗੀ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ – ਟਿਊਬ ਚੈਨਲ ਦੇ ਨਾਲ-ਨਾਲ ਕਿਸੇ ਸੈਟੇਲਾਈਟ ਚੈਨਲ ਰਾਹੀਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਰਵਿਘਨ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹੇ।

ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਜਥੇਦਾਰ ਸਾਹਿਬ ਵੱਲੋਂ ਆਏ ਆਦੇਸ਼ ਤੋਂ ਬਾਅਦ ਫੈਸਲਾ ਲਿਆ ਗਿਆ ਹੈ ਕਿ ਜਿਨ੍ਹਾਂ ਸਮਾਂ ਕਮੇਟੀ ਵੱਲੋਂ ਆਪਣਾ ਚੈਨਲ ਨਹੀਂ ਚਲਾਇਆ ਜਾਂਦਾ ਉਨ੍ਹਾਂ ਸਮਾਂ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ਪੀਟੀਸੀ ਦੇ ਕੋਲ ਹੀ ਰਹਿਣਗੇ।

Tags: aam aadmi partyAAPAmritsarbreaking newsCM Bhagwant MannCM MannPolitics NewsPunjab GovernmentPunjab News
Previous Post

ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ, ਪਾਕਿਸਤਾਨੀ ਡਰੋਨ ਕੀਤਾ ਬਰਾਮਦ

Next Post

ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਤੀਜੇ ਤੇ ਚੌਥੇ ਬੈਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

Next Post

ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਤੀਜੇ ਤੇ ਚੌਥੇ ਬੈਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers