RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਲਗਾਤਾਰ ਮੀਂਹ ਪੈਣ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵਧਿਆ, SDM ਵੱਲੋਂ ਜਾਰੀ ਕੀਤੇ ਗਏ ਇਹ ਹੁਕਮ

ਲਗਾਤਾਰ ਮੀਂਹ ਪੈਣ ਕਾਰਨ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵਧਿਆ, SDM ਵੱਲੋਂ ਜਾਰੀ ਕੀਤੇ ਗਏ ਇਹ ਹੁਕਮ

Jass Grewal by Jass Grewal
July 22, 2023
in ਪੰਜਾਬ
Reading Time: 1 min read
0 0
0

ਪੰਜਾਬ : ਪੰਜਾਬ ਵਿੱਚ ਸ਼ੁੱਕਰਵਾਰ ਰਾਤ ਤੋਂ ਮੀਂਹ ਪੈ ਰਿਹਾ ਹੈ , ਜਿਸ ਕਾਰਨ ਭਾਖੜਾ ‘ਚ ਪਾਣੀ ਦਾ ਪੱਧਰ ਵੱਧ ਕੇ 1650.87 ਫੁੱਟ ਹੋ ਗਿੱਆ ਹੈ। ਪਿਛਲੇ ਸਾਲ 31 ਜੁਲਾਈ ਨੂੰ ਸੀ 1650.87 ਫੁੱਟ ਸੀ। ਪਰ ਇਸ ਵਾਰ 21 ਜੁਲਾਈ ਨੂੰ ਹੀ ਪਹੁੰਚਿਆ 1650.87 ਫੁੱਟ ਹੋ ਗਿਆ ਹੈ।

ਦੱਸ ਦਈਏ ਕਿ ਨੰਗਲ ਡੈਮ ਤੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਫੁੱਲ ਕੈਪਿਸਟੀ ‘ਚ ਵਹਿ ਰਹੀਆਂ ਹਨ। ਐਸਡੀਐਮ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਫਲੱਡ ਗੇਟ ਖੋਲੇ ਜਾ ਸਕਦੇ ਹੈ ਅਤੇ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਹੈ ਪੂਰੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਵਿੱਚ ਮੁੜ ਹੜ੍ਹ ਆ ਸਕਦੇ ਹਨ। ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 22 ਤੋਂ 24 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਗਰਜ ਨਾਲ ਮੀਂਹ ਪੈ ਸਕਦਾ ਹੈ।

 

 

 

Tags: punjabPunjab Policepunjabi news
Previous Post

12500 ਕੱਚੇ ਅਧਿਆਪਕ ਹੋਣਗੇ ਪੱਕੇ, 28 ਜੁਲਾਈ ਨੂੰ ਖੁਦ ਮੁੱਖ ਮੰਤਰੀ ਸੌਂਪਣਗੇ ਸਨਮਾਨ

Next Post

ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦਾ ਪ੍ਰਧਾਨ ਗ੍ਰਿਫਤਾਰ , 110 ਗ੍ਰਾਮ ਹੈਰੋਇਨ ਹੋਈ ਬਰਾਮਦ

Next Post
akali dal

ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦਾ ਪ੍ਰਧਾਨ ਗ੍ਰਿਫਤਾਰ , 110 ਗ੍ਰਾਮ ਹੈਰੋਇਨ ਹੋਈ ਬਰਾਮਦ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers