RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਤਲੁਜ ਦੇ ਪਾਣੀ ਵਿੱਚ ਆਏ ਸੱਪ ਨੇ 16 ਸਾਲਾਂ ਲੜਕੀ ਨੂੰ ਡੰਗਿਆ, ਲੜਕੀ ਦੀ ਹੋਈ ਮੌਤ

ਸਤਲੁਜ ਦੇ ਪਾਣੀ ਵਿੱਚ ਆਏ ਸੱਪ ਨੇ 16 ਸਾਲਾਂ ਲੜਕੀ ਨੂੰ ਡੰਗਿਆ, ਲੜਕੀ ਦੀ ਹੋਈ ਮੌਤ

Jass Grewal by Jass Grewal
July 25, 2023
in ਪੰਜਾਬ
Reading Time: 1 min read
0 0
0

ਪੰਜਾਬ :ਪੰਜਾਬ ਅੰਦਰ ਲਗਾਤਾਰ ਹੜ੍ਹਾਂ ਦੀ ਸਥਿਤੀ ਬਣੀ ਹੋਈ , ਜਿਸ ਕਰਕੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦੇਖਣ ਨੂੰ ਮਿਲ ਰਹੀਆਂ ਨੇ ਪਾਰ ਜੇ ਗੱਲ ਕਰੀਏ ਸਰਹੱਦੀ ਜਿਲ੍ਹਾ ਫਿਰੋਜ਼ਪੁਰ ਦੀ ਤਾਂ ਫਿਰੋਜ਼ਪੁਰ ਵਿੱਚ ਵੀ ਸਤਲੁਜ ਦਰਿਆ ਨੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਇਸੇ ਤਰ੍ਹਾਂ ਫਿਰੋਜ਼ਪੁਰ ਦੇ ਪਿੰਡ ਨਿਹਾਲਾ ਲਿਵੇਰਾ ਵਿੱਚ ਵੀ ਪਾਣੀ ਨੱਕੋ ਨੱਕ ਭਰ ਚੁੱਕਿਆ ਸੀ। ਅਤੇ ਕੁੱਝ ਦਿਨ ਪਹਿਲਾਂ ਸਤਲੁਜ ਦਾ ਪੱਧਰ ਘੱਟ ਚੁੱਕਾ ਸੀ।

ਜਿਸ ਤੋਂ ਬਾਅਦ ਲੋਕਾਂ ਨੇ ਮੁੜ ਆਪਣਾ ਰਹਿਣ ਬਸੇਰਾ ਕਰਨਾ ਹਾਲੇ ਸ਼ੁਰੂ ਹੀ ਕੀਤਾ ਸੀ ਕਿ ਇੱਕ ਫਿਰ ਸਤਲੁਜ ਦੇ ਪਾਣੀ ਨੇ ਦਸਤਕ ਦੇ ਦਿੱਤੀ ਅਤੇ ਲੋਕਾਂ ਨੇ ਆਪਣੇ ਪਰਿਵਾਰਾ ਅਤੇ ਪਸ਼ੂਆਂ ਸਮੇਤ ਪਿੰਡੋਂ ਬਾਹਰ ਆਉਣਾ ਸ਼ੁਰੂ ਕਰ ਦਿੱਤਾ ਪਰ ਇਸ ਦੌਰਾਨ ਵਧੇ ਸਤਲੁਜ ਦੇ ਪਾਣੀ ਨੇ ਇੱਕ ਪਰਿਵਾਰ ਤੇ ਕਹਿਰ ਢਾਹ ਦਿੱਤਾ ਜਿਥੇ ਇੱਕ ਗਰੀਬ ਪਰਿਵਾਰ ਦੀ ਧੀ ਨੂੰ ਪਾਣੀ ਵਿੱਚ ਆਏ ਸੱਪ ਨੇ ਡੰਗ ਲਿਆ ਅਤੇ ਉਸਦੀ ਮੌਤ ਹੋ ਗਈ।

 

Tags: punjabPunjab News
Previous Post

ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਮੀਂਹ ਕਾਰਨ ਹਫ਼ਤੇ ਲਈ ਕੀਤਾ ਸੀ ਬੰਦ

Next Post

ਕਾਂਗਰਸ ਦੇ ਸੀਨੀਅਰ ਨੇਤਾ ਅਸ਼ਵਨੀ ਸੇਖੜੀ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ

Next Post
ਅਸ਼ਵਨੀ ਸੇਖੜੀ

ਕਾਂਗਰਸ ਦੇ ਸੀਨੀਅਰ ਨੇਤਾ ਅਸ਼ਵਨੀ ਸੇਖੜੀ ਭਾਰਤੀ ਜਨਤਾ ਪਾਰਟੀ 'ਚ ਹੋਏ ਸ਼ਾਮਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers