RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਤੇ ਪਹੁੰਚੀ ਹੈਰੋਇਨ, 3 ਪਿਸਤੌਲ ਵੀ ਕੀਤੇ ਬਰਾਮਦ

ਪਾਕਿਸਤਾਨ ਤੋਂ ਭਾਰਤੀ ਸਰਹੱਦ 'ਤੇ ਪਹੁੰਚੀ ਹੈਰੋਇਨ, 3 ਪਿਸਤੌਲ ਵੀ ਕੀਤੇ ਬਰਾਮਦ

Jass Grewal by Jass Grewal
August 6, 2023
in ਪੰਜਾਬ
0 0
0
ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਤੇ ਪਹੁੰਚੀ ਹੈਰੋਇਨ, 3 ਪਿਸਤੌਲ ਵੀ ਕੀਤੇ ਬਰਾਮਦ

ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ ‘ਤੇ ਭੇਜੀ ਗਈ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ 2 ਵੱਖ-ਵੱਖ ਤਸਕਰ ਗਿਰੋਹ ਤੋਂ ਜ਼ਬਤ ਕੀਤੀ ਗਈ ਹੈ ਅਤੇ ਪੁਲਿਸ ਨੇ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਹੈ।ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ ਲਗਭਗ 539 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ। 2 ਵੱਖ-ਵੱਖ ਮਾਮਲਿਆਂ ‘ਚ ਪੁਲਸ ਨੇ 4 ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਤੇ ਪਹੁੰਚਾਈ ਜਾਂਦੀ ਸੀ ਅਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ‘ਚ ਪਹੁੰਚਾਉਣ ਜਾ ਰਹੇ ਸਨ।

In one of the biggest heroin seizures of 2023: In two separate intelligence-led operations, Counter Intelligence, #Ferozepur has apprehended 4 drug traffickers and recovered 77Kg heroin (41Kg+36Kg) and 3 pistols(1/3) pic.twitter.com/0my39wIySd

— DGP Punjab Police (@DGPPunjabPolice) August 6, 2023

ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ 4 ਤਸਕਰ ਫੜੇ ਗਏ ਹਨ। ਇੱਕ ਮਾਮਲੇ ਵਿੱਚ 41 ਕਿਲੋ ਅਤੇ ਦੂਜੇ ਮਾਮਲੇ ਵਿੱਚ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਕੁੱਲ ਕੀਮਤ 539 ਕਰੋੜ ਰੁਪਏ ਦੇ ਕਰੀਬ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ 3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ ਹਨ।

Tags: newspunjabPunjab News
Previous Post

ਨੌਜਵਾਨ ਨੇ ਆਪਣੇ ਦੋਸਤ ਦਾ ਗਲਾ ਘੁੱਟ ਕੇ ਕੀਤਾ ਕਤਲ,ਪੁਲੀਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Next Post

ਨਰਿੰਦਰ ਮੋਦੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦਾ ਕੀਤਾ ਉਦਘਾਟਨ

Next Post
AmritBharatStations

ਨਰਿੰਦਰ ਮੋਦੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦਾ ਕੀਤਾ ਉਦਘਾਟਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers