RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਬੰਦ ਦਾ ਅਸਰ, ਜਲੰਧਰ ‘ਚ ਸੰਨਾਟਾ, ਨੈਸ਼ਨਲ ਹਾਈਵੇ ਬੰਦ, ਲੱਗਿਆ ਭਾਰੀ ਜਾਮ

ਪੰਜਾਬ ਬੰਦ ਦਾ ਅਸਰ, ਜਲੰਧਰ 'ਚ ਸੰਨਾਟਾ, ਨੈਸ਼ਨਲ ਹਾਈਵੇ ਬੰਦ, ਲੱਗਿਆ ਭਾਰੀ ਜਾਮ

Jass Grewal by Jass Grewal
August 9, 2023
in ਪੰਜਾਬ
Reading Time: 1 min read
0 0
0

ਮਨੀਪੁਰ ਵਿਚ ਹੋਈ ਹਿੰਸਾ ਦੇ ਖਿਲਾਫ ਈਸਾਈ ਭਾਈਚਾਰੇ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਵਿੱਚ ਕਈ ਜਨਤਕ ਜਥੇਬੰਦੀਆਂ ਨੇ ਈਸਾਈ ਭਾਈਚਾਰੇ ਦਾ ਸਮਰਥਨ ਕੀਤਾ ਹੈ
ਪੰਜਾਬ ਵਿੱਚ ਸੱਦੇ ਗਏ ਬੰਦ ਦਾ ਅਸਰ ਜਲੰਧਰ ਵਿੱਚ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ। ਸ਼ਹਿਰ ਦੇ ਲਗਪਗ ਸਾਰੇ ਬਾਜ਼ਾਰ ਬੰਦ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਚੌਂਕ-ਚੌਰਾਹੇ ਉੱਤੇ ਧਰਨਾ ਦਿੱਤਾ ਜਾ ਰਿਹਾ ਹੈ। ਉੱਥੇ ਹੀ ਨੈਸ਼ਨਲ ਹਾਈਵੇ ਨੂੰ ਵੀ ਬੰਦ ਕਰ ਦਿੱਤਾ ਜਾ ਗਿਆ ਹੈ ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਨੈਸ਼ਨਲ ਹਾਈਵੇ ਉੱਤੇ ਪੂਰੀ ਤਰ੍ਹਾਂ ਨਾਲ ਜਾਮ ਲੱਗ ਗਿਆ ਹੈ।

ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਹਾਈਵੇਅ ਜਾਮ ਕੀਤੇ ਜਾਣਗੇ। ਬਾਜ਼ਾਰ ਬੰਦ ਰਹਿਣਗੇ। ਸਿਰਫ਼ ਮੈਡੀਕਲ ਸਹੂਲਤਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਬੰਦ ਦੌਰਾਨ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਡਿਊਟੀ ‘ਤੇ ਮੌਜੂਦ ਫੌਜੀ ਵਾਹਨਾਂ ਨੂੰ ਜਾਮ ਵਿੱਚ ਨਹੀਂ ਰੋਕਿਆ ਜਾਵੇਗਾ। ਬੰਦ ਨੂੰ ਲੈ ਕੇ ਜਲੰਧਰ ਅਤੇ ਲੁਧਿਆਣਾ ‘ਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਰੋਡਵੇਜ਼ ਦੀਆਂ ਬੱਸਾਂ ਨੂੰ ਫਿਲਹਾਲ ਰਸਮੀ ਤੌਰ ‘ਤੇ ਰੋਕਿਆ ਨਹੀਂ ਗਿਆ ਹੈ ਪਰ ਧਰਨਾ ਸ਼ੁਰੂ ਹੁੰਦੇ ਹੀ ਉਨ੍ਹਾਂ ਨੂੰ ਆਪਣੇ ਨੇੜਲੇ ਬੱਸ ਸਟੈਂਡ ‘ਤੇ ਰੋਕ ਦਿੱਤਾ ਜਾਵੇਗਾ। ਪ੍ਰਾਈਵੇਟ ਅਪਰੇਟਰ ਵੀ ਕਿਸੇ ਨੁਕਸਾਨ ਤੋਂ ਬਚਣ ਲਈ ਬੱਸਾਂ ਨਹੀਂ ਚਲਾਉਣਗੇ।

ਜਲੰਧਰ ‘ਚ 2 ਚੌਕ ਬੰਦ, ਚੌਰਾਹਿਆਂ ‘ਤੇ ਤਾਇਨਾਤ ਪੁਲਸ
ਜਲੰਧਰ ਬੰਦ ਦੇ ਲਿਹਾਜ਼ ਨਾਲ ਸਭ ਤੋਂ ਸੰਵੇਦਨਸ਼ੀਲ ਸ਼ਹਿਰ ਹੈ। ਇਸ ਦੇ ਮੱਦੇਨਜ਼ਰ ਕਪੂਰਥਲਾ ਚੌਕ, ਰਵਿਦਾਸ ਚੌਕ, ਬੀਐਸਐਫ ਚੌਕ, ਨਕੋਦਰ ਚੌਕ ਤੇ ਬੀਐਮਸੀ ਚੌਕ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਧਰਨਾਕਾਰੀਆਂ ਨੇ ਲੰਬੀ ਿਪੰਡ ਚੌਕ ਅਤੇ ਰਾਮਾ ਮੰਡੀ ਵਿੱਚ ਜਾਮ ਲਗਾ ਦਿੱਤਾ ਹੈ। ਇਸਾਈ ਭਾਈਚਾਰੇ ਦੇ ਲੋਕ ਇੱਥੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅਤੇ ਲੁਧਿਆਣਾ ‘ਚ ਜਲੰਧਰ ਬਾਈਪਾਸ ‘ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਹੱਥ ਵਿਚ ਬਾਈਬਲ ਲੈ ਕੇ ਪ੍ਰਦਰਸ਼ਨ ਕਰਨਗੇ
ਇਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ਕਿ ਹਿੰਸਾ ਖ਼ਿਲਾਫ਼ ਉਹ ਪਿਛਲੇ ਕਈ ਦਿਨਾਂ ਤੋਂ ਸਾਂਝੇ ਤੌਰ ’ਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਇਸਾਈ ਭਾਈਚਾਰੇ ਦੇ ਲੋਕ ਹੱਥਾਂ ਵਿਚ ਪਵਿੱਤਰ ਗ੍ਰੰਥ ਬਾਈਬਲ ਲੈ ਕੇ ਸੜਕਾਂ ‘ਤੇ ਆਪਣੇ ਗੁੱਸੇ ਦਾ ਪ੍ਰਦਰਸ਼ਨ ਕਰਨਗੇ। ਧਰਨੇ ਵਿੱਚ ਵੀ ਉਹ ਬਾਈਬਲ ਲੈ ਕੇ ਹੀ ਬੈਠੇਗਾ।

Tags: JalandharpunjabPunjab NewsPunjab Police
Previous Post

22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ਵਿੱਚ ਹੋਈ ਮੌਤ, ਪਰਿਵਾਰ ਦਾ ਰੋ- ਰੋ ਹੋਇਆ ਬੁਰਾ ਹਾਲ

Next Post

ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨ ਦੀ ਮੌਤ, ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ

Next Post
ਕੈਨੇਡਾ

ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨ ਦੀ ਮੌਤ, ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers