RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਿਰੋਜ਼ਪੁਰ ‘ਚ 3 ਕਿਲੋ 500 ਗ੍ਰਾਮ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਿਰੋਜ਼ਪੁਰ 'ਚ 3 ਕਿਲੋ 500 ਗ੍ਰਾਮ ਹੈਰੋਇਨ ਕੀਤੀ ਬਰਾਮਦ

Jass Grewal by Jass Grewal
August 12, 2023
in ਪੰਜਾਬ
Reading Time: 1 min read
0 0
0

ਫਿਰੋਜ਼ਪੁਰ ‘ਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਇਸੇ ਤਰ੍ਹਾਂ 8 ਮਹੀਨਿਆਂ ‘ਚ ਪੰਜਾਬ ਪੁਲਿਸ ਨੇ 45 ਕਿਲੋ ਹੈਰੋਇਨ ਬਰਾਮਦ ਕੀਤੀ ਹੈ,ਐਸਪੀਡੀ ਰਣਧੀਰ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ।

ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਦਕਿ ਇਹ ਦੋਵੇਂ ਨੌਜਵਾਨ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਥਾਣਾ ਫਿਰੋਜ਼ਪੁਰ ਦੀ ਪੁਲੀਸ ਨੇ ਛਾਉਣੀ ਤੋਂ ਜੰਮੂ ਦੇ ਰਹਿਣ ਵਾਲੇ ਇੱਕ ਨੌਜਵਾਨ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਦੋਵਾਂ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਗਈ ਅਤੇ ਕਿੱਥੇ ਵੇਚੀ ਗਈ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।

Tags: DrugspolicepunjabPunjab Police
Previous Post

ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਨਸ਼ਾ ਤਸਕਰ ਦਾ ਕੀਤਾ ENCOUNTER

Next Post

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਤੋਂ ਬਾਹਰ

Next Post
diljit dosanjh

ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਤੋਂ ਬਾਹਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers