RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਤੇਲ ਅਤੇ ਗੈਸ ਕੀਮਤਾਂ ਖਿਲਾਫ਼ ਕਿਸਾਨਾਂ ’ਚ ਰੋਸ! ਵਾਹਨ ਤੇ ਸਿਲੰਡਰ ਲੈ ਕੇ ਸੜਕਾਂ ’ਤੇ ਉਤਰੇ ਕਿਸਾਨ

Jass Grewal by Jass Grewal
July 8, 2021
in ਦੇਸ਼, ਪੰਜਾਬ
Reading Time: 1 min read
0 0
0

ਸ਼ ਵਿਚ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ (Petrol, Diesel Prices Hike) ਅਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ  ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ 2 ਘੰਟਿਆਂ ਲਈ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰਾ ਕੁੱਝ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਵਾਜਾਈ ਵਿਚ ਬਿਨ੍ਹਾਂ ਕਿਸੇ ਰੁਕਾਵਟ ਜਨਤਕ ਥਾਵਾਂ ‘ਤੇ ਸਕੂਟਰਾਂ, ਮੋਟਰਸਾਈਕਲਾਂ, ਟਰੈਕਟਰਾਂ, ਕਾਰਾਂ, ਬਸਾਂ, ਟਰੱਕਾਂ ਅਤੇ ਵੱਖ-ਵੱਖ ਵਾਹਨਾਂ ਅਤੇ ਖ਼ਾਲੀ ਗੈਸ ਸਿਲੰਡਰ ਸਮੇਤ ਪ੍ਰਦਰਸ਼ਨ ਕੀਤਾ। ਹਰਿਆਣਾ ਵਿਚ ਕਿਸਾਨਾਂ (Farmer’s strike against fuel price hike) ਨੇ ਕੁਰਕਸ਼ੇਤਰ ਵਿਚ ਸਵੇਰੇ ਗੋਲਡਨ ਹੱਟ ਢਾਬੇ ਦੇ ਅੱਗੇ ਲਗਾਏ ਗਏ ਬੈਰੀਕੇਡਾਂ ਨੂੰ ਟਰੈਕਟਰਾਂ ਦੀ ਮਦਦ ਨਾਲ ਹਟਾਇਆ।

ਉਧਰ ਜਲੰਧਰ ਦੇ ਭੰਡਾਰੀ ਪੁਲ ’ਤੇ ਆਲ ਇੰਡੀਆ ਕਿਸਾਨ ਸਭਾ ਦੇ ਬੈਨਰ ਹੇਠ ਕਿਸਾਨ ਗੈਸ ਸਿਲੰਡਰ ਲੈ ਕੇ ਪਹੁੰਚੇ। ਇੱਥੇ ਕਿਸਾਨਾਂ (Farmers Protest Against Central Government) ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਮੋਰਚੇ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਰੋਸ ਪ੍ਰਦਰਸ਼ਨ ਦੌਰਾਨ ਸੜਕਾਂ ਨੂੰ ਨਾ ਰੋਕਿਆ ਜਾਵੇ, ਬਲਕਿ ਸੜਕ ਦੇ ਇਕ ਪਾਸੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣ।

ਉਹਨਾਂ ਕਿਹਾ ਕਿ ਇਹ ਇਕ ਅਜਿਹਾ ਮੁੱਦਾ ਹੈ ਜੋ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਤ ਕਰਦਾ ਹੈ, ਇਸ ਲਈ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਔਰਤਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀ ਅਤੇ ਹੋਰ ਵਰਗਾਂ ਦੇ ਲੋਕ ਪ੍ਰਦਰਸ਼ਨਾਂ ਦਾ ਹਿੱਸਾ ਬਣਨ।

Previous Post

ਕਿਸਾਨਾਂ ਨੇ ਟਰੈਕਟਰਾਂ ਨਾਲ ਖਿੱਚ ਕੇ ਉਖਾੜੇ Golden Hut ਅੱਗੇ ਲੱਗੇ ਬੈਰੀਕੇਟ, ਦੇਖੋ LIVE ਤਸਵੀਰਾਂ

Next Post

ਪਾਕਿਸਤਾਨ ਗੁਰਦੁਆਰਾ ਕਮੇਟੀ ਨੇ ਬੀਬੀ ਜਗੀਰ ਕੌਰ ਦੀ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਵਾਲੀ ਮੰਗ ਦਾ ਕੀਤਾ ਸਵਾਗਤ

Next Post
ਪਾਕਿਸਤਾਨ ਗੁਰਦੁਆਰਾ ਕਮੇਟੀ ਨੇ ਬੀਬੀ ਜਗੀਰ ਕੌਰ ਦੀ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਵਾਲੀ ਮੰਗ ਦਾ ਕੀਤਾ ਸਵਾਗਤ

ਪਾਕਿਸਤਾਨ ਗੁਰਦੁਆਰਾ ਕਮੇਟੀ ਨੇ ਬੀਬੀ ਜਗੀਰ ਕੌਰ ਦੀ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਵਾਲੀ ਮੰਗ ਦਾ ਕੀਤਾ ਸਵਾਗਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers