RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਰਨਾਲਾ ਦੇ ਪਿੰਡ ਸੇਖਾ ‘ਚ ਘਰ ‘ਚ ਵੜ ਕੇ ਮਾਂ-ਧੀ ਦਾ ਕਤਲ , ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

ਬਰਨਾਲਾ ਦੇ ਪਿੰਡ ਸੇਖਾ 'ਚ ਘਰ 'ਚ ਵੜ ਕੇ ਮਾਂ-ਧੀ ਦਾ ਕਤਲ , ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

Jass Grewal by Jass Grewal
August 16, 2023
in ਪੰਜਾਬ
Reading Time: 1 min read
0 0
0

ਬਰਨਾਲਾ ਦੇ ਪਿੰਡ ਸੇਖਾ ਵਿੱਚ ਦੋਹਰੇ ਕਤਲ ਕਾਰਨ ਸਨਸਨੀ ਫੈਲ ਗਈ। ਦੇਰ ਰਾਤ ਘਰ ‘ਚ ਦਾਖਲ ਹੋ ਕੇ ਮਾਂ-ਧੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਹਮਲੇ ‘ਚ ਇਕ ਮ੍ਰਿਤਕਾ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।

 

ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਆਪਣੇ ਸਹੁਰੇ ਪਿੰਡ ਸੇਖਾ ਵਿਖੇ ਜਵਾਈ ਵਜੋਂ ਰਹਿ ਰਿਹਾ ਸੀ। ਮੰਗਲਵਾਰ ਰਾਤ ਅਣਪਛਾਤੇ ਵਿਅਕਤੀ ਘਰ ‘ਚ ਦਾਖਲ ਹੋਏ ਅਤੇ ਪੂਰੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਰਾਜਦੀਪ ਦੀ ਸੱਸ ਹਰਬੰਸ ਕੌਰ ਅਤੇ ਪਤਨੀ ਪਰਮਜੀਤ ਕੌਰ ਦੀ ਮੌਤ ਹੋ ਗਈ ਸੀ। ਜਦੋਂਕਿ ਰਾਜਦੀਪ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਬਰਨਾਲਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਕਾਤਲ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਲੈ ਗਏ।

Tags: Crime NewspunjabPunjab Policepunjabi news
Previous Post

ਭਾਖੜਾ ਅਤੇ ਪੌਂਗ ਡੈਮ ਤੋਂ ਛੱਡਿਆ ਗਿਆ ਪਾਣੀ, ਕਈ ਪਿੰਡਾਂ ਵਿੱਚ ਭਰਿਆ ਪਾਣੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦਾ ਕੰਮ ਸ਼ੁਰੂ

Next Post

ਪੰਜਾਬ ਵਿੱਚ ਅਵਾਰਾ ਪਸ਼ੂ ਇੱਕ ਵੱਡੀ ਸਮੱਸਿਆ, ਮੁੱਖ ਮੰਤਰੀ ਭਗਵੰਤ ਮਾਨ ਬੁਲਾਈ ਵਿਸ਼ੇਸ਼ ਮੀਟਿੰਗ

Next Post
punjab sarkar

ਪੰਜਾਬ ਵਿੱਚ ਅਵਾਰਾ ਪਸ਼ੂ ਇੱਕ ਵੱਡੀ ਸਮੱਸਿਆ, ਮੁੱਖ ਮੰਤਰੀ ਭਗਵੰਤ ਮਾਨ ਬੁਲਾਈ ਵਿਸ਼ੇਸ਼ ਮੀਟਿੰਗ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers