RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਡੇਰਾ ਬਿਆਸ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਡੇਰਾ ਬਿਆਸ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ

Jass Grewal by Jass Grewal
August 16, 2023
in ਪੰਜਾਬ, ਰਾਜਨੀਤੀ
0 0
0
bhagwant mann

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਜਿਸ ਦੀ ਜਾਣਕਾਰੀ ਭਗਵੰਤ ਮਾਨ ਨੇ ਆਪਣੇ ਟਵੀਟਰ ਅਕਾਊਂਟ ਤੇ ਸਾਂਝਾ ਕਰਕੇ ਦਿੱਤੀ ਹੈ।

ਭਗਵੰਤ ਮਾਨ ਨੇ ਲਿਖਿਆ “ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਨੇ…ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮਦਦ ਰਾਸ਼ੀ CM ਰਿਲੀਫ਼ ਫੰਡ ਲਈ ਦਿੱਤੀ ਗਈ…ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ…”

ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਨੇ…ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮਦਦ ਰਾਸ਼ੀ CM ਰਿਲੀਫ਼ ਫੰਡ ਲਈ ਦਿੱਤੀ ਗਈ…ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ…

ਲੋਕਾਂ ਦੀ ਮਦਦ ਨਾਲ ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ… pic.twitter.com/IXu0bwrGd8

— Bhagwant Mann (@BhagwantMann) August 16, 2023

ਲੋਕਾਂ ਦੀ ਮਦਦ ਨਾਲ ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ…

ਇਸ ਔਖੀ ਘੜੀ ਵਿਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਈ ਜਾਵੇ।

Tags: aam aadmi partyAAPBhagwant MannCM Bhagwant MannCM MannpunjabPunjab GovernmentPunjab PolicePunjab Politics
Previous Post

ਮਲੋਟ ਦੇ ਪਿੰਡ ‘ਚ ਖੇਤਾਂ ‘ਚੋਂ ਗਰਭਵਤੀ ਔਰਤ ਦੀ ਲਾਸ਼ ਬਰਾਮਦ, ਪਤੀ ਅਤੇ ਜੇਠ ਨੇ ਗਲਾ ਘੁੱਟ ਕੇ ਕੀਤਾ ਕਤਲ

Next Post

ਸਕੂਲਾਂ ‘ਚ ਛੁੱਟੀ ਦਾ ਐਲਾਨ! ਪੰਜਾਬ ਦੇ ਇਹਨਾਂ ਜਿਲਿਆ ‘ਚ ਦੋ ਦਿਨਾਂ ਲਈ ਸਕੂਲ ਰਹਿਣਗੇ ਬੰਦ

Next Post
rain

ਸਕੂਲਾਂ 'ਚ ਛੁੱਟੀ ਦਾ ਐਲਾਨ! ਪੰਜਾਬ ਦੇ ਇਹਨਾਂ ਜਿਲਿਆ 'ਚ ਦੋ ਦਿਨਾਂ ਲਈ ਸਕੂਲ ਰਹਿਣਗੇ ਬੰਦ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers