RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

30 ਕਿਲੋ ਹੈਰੋਇਨ ਸਮੇਤ ਦੋ ਪਾਕਿਸਤਾਨੀ ਗ੍ਰਿਫਤਾਰ, BSF-ਪੁਲਿਸ ਨੂੰ ਮਿਲੀ ਸਫਲਤਾ, ਗੋਲੀਬਾਰੀ ‘ਚ ਇਕ ਜ਼ਖਮੀ

30 ਕਿਲੋ ਹੈਰੋਇਨ ਸਮੇਤ ਦੋ ਪਾਕਿਸਤਾਨੀ ਗ੍ਰਿਫਤਾਰ, BSF-ਪੁਲਿਸ ਨੂੰ ਮਿਲੀ ਸਫਲਤਾ, ਗੋਲੀਬਾਰੀ 'ਚ ਇਕ ਜ਼ਖਮੀ

Jass Grewal by Jass Grewal
August 21, 2023
in ਪੰਜਾਬ
0 0
0
punjab

ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸੀਮਾ ਸੁਰੱਖਿਆ ਬਲ ਦੇ ਜੋਗਿੰਦਰ ਸਿੰਘ ਚੌਕੀ ਮਮਦੋਟ, ਫ਼ਿਰੋਜ਼ਪੁਰ ਤੋਂ 26 ਪੈਕਟ ਹੈਰੋਇਨ (29.26 ਕਿਲੋ) ਬਰਾਮਦ ਕਰਕੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਖੁਫੀਆ ਮੁਹਿੰਮ ਚਲਾਈ ਗਈ ਸੀ। ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ ‘ਚ ਇਕ ਪਾਕਿਸਤਾਨੀ ਨਾਗਰਿਕ ਵੀ ਜ਼ਖਮੀ ਹੋ ਗਿਆ, ਜਿਸ ਨੂੰ ਫਰੀਦਕੋਟ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਲੋਕ ਪਾਣੀ ਵਿੱਚ ਤੈਰ ਕੇ ਹੈਰੋਇਨ ਦੀ ਖੇਪ ਲਿਆ ਰਹੇ ਸਨ।

In an intelligence led operation against trans-border drug trafficking networks, Border Security Force & Punjab Police, in a joint operation have seized 26 Kg Heroin and arrested two Pakistan nationals. One Pakistan national injured in exchange of fire with security forces: DGP… pic.twitter.com/NMr39rhnCx

— ANI (@ANI) August 21, 2023

Tags: BSFCM Bhagwant MannNational NewsPakistanPolitics NewspunjabPunjab GovernmentPunjab NewsPunjab Policepunjabi news
Previous Post

ਸੁਨੀਲ ਜਾਖੜ ਨੇ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਸੱਪ ਦੇ ਡੰਗਣ ‘ਤੇ ਕੱਸਿਆ ਤੰਜ, ਕਿਹਾ ਰਾਜਨੀਤੀ ਸੱਪਾਂ ਅਤੇ ਪੌੜੀਆਂ ਦੀ ਖੇਡ

Next Post

ਪੰਜਾਬ ਦੇ ਮੋਗਾ ਨਗਰ ਨਿਗਮ ‘ਤੇ ਵੀ ਆਮ ਆਦਮੀ ਪਾਰਟੀ ਨੇ ਕਬਜ਼ਾ, ਬਲਜੀਤ ਸਿੰਘ ਚੰਨੀ ਬਣੇ ਮੋਗਾ ਦੇ ਨਵੇਂ ਮੇਅਰ

Next Post
baljit singh channi

ਪੰਜਾਬ ਦੇ ਮੋਗਾ ਨਗਰ ਨਿਗਮ 'ਤੇ ਵੀ ਆਮ ਆਦਮੀ ਪਾਰਟੀ ਨੇ ਕਬਜ਼ਾ, ਬਲਜੀਤ ਸਿੰਘ ਚੰਨੀ ਬਣੇ ਮੋਗਾ ਦੇ ਨਵੇਂ ਮੇਅਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers