RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

Rahul Gandhi ਨੇ ਕੱਸਿਆ ਤੰਜ਼, ‘ਹੁਣ ਟੀਕਿਆਂ ਦੀ ਕਮੀ ਨਹੀਂ ਹੋਵੇਗੀ’ ਸਿਹਤ ਮੰਤਰੀ ਬਦਲੇ ਜਾਣ ‘ਤੇ

Jass Grewal by Jass Grewal
July 9, 2021
in ਦੇਸ਼, ਰਾਜਨੀਤੀ
0 0
0
Rahul Gandhi ਨੇ ਕੱਸਿਆ ਤੰਜ਼, ‘ਹੁਣ ਟੀਕਿਆਂ ਦੀ ਕਮੀ ਨਹੀਂ ਹੋਵੇਗੀ’ ਸਿਹਤ ਮੰਤਰੀ ਬਦਲੇ ਜਾਣ ‘ਤੇ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰੀ ਸਿਹਤ ਮੰਤਰੀ ਦੇ ਅਹੁਦੇ ਤੋਂ ਡਾ.ਹਰਸ਼ਵਰਧਨ ਨੂੰ ਹਟਾਏ ਜਾਣ ਅਤੇ ਮਨਸੁਖ ਮਾਂਡਵੀਆ ਨੂੰ ਇਹ ਜ਼ਿੰਮੇਵਾਰੀ ਸੌਂਪੇ ਜਾਣ ਨੂੰ ਲੈ ਕੇ ਵੀਰਵਾਰ ਨੂੰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸਦਾ ਮਤਲੱਬ ਹੈ ਕਿ ਹੁਣ ਦੇਸ਼ ‘ਚ ਟੀਕਿਆਂ ਦੀ ਕਮੀ ਨਹੀਂ ਹੋਵੇਗੀ। ਉਨ੍ਹਾਂ ਨੇ ‘ਚੇਂਜ’ ਹੈਸ਼ਟੈਗ ਨਾਲ ਟਵੀਟ ਕੀਤਾ, ‘‘ਇਸ ਦਾ ਮਤਲੱਬ ਹੈ ਕਿ ਹੁਣ ਟੀਕਿਆਂ ਦੀ ਹੋਰ ਕਮੀ ਨਹੀਂ ਹੋਵੇਗੀ।’’

ਭਾਜਪਾ ਬੁਲਾਰੇ ਗੌਰਵ ਭਾਟੀਆ ਨੇ ਰਾਹੁਲ ’ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਗੈਰ-ਜ਼ਿੰਮੇਵਾਰ ਹਨ ਅਤੇ ਬਿਨ੍ਹਾਂ ਕਿਸੇ ਵਜ੍ਹਾ ਤੋਂ ਆਲੋਚਨਾ ਕਰਦੇ ਹਨ। ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਕਿਹਾ ਕਿ ਨਵੇਂ ਸਿਹਤ ਮੰਤਰੀ ਦਾ ਪਹਿਲਾਂ ਕੰਮ ਦੇਸ਼ ਵਿਚ ਟੀਕਿਆਂ ਦੀ ਉੱਚਿਤ ਸਪਲਾਈ ਯਕੀਨੀ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਨਵੇਂ ਸਿਹਤ ਮੰਤਰੀ ਦਾ ਪਹਿਲਾ ਕੰਮ ਇਹ ਯਕੀਨੀ ਕਰਨਾ ਹੋਵੇਗਾ ਕਿ ਟੀਕਿਆਂ ਦੀ ਉੱਚਿਤ ਸਪਲਾਈ ਹੋਵੇ।

Does this mean no more vaccine shortage?#Change

— Rahul Gandhi (@RahulGandhi) July 8, 2021

Previous Post

ਭਲਕੇ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਮੌਨਸੂਨ ਦੇਵੇਗਾ ਦਸਤਕ, ਕਿਸਾਨਾਂ ਲਈ ਚੰਗੀ ਖ਼ਬਰ

Next Post

14 ਸਾਲਾ ਜਵਾਕ ਦੀ ਚਿੱਟੇ ਕਾਰਨ ਮੌਤ।ਮਾਂ ਦੇ ਕੀਰਨੇ ਮਰੇ ਪੁੱਤ ਅਵਾਜ਼ਾਂ ਮਾਰ ਰਹੇ ਆ।

Next Post
14 ਸਾਲਾ ਜਵਾਕ ਦੀ ਚਿੱਟੇ ਕਾਰਨ ਮੌਤ।ਮਾਂ ਦੇ ਕੀਰਨੇ ਮਰੇ ਪੁੱਤ ਅਵਾਜ਼ਾਂ ਮਾਰ ਰਹੇ ਆ।

14 ਸਾਲਾ ਜਵਾਕ ਦੀ ਚਿੱਟੇ ਕਾਰਨ ਮੌਤ।ਮਾਂ ਦੇ ਕੀਰਨੇ ਮਰੇ ਪੁੱਤ ਅਵਾਜ਼ਾਂ ਮਾਰ ਰਹੇ ਆ।

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers