RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਰੱਖੜ ਪੁੰਨਿਆ ਦਾ ਮੇਲਾ ਵੇਖਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਰੱਖੜ ਪੁੰਨਿਆ ਦਾ ਮੇਲਾ ਵੇਖਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Jass Grewal by Jass Grewal
September 1, 2023
in ਪੰਜਾਬ
0 0
0

ਬਾਬਾ ਬਕਾਲਾ ਸਾਹਿਬ ਵਿਖੇ ਕਸਬਾ ਘੁਮਾਣ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਵੰਤ ਸਿੰਘ ਚੀਮਾਂ ਨੇ ਦੱਸਿਆ ਕਿ ਕਮਲਜੋਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਸਬਾ ਘੁਮਾਣ ਬੀਤੀ ਰਾਤ ਕਸਬਾ ਘੁਮਾਣ ਤੋਂ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਿਆ ਸੀ। ਜਿਥੇ ਰਾਤ ਨੂੰ ਕਿਸੇ ਹੋਟਲ ਵਿਚ ਖਾਣਾ ਖਾ ਰਿਹਾ ਸੀ। ਤਾਂ ਉਸ ਕਤਲ ਕਰਨ ਵਾਲਿਆਂ ਵਿਅਕਤੀਆਂ ਨਾਲ ਤਕਰਾਰ ਹੋ ਗਿਆ। ਜਿਥੇ ਕਾਤਲਾਂ ਵੱਲੋਂ ਉਸ ਨੂੰ ਪਿਸਟਲ ਨਾਲ ਗੋਲੀਆਂ ਮਾਰ ਦਿੱਤੀਆਂ ਗਈਆਂ।

ਉਸ ਦੇ ਦੋਸਤਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਕਮਲਜੀਤ ਸਿੰਘ ਨੂੰ ਮਿਰਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਿਰਤਕ ਦੇ ਪਰਿਵਾਰ ਦੇ ਬਿਆਨਾਂ ਤੇ ਵੱਖ ਵੱਖ ਧਾਰਾਵਾਂ ਹੇਠ ਬਾਈ ਨੇਮ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਸਬਾ ਘੁਮਾਣ ਅਤੇ ਮਿਰਤਕ ਨੋਜਵਾਨ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Tags: breaking newsGurdaspurpunjabPunjab NewsPunjab PoliticsStatement
Previous Post

ਭੈਣ ਨੂੰ ਰੱਖੜੀ ਬੰਨ੍ਹ ਕੇ ਲਿਆਇਆ ਨਸ਼ਾ, ਘਰ ਦੇ ਬਾਥਰੂਮ ਵਿੱਚ ਟੀਕਾ ਲਗਾਉਂਦੇ ਹੋਏ ਮੌਤ

Next Post

ਤਰਨਤਾਰਨ ‘ਚ ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ, 3 ਦਿਨਾਂ ‘ਚ ਪਾਕਿਸਤਾਨ ਤਸਕਰਾਂ ਦੀ ਤੀਜੀ ਕੋਸ਼ਿਸ਼ ਨਾਕਾਮ

Next Post
pakistan drone

ਤਰਨਤਾਰਨ 'ਚ ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ, 3 ਦਿਨਾਂ 'ਚ ਪਾਕਿਸਤਾਨ ਤਸਕਰਾਂ ਦੀ ਤੀਜੀ ਕੋਸ਼ਿਸ਼ ਨਾਕਾਮ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers