RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਨੰਤਨਾਗ ਅੱਤਵਾਦੀ ਹਮਲੇ ‘ਚ ਸਮਾਣਾ ਦਾ ਪ੍ਰਦੀਪ ਸਿੰਘ ਹੋਇਆ ਸ਼ਹੀਦ, ਮੁੱਖ ਮੰਤਰੀ ਨੇ ਟਵੀਟ ਕਰ ਕੀਤਾ ਦੁੱਖ ਦਾ ਪ੍ਰਗਟਾਵਾ

ਅਨੰਤਨਾਗ ਅੱਤਵਾਦੀ ਹਮਲੇ 'ਚ ਸਮਾਣਾ ਦਾ ਪ੍ਰਦੀਪ ਸਿੰਘ ਹੋਇਆ ਸ਼ਹੀਦ, ਮੁੱਖ ਮੰਤਰੀ ਨੇ ਟਵੀਟ ਕਰ ਕੀਤਾ ਦੁੱਖ ਦਾ ਪ੍ਰਗਟਾਵਾ

Jass Grewal by Jass Grewal
September 19, 2023
in ਪੰਜਾਬ
Reading Time: 1 min read
0 0
0

ਪੰਜਾਬ ਦੇ ਸਮਾਣਾ ਹਲਕੇ ਦਾ ਜਵਾਨ ਪ੍ਰਦੀਪ ਸਿੰਘ ਆਪਣੇ ਦੇਸ਼ ਲਈ ਸ਼ਹਾਦਤ ਦੇ ਗਿਆ ਹੈ। ਪ੍ਰਦੀਪ ਸਿੰਘ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ ਜਿਸ ਤੋਂ ਬਾਅਦ ਹੁਣ ਉਸ ਦੀ ਸ਼ਹਾਦਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਅਨੰਤਨਾਗ ਅੱਤਵਾਦੀ ਹਮਲੇ ‘ਚ ਲਾਪਤਾ ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ…ਸਮਾਣਾ ਹਲਕੇ ਦਾ ਰਹਿਣ ਵਾਲਾ ਸ਼ਹੀਦ ਪ੍ਰਦੀਪ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਲਾਪਤਾ ਸੀ…ਸ਼ਹੀਦ ਜਵਾਨ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ…ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ…ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ…ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ…

 

Previous Post

ਪੰਜਾਬ ‘ਚ ਕਤਲ, ਕਾਂਗਰਸੀ ਆਗੂ ਦਾ ਘਰ ‘ਚ ਵੜ ਕੇ ਗੋਲੀਆਂ ਮਾਰ ਕੇ ਕਤਲ

Next Post

ਫ਼ਰੀਦਕੋਟ-ਕੋਟਕਪੂਰਾ ਨਹਿਰ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਲੋਕਾਂ ਦੇ ਮਾਰੇ ਜਾਣ ਦੀ ਖਬਰ

Next Post
ਫ਼ਰੀਦਕੋਟ-ਕੋਟਕਪੂਰਾ ਨਹਿਰ ‘ਚ  ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਲੋਕਾਂ ਦੇ ਮਾਰੇ ਜਾਣ ਦੀ ਖਬਰ

ਫ਼ਰੀਦਕੋਟ-ਕੋਟਕਪੂਰਾ ਨਹਿਰ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਲੋਕਾਂ ਦੇ ਮਾਰੇ ਜਾਣ ਦੀ ਖਬਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers