RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਹੋਸਟਲ ਚ ਲਿਆ ਫਾਹਾ, ਨਹੀਂ ਮਿਲਿਆ ਕੋਈ ਸੁਸਾਈਡ ਨੋਟ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਹੋਸਟਲ ਚ ਲਿਆ ਫਾਹਾ, ਨਹੀਂ ਮਿਲਿਆ ਕੋਈ ਸੁਸਾਈਡ ਨੋਟ

Jass Grewal by Jass Grewal
October 15, 2023
in ਚੰਡੀਗੜ੍ਹ, ਪੰਜਾਬ
Reading Time: 1 min read
0 0
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਹੋਸਟਲ ‘ਚ ਇਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੋਸਟਲ ਨੰ. 2 ‘ਚ ਵਿਦਿਆਰਥੀ ਪ੍ਰਦੀਪ ਕੁਮਾਰ ਨੇ ਫਾਹਾ ਲੈ ਲਿਆ ਹੈ। ਉਸ ਦੇ ਆਸ-ਪਾਸ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਵਿਦਿਆਰਥੀ ਮਹਿੰਦਰਗੜ੍ਹ ਹਰਿਆਣਾ ਦਾ ਰਹਿਣ ਵਾਲਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਨੇ ਕਈ ਵਾਰ ਪ੍ਰਵੇਸ਼ ਪ੍ਰੀਖਿਆ ਦਿੱਤੀ ਸੀ ਜਿਸ ਵਿੱਚ ਉਹ ਸਫ਼ਲ ਨਹੀਂ ਹੋਇਆ ਸੀ। ਇਸ ਕਾਰਨ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਪ੍ਰਦੀਪ ਨੇ ਆਪਣੇ ਪਰਿਵਾਰ ਨਾਲ ਗੱਲ ਕੀਤੀ ਸੀ ਅਤੇ ਦੱਸਿਆ ਸੀ ਕਿ ਉਹ ਦਾਖਲਾ ਪ੍ਰੀਖਿਆ ‘ਚ ਕਾਮਯਾਬ ਨਹੀਂ ਹੋ ਸਕਿਆ। ਇਸ ਕਾਰਨ ਉਹ ਕੋਈ ਗਲਤ ਕਦਮ ਚੁੱਕ ਸਕਦਾ ਹੈ।

Previous Post

ਪੰਜਾਬ ‘ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦੇ ਹਾਲਾਤ

Next Post

CM ਮਾਨ ਨੇ 304 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਵੱਖ-ਵੱਖ ਵਿਭਾਗਾਂ ਦੇ ਮੰਤਰੀ ਵੀ ਰਹੇ ਮਜੂਦ

Next Post
CM ਮਾਨ ਨੇ 304 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ,  ਵੱਖ-ਵੱਖ ਵਿਭਾਗਾਂ ਦੇ ਮੰਤਰੀ ਵੀ ਰਹੇ ਮਜੂਦ

CM ਮਾਨ ਨੇ 304 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਵੱਖ-ਵੱਖ ਵਿਭਾਗਾਂ ਦੇ ਮੰਤਰੀ ਵੀ ਰਹੇ ਮਜੂਦ

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers