RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਘਰ ਵਿੱਚ ਦਾਖ਼ਲ ਹੋ ਕੇ ਪ੍ਰਸਿੱਧ ਕਬੱਡੀ ਖਿਡਾਰੀ ’ਤੇ ਗੋਲੀਆਂ ਨਾਲ ਹਮਲਾ

ਘਰ ਵਿੱਚ ਦਾਖ਼ਲ ਹੋ ਕੇ ਪ੍ਰਸਿੱਧ ਕਬੱਡੀ ਖਿਡਾਰੀ ’ਤੇ ਗੋਲੀਆਂ ਨਾਲ ਹਮਲਾ

Jass Grewal by Jass Grewal
October 23, 2023
in ਪੰਜਾਬ
0 0
0

ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸਿੰਘ ਦਾ ਪ੍ਰਸਿੱਧ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਅਣਪਛਾਤੇ ਵਿਅਕਤੀਆਂ ਵੱਲੋਂ ਚਲਾਈਆਂ ਗੋਲੀਆਂ ਨਾਲ ਗੰਭੀਰ ਜ਼ਖ਼ਮੀ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6.45 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਹਰਵਿੰਦਰ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਹਰਵਿੰਦਰ ਸਿੰਘ ਪ੍ਰਸਿੱਧ ਕਬੱਡੀ ਖਿਡਾਰੀ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਧੂਰਕੋਟ ਰਣਸਿੰਘ ਤੋਂ ਸਰਪੰਚ ਉਮੀਦਵਾਰ ਵੀ ਸੀ।

Previous Post

ਲਾਰੇਂਸ ਬਿਸ਼ਨੋਈ ਦਾ ਗਰੁੱਪ ਚਲਾਉਣ ਵਾਲਾ ਗੈਂਗਸਟਰ ਗਿਰਫਤਾਰ

Next Post

ਕਿਸਾਨ ਜਥੇਬੰਦੀਆਂ ਦਾ ਦਿੱਲੀ ਲਹਿਰ ਦੀ ਤਰਜ਼ ’ਤੇ ਇੱਕ ਵੱਡਾ ਅੰਦੋਲਨ ਸ਼ੁਰੂ

Next Post
ਕਿਸਾਨ ਜਥੇਬੰਦੀਆਂ ਦਾ  ਦਿੱਲੀ ਲਹਿਰ ਦੀ ਤਰਜ਼ ’ਤੇ ਇੱਕ ਵੱਡਾ ਅੰਦੋਲਨ ਸ਼ੁਰੂ

ਕਿਸਾਨ ਜਥੇਬੰਦੀਆਂ ਦਾ ਦਿੱਲੀ ਲਹਿਰ ਦੀ ਤਰਜ਼ ’ਤੇ ਇੱਕ ਵੱਡਾ ਅੰਦੋਲਨ ਸ਼ੁਰੂ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers