RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੌਮਾਂਤਰੀ ਕਬੱਡੀ ਖਿਡਾਰੀ ਬਿੱਕਾ ਛੀਨਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਖੇਡ ਨਾਲ ਪਿਆਰ ਕਰਨ ਵਾਲੇ ਖੇਡ ਪ੍ਰੇਮੀਆਂ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ

Jass Grewal by Jass Grewal
March 14, 2026
in ਪੰਜਾਬ
Reading Time: 1 min read
0 0
0

ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਦਾ ਨਾਮ ਕਬੱਡੀ ਜਗਤ ਦੇ ਅੰਬਰ ਉਤੇ ਰੁਸ਼ਨਾਉਣ ਵਾਲੇ ਕੌਮਾਂਤਰੀ ਕਬੱਡੀ ਖਿਡਾਰੀ ਬਿਕਰਮਜੀਤ ਸਿੰਘ ਉਰਫ ਬਿੱਕਾ ਛੀਨਾ ਦਾ ਅੱਜ ਤੜਕਸਾਰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਣ ਕਾਰਨ ਕਬੱਡੀ ਖਿਡਾਰੀਆਂ ਅਤੇ ਕਬੱਡੀ ਖੇਡ ਨਾਲ ਪਿਆਰ ਕਰਨ ਵਾਲੇ ਖੇਡ ਪ੍ਰੇਮੀਆਂ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ l  ਜਾਣਕਾਰੀ ਅਨੁਸਾਰ ਅੱਜ ਤੜਕਸਾਰ ਕਬੱਡੀ ਖਿਡਾਰੀ ਬਿਕਰਮਜੀਤ ਸਿੰਘ ਬਿੱਕਾ ਛੀਨਾ ਨੂੰ ਦਿਲ ਦਾ ਦੌਰਾ ਪਿਆ, ਜੋ ਉਨ੍ਹਾਂ ਲਈ ਮੌਤ ਦਾ ਕਾਰਨ ਬਣਿਆ l ਬਿੱਕਾ ਛੀਨਾ ਦੀ ਮੌਤ ਉਤੇ ਸ. ਗੁਰਸ਼ਰਨ ਸਿੰਘ ਛੀਨਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸ. ਕੁਲਵਿੰਦਰ ਸਿੰਘ ਔਲਖ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ, ਜਗਵਿੰਦਰ ਸਿੰਘ ਸਾਬੀ ਛੀਨਾ, ਮੁਲਾਜ਼ਮ ਆਗੂ ਡਾ. ਬਲਜੀਤ ਸਿੰਘ ਛੀਨਾ, ਕਬੱਡੀ ਖਿਡਾਰੀ ਅਤੇ ਬਲਾਕ ਸੰਮਤੀ ਮੈਂਬਰ ਨਵਪ੍ਰੀਤ ਸਿੰਘ ਨਵ ਕੜਿਆਲ, ਸਰਪੰਚ ਹਰਮੀਤ ਸਿੰਘ ਸਲੇਮਪੁਰਾ, ਸਰਪੰਚ ਹਰਦੇਵ ਸਿੰਘ, ਸਰਪੰਚ ਅੰਗਰੇਜ ਸਿੰਘ ਵਿਚਲਾ ਕਿਲਾ, ਸਰਪੰਚ ਬਿਕਰਮ ਸਿੰਘ ਸਬਾਜਪੁਰਾ, ਸਾਬਕਾ ਸਰਪੰਚ ਕੰਵਲ ਸ਼ਮਸ਼ੇਰ ਸਿੰਘ ਸੰਧੂ, ਨੰਬਰਦਾਰ ਯਾਦਵਿੰਦਰ ਸਿੰਘ ਛੀਨਾ, ਬਲਜਿੰਦਰ ਸਿੰਘ ਜੱਜ ਛੀਨਾ ਸਵੀਟ ਸ਼ਾਪ, ਗੋਰਾ ਕੁਕੜਾਂਵਾਲਾ ਸਮੇਤ ਹੋਰਾਂ ਵੱਲੋਂ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ l

Previous Post

ਪਾਲਤੂ ਕੁੱਤੇ ਦੇ ਕੱਟਣ ਤੋਂ ਬਾਅਦ ਨੌਜਵਾਨ ਦੀ ਹਲਕਾਅ ਕਾਰਨ ਮੌਤ

Next Post

ਪੰਜਾਬ ‘ਤੇ ਹੁਣ ਹੋਰ ਤਜਰਬੇ ਨਾ ਕਰੋ: ਸੁਖਬੀਰ ਬਾਦਲ

Next Post

ਪੰਜਾਬ 'ਤੇ ਹੁਣ ਹੋਰ ਤਜਰਬੇ ਨਾ ਕਰੋ: ਸੁਖਬੀਰ ਬਾਦਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers