RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਵਾਈ ਯਾਤਰੀਆਂ ਨੂੰ ਮਨਪਸੰਦ ਸੀਟਾਂ ਲਈ ਨਹੀਂ ਦੇਣੇ ਪੈਣਗੇ ਵਾਧੂ ਪੈਸੇ

ਇੱਕ ਏਅਰਲਾਈਨ ਅਧਿਕਾਰੀ ਮੁਤਾਬਕ ਹੁਣ ਤਕ 20 ਫੀਸਦੀ ਸੀਟਾਂ ਹੀ ਬਿਨਾ ਕਿਸੇ ਵਾਧੂ ਚਾਰਜ ਦੇ ਬੁੱਕ ਕੀਤੀਆਂ ਜਾ ਸਕਦੀਆਂ ਸਨ ਜਦਕਿ ਬਾਕੀ ਸੀਟਾਂ ਲਈ ਭੁਗਤਾਨ ਕਰਨਾ ਪੈਂਦਾ ਸੀ। ਬੁੱਧਵਾਰ ਨੂੰ X 'ਤੇ ਇੱਕ ਪੋਸਟ ਵਿੱਚ, ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਕਿਹਾ ਕਿ ਯਾਤਰੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ, "60 ਫੀਸਦੀ ਸੀਟਾਂ ਵਾਧੂ ਚਾਰਜ ਦੇ ਬਿਨਾ, ਪਰਿਵਾਰਾਂ ਲਈ ਇਕੱਠੇ ਬੈਠਣ ਨੂੰ ਯਕੀਨੀ ਬਣਾਉਣਾ ਅਤੇ ਖੇਡਾਂ ਦੇ ਸਾਮਾਨ, ਸੰਗੀਤਕ ਸਾਜ਼ਾਂ ਤੇ ਪਾਲਤੂ ਜਾਨਵਰਾਂ ਨੂੰ ਲਿਜਾਣ ਲਈ ਸਪੱਸ਼ਟ, ਪਾਰਦਰਸ਼ੀ ਨਿਯਮ ਅਤੇ ਨੀਤੀਆਂ ਵੀ (ਏਅਰਲਾਈਨਾਂ ਨੂੰ) ਤਿਆਰ ਕਰਨਗੀਆਂ ਹੋਣਗੀਆਂ।" ਉਨ੍ਹਾਂ ਕਿਹਾ ਕਿ ਫਲਾਈਟ ਉੱਡਣ ਵਿੱਚ ਦੇਰੀ ਅਤੇ ਰੱਦ ਹੋਣ ਦੇ ਸਮੇਂ ਯਾਤਰੀਆਂ ਦੇ ਅਧਿਕਾਰਾਂ ਨੂੰ ਸਖਤੀ ਨਾਲ ਲਾਗੂ ਕਰਨਾ ਹੋਵੇਗਾ ਅਤੇ ਉਨ੍ਹਾਂ ਦੀ ਸਪੱਸ਼ਟ ਜਾਣਕਾਰੀ ਦੇਣੀ ਹੋਵੇਗੀ।

Jass Grewal by Jass Grewal
March 19, 2026
in ਦੇਸ਼
Reading Time: 1 min read
0 0
0

ਹਵਾਈ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇੱਕ ਰਾਹਤ ਭਰੀ ਖਬਰ ਹੈ। ਦਰਅਸਲ ਹੁਣ ਯਾਤਰੀਆਂ ਨੂੰ ਮਨਪਸੰਦ ਸੀਟਾਂ ਚੁਣਨ ਲਈ ਵਾਧੂ ਪੈਸੇ ਨਹੀਂ ਦੇਣੇ ਪੈਣਗੇ। ਕੇਂਦਰ ਸਰਕਾਰ ਨੇ ਏਅਰਲਾਈਨਾਂ ਨੂੰ ਘਰੇਲੂ

ਬੁੱਧਵਾਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਨੇ ਏਅਰਲਾਈਨਾਂ ਨੂੰ ਕਿਸੇ ਵੀ ਉਡਾਣ ਦੀਆਂ ਘੱਟੋ-ਘੱਟ 60 ਫੀਸਦੀ ਸੀਟਾਂ ਬਿਨਾ ਕਿਸੇ ਵਾਧੂ ਚਾਰਜ ਦੇ ਅਲਾਟ ਕਰਨ ਦੇ ਹੁਕਮ ਦਿੱਤੇ ਹਨ।

ਇਸ ਤੋਂ ਇਲਾਵਾ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਯਾਤਰੀਆਂ ਦੀ ਸਹੂਲਤ ਵਿੱਚ ਵਾਧਾ ਕਰਦੇ ਹੋਏ ਏਅਰਲਾਈਨਾਂ ਨੂੰ ਕਿਹਾ ਗਿਆ ਹੈ ਕਿ ਇੱਕੋ ਪੀ ਐੱਨ ਆਰ (Passenger Name Record) ‘ਤੇ ਯਾਤਰਾ ਕਰਨ ਵਾਲਿਆਂ ਨੂੰ ਫਲਾਈਟ ਵਿੱਚ ਇਕੱਠੇ ਬਿਠਾਇਆ ਜਾਵੇ ਅਤੇ ਜੇਕਰ ਸੰਭਵ ਹੋਵੇ ਤਾਂ ਨੇੜਲੀਆਂ ਹੀ ਸੀਟਾਂ ਦਿੱਤੀਆਂ ਜਾਣ।

ਇੱਕ ਏਅਰਲਾਈਨ ਅਧਿਕਾਰੀ ਮੁਤਾਬਕ ਹੁਣ ਤਕ 20 ਫੀਸਦੀ ਸੀਟਾਂ ਹੀ ਬਿਨਾ ਕਿਸੇ ਵਾਧੂ ਚਾਰਜ ਦੇ ਬੁੱਕ ਕੀਤੀਆਂ ਜਾ ਸਕਦੀਆਂ ਸਨ ਜਦਕਿ ਬਾਕੀ ਸੀਟਾਂ ਲਈ ਭੁਗਤਾਨ ਕਰਨਾ ਪੈਂਦਾ ਸੀ।

ਬੁੱਧਵਾਰ ਨੂੰ X ‘ਤੇ ਇੱਕ ਪੋਸਟ ਵਿੱਚ, ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਕਿਹਾ ਕਿ ਯਾਤਰੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ, “60 ਫੀਸਦੀ ਸੀਟਾਂ ਵਾਧੂ ਚਾਰਜ ਦੇ ਬਿਨਾ, ਪਰਿਵਾਰਾਂ ਲਈ ਇਕੱਠੇ ਬੈਠਣ ਨੂੰ ਯਕੀਨੀ ਬਣਾਉਣਾ ਅਤੇ ਖੇਡਾਂ ਦੇ ਸਾਮਾਨ, ਸੰਗੀਤਕ ਸਾਜ਼ਾਂ ਤੇ ਪਾਲਤੂ ਜਾਨਵਰਾਂ ਨੂੰ ਲਿਜਾਣ ਲਈ ਸਪੱਸ਼ਟ, ਪਾਰਦਰਸ਼ੀ ਨਿਯਮ ਅਤੇ ਨੀਤੀਆਂ ਵੀ (ਏਅਰਲਾਈਨਾਂ ਨੂੰ) ਤਿਆਰ ਕਰਨਗੀਆਂ ਹੋਣਗੀਆਂ।” ਉਨ੍ਹਾਂ ਕਿਹਾ ਕਿ ਫਲਾਈਟ ਉੱਡਣ ਵਿੱਚ ਦੇਰੀ ਅਤੇ ਰੱਦ ਹੋਣ ਦੇ ਸਮੇਂ ਯਾਤਰੀਆਂ ਦੇ ਅਧਿਕਾਰਾਂ ਨੂੰ ਸਖਤੀ ਨਾਲ ਲਾਗੂ ਕਰਨਾ ਹੋਵੇਗਾ ਅਤੇ ਉਨ੍ਹਾਂ ਦੀ ਸਪੱਸ਼ਟ ਜਾਣਕਾਰੀ ਦੇਣੀ ਹੋਵੇਗੀ।

Previous Post

ਪੱਛਮੀ ਏਸ਼ੀਆ ‘ਚ ਤਣਾਅ ਦੌਰਾਨ ਮੁੰਦਰਾ ਪੋਰਟ ‘ਤੇ ਪਹੁੰਚਿਆ ਭਾਰਤੀ ਝੰਡੇ ਵਾਲਾ ‘ਜਗ ਲਾਡਕੀ’ ਟੈਂਕਰ, UAE ਤੋਂ ਆਇਆ ਕੱਚਾ ਤੇਲ

Next Post

ਰਾਹੁਲ ਅਤੇ ਪ੍ਰਿਯੰਕਾ ਵਲੋਂ ਗਡਕਰੀ ਨਾਲ ਮੁਲਾਕਾਤ

Next Post

ਰਾਹੁਲ ਅਤੇ ਪ੍ਰਿਯੰਕਾ ਵਲੋਂ ਗਡਕਰੀ ਨਾਲ ਮੁਲਾਕਾਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers