RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

Navjot Sidhu ਨੇ ਆਪਣੀ ਜਾਇਦਾਦ ਬੇਟੇ ਅਤੇ ਬੇਟੀ ਦਰਮਿਆਨ ਵੰਡੀ

ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਪੋਸਟ ਵਿੱਚ ਸਿੱਧੂ ਨੇ ਕਿਹਾ ਹੈ

Jass Grewal by Jass Grewal
March 23, 2026
in ਪੰਜਾਬ
0 0
0

ਸਾਬਕਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਆਪਣੀ ਜਾਇਦਾਦ ਆਪਣੇ ਬੇਟੇ ਅਤੇ ਬੇਟੀ ਵਿਚਕਾਰ ਵੰਡਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਵਿੱਚ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਕਰਨ ਸਿੱਧੂ ਪਟਿਆਲਾ ਦੀ ਯਾਦਵਿੰਦਰਾ ਕਲੋਨੀ ਵਿੱਚ ਸਥਿਤ ਜੱਦੀ ਘਰ ਦਾ ਵਾਰਸ ਹੋਵੇਗਾ। ਜਦਕਿ ਉਨ੍ਹਾਂ ਦੀ ਬੇਟੀ ਰਾਬੀਆ ਸਿੱਧੂ ਨੂੰ ਅੰਮ੍ਰਿਤਸਰ ਵਾਲਾ ਘਰ ਮਿਲੇਗਾ।

ਉਨ੍ਹਾਂ ਨੇ ਫੇਸਬੁੱਕ ਉੱਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ, ‘ਉਹ ਘਰ ਜੋ ਮੈਂ ਮਾਤਾ ਪਾਰਵਤੀ ਦੇ ਆਸ਼ੀਰਵਾਦ ਨਾਲ ਉਸ ਜ਼ੁਬਾਨ ਦਾ ਮਾਣ ਰੱਖਣ ਲਈ ਬਣਾਇਆ ਜੋ ਮੈਂ ਅੰਮ੍ਰਿਤਸਰ ਨੂੰ ਦਿੱਤੀ ਸੀ, ਉਸ ਵੇਲੇ ਲੋਕਾਂ ਨੇ ਕਿਹਾ ਸੀ ਕਿ ਮੈਂ (ਨਵਜੋਤ ਸਿੱਧੂ) ਚੋਣਾਂ ਤੋਂ ਬਾਅਦ ਇੱਥੇ ਨਹੀਂ ਰਹੇਗਾ ਪਰ ਮੈਂ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਮੈਂ ਇੱਥੇ ਹੀ ਰਹਾਂਗਾ।’

ਸਿੱਧੂ ਨੇ ਕਿਹਾ, ‘ਇਸ ਤੋਂ ਬਾਅਦ ਨਰਾਤਿਆਂ ਦੇ ਇੱਕ ਦਿਨ ਮਾਤਾ ਨੇ ਮੈਨੂੰ ਬਾਹਰ ਨਿਕਲ ਕੇ ਕੰਮ ਕਰਨ ਦਾ ਇਸ਼ਾਰਾ ਦਿੱਤਾ…. ਬਿੱਗ ਬੌਸ ਤੋਂ ਲੈ ਕੇ ਸਟਾਰ ਟੀਵੀ ਨਾਲ ਹਿੰਦੀ ਕਮੈਂਟਰੀ ਅਤੇ ਫਿਰ ਕਪਿਲ ਸ਼ਰਮਾ ਸ਼ੋਅ ਤੱਕ-ਮੈਂ 2012 ਵਿੱਚ ਸ਼ੁਰੂਆਤ ਕੀਤੀ ਅਤੇ ਮਈ 2014 ਵਿੱਚ ਉਨ੍ਹਾਂ ਦੀ ਕਿਰਪਾ ਨਾਲ ਇਸ ਨੂੰ ਪੂਰਾ ਕੀਤਾ…. ਸਿਆਸਤ ਤੋਂ ਇੱਕ ਪੈਸਾ ਵੀ ਨਹੀਂ ਕਮਾਇਆ, ਸਿਰਫ ਮਿਹਨਤ ਦੀ ਕਮਾਈ ਕੀਤੀ – ਕਰਨ ਨੂੰ ਮੇਰਾ ਉਹ ਜੱਦੀ ਘਰ ਵਿਰਾਸਤ ਵਿੱਚ ਮਿਲੇਗਾ ਜੋ ਮੇਰੇ ਪਿਤਾ ਜੀ ਨੇ ਬਣਾਇਆ ਸੀ ਅਤੇ ਅੰਮ੍ਰਿਤਸਰ ਵਾਲਾ ਘਰ ਰਾਬੀਆ ਨੂੰ ਵਿਰਾਸਤ ਵਿੱਚ ਮਿਲੇਗਾ!’

Previous Post

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਕਾਰਵਾਈ – ਕੁਲਦੀਪ ਸਿੰਘ ਧਾਲੀਵਾਲ

Next Post

60 ਫੀਸਦ LPG ਵਿਦੇਸ਼ਾਂ ਤੋਂ ਆਉਣ ਦੇ ਬਾਵਜੂਦ ਨਹੀਂ ਹੋਣ ਦਿੱਤੀ ਜਾਵੇਗੀ ਕਿੱਲਤ: PM ਮੋਦੀ

Next Post

60 ਫੀਸਦ LPG ਵਿਦੇਸ਼ਾਂ ਤੋਂ ਆਉਣ ਦੇ ਬਾਵਜੂਦ ਨਹੀਂ ਹੋਣ ਦਿੱਤੀ ਜਾਵੇਗੀ ਕਿੱਲਤ: PM ਮੋਦੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers