RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਰਾਮ ਰਹੀਮ ਦੀ ਸਿਹਤ ਫਿਰ ਵਿਗੜੀ, ਦਿੱਲੀ ਦੇ ਏਮਜ਼ ਹਸਪਤਾਲ ਲਿਆਂਦਾ

Jass Grewal by Jass Grewal
July 13, 2021
in ਦੇਸ਼, ਪੰਜਾਬ
Reading Time: 1 min read
0 0
0

20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ। ਉਸ ਨੂੰ ਮੰਗਲਵਾਰ ਸਵੇਰੇ ਕਰੀਬ ਸਾਢੇ ਪੰਜ ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਦਿੱਲੀ ਦੇ ਏਮਜ਼ ਹਸਪਤਾਲ ਲਿਜਾਇਆ ਗਿਆ।

ਇਸ ਸਮੇਂ ਏਮਜ਼ ਹਸਪਤਾਲ ਵਿੱਚ ਗੁਰਮੀਤ ਰਾਮ ਰਹੀਮ ਦੀ ਸਿਹਤ ਜਾਂਚ ਚੱਲ ਰਹੀ ਹੈ। ਮਈ ਮਹੀਨੇ ਵਿਚ ਰਾਮ ਰਹੀਮ ਦੀ ਸਿਹਤ ਵਿਗੜਨ ਕਾਰਨ ਰੋਹਤਕ ਪੀਜੀਆਈ ਵਿਚ ਸਿਹਤ ਜਾਂਚ ਕੀਤੀ ਗਈ ਸੀ।

ਦੱਸ ਦਈਏ ਕਿ ਪਿਛਲੇ ਮਹੀਨੇ ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਟੈਸਟ ਦੌਰਾਨ ਮੁਢਲੀ ਜਾਂਚ ਵਿਚ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਪਰ ਉਸ ਦੀ ਆਰਟੀਪੀਸੀਆਰ ਦੀ ਰਿਪੋਰਟ ਨੈਗੀਟਿਵ ਆਈ ਸੀ, ਜਿਸ ਤੋਂ ਬਾਅਦ ਉਸ ਨੂੰ ਕੋਵਿਡ ਵਾਰਡ ਤੋਂ 15ਵੀਂ ਮੰਜ਼ਿਲ ‘ਤੇ ਤਬਦੀਲ ਕਰ ਦਿੱਤਾ ਗਿਆ। ਰਾਮ ਰਹੀਮ ਇਕ ਮਹੀਨੇ ਵਿਚ ਚਾਰ ਵਾਰ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਹੈ।

12 ਮਈ ਨੂੰ ਬਲੱਡ ਪ੍ਰੈਸ਼ਰ ਘਟਣ ਕਾਰਨ ਉਸ ਨੂੰ ਪੀਜੀਆਈਐਮਐਸ ਲਿਆਂਦਾ ਗਿਆ ਸੀ। 17 ਮਈ ਨੂੰ 12 ਘੰਟਿਆਂ ਦੀ ਪੈਰੋਲ ‘ਤੇ ਉਹ ਗੁਰੂਗ੍ਰਾਮ ਵਿਚ ਆਪਣੀ ਮਾਂ ਨੂੰ ਮਿਲਣ ਆਇਆ ਸੀ ਅਤੇ 3 ਜੂਨ ਨੂੰ ਪੇਟ ਵਿਚ ਦਰਦ ਕਾਰਨ ਉਸ ਨੂੰ ਸਵੇਰੇ ਇਲਾਜ ਲਈ ਪੀਜੀਆਈ ਲਿਜਾਇਆ ਗਿਆ ਸੀ। 6 ਜੂਨ ਨੂੰ ਉਸ ਨੂੰ ਮੇਦਾਂਤਾ ਗੁਰੂਗ੍ਰਾਮ ਲਿਆਂਦਾ ਗਿਆ ਸੀ।

Previous Post

ਭੈਣ ਨੂੰ ਬਚਾਉਣ ਗਿਆ ਭਰਾ ਵੀ ਆਇਆ ਅਸਮਾਨੀ ਬਿਜਲੀ ਦੀ ਲਪੇਟ ‘ਚ,ਮੌਤ

Next Post

ਰਾਹੁਲ ਤੇ ਪ੍ਰਿਯੰਕਾ ਨਾਲ ਪ੍ਰਸ਼ਾਂਤ ਕਿਸ਼ੋਰ ਦੀ ਮੁਲਾਕਾਤ

Next Post
ਰਾਹੁਲ ਤੇ ਪ੍ਰਿਯੰਕਾ ਨਾਲ ਪ੍ਰਸ਼ਾਂਤ ਕਿਸ਼ੋਰ ਦੀ ਮੁਲਾਕਾਤ

ਰਾਹੁਲ ਤੇ ਪ੍ਰਿਯੰਕਾ ਨਾਲ ਪ੍ਰਸ਼ਾਂਤ ਕਿਸ਼ੋਰ ਦੀ ਮੁਲਾਕਾਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers