RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਚੰਡੀਗੜ੍ਹ ਦਾ ਚਿੰਨੀ ਕਤਲ ਕਾਂਡ! ਹੁਣ ਤੱਕ ਪੰਜ ਗ੍ਰਿਫ਼ਤਾਰੀਆਂ; ਸ਼ੂਟਰਾਂ ਤੇ ਮਦਦਗਾਰਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ‘ਚ ਖੁੱਲ੍ਹਣਗੇ ਰਾਜ਼

ਇੱਥੇ ਪਹਿਲਾਂ ਤੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੇ ਮਦਦਗਾਰਾਂ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ,

Jass Grewal by Jass Grewal
April 7, 2026
in ਚੰਡੀਗੜ੍ਹ
Reading Time: 1 min read
0 0
0

 ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਉਰਫ਼ ਚਿੰਨੀ ਕਤਲ ਕਾਂਡ ਵਿੱਚ ਹੁਣ ਤੱਕ ਪੰਜ ਮੁਲਜ਼ਮ ਫੜੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਦੋ ਸ਼ੂਟਰ ਅਤੇ ਤਿੰਨ ਉਨ੍ਹਾਂ ਦੇ ਮਦਦਗਾਰ ਸ਼ਾਮਲ ਹਨ। ਦੋਵੇਂ ਸ਼ੂਟਰ ਪੰਜਾਬ ਪੁਲਿਸ ਦੇ ਹੱਥੇ ਚੜ੍ਹੇ ਹਨ। ਇਨ੍ਹਾਂ ਦੋਵਾਂ ਨੂੰ ਹੁਣ ਚੰਡੀਗੜ੍ਹ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਵੇਗੀ।

ਇੱਥੇ ਪਹਿਲਾਂ ਤੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੇ ਮਦਦਗਾਰਾਂ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ, ਜਿਸ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਤਲ ਦੀ ਸਾਜ਼ਿਸ਼, ਫੰਡਿੰਗ ਅਤੇ ਨੈੱਟਵਰਕ ਨਾਲ ਜੁੜੇ ਅਹਿਮ ਰਾਜ਼ ਖੁੱਲ੍ਹਣ ਦੀ ਸੰਭਾਵਨਾ ਹੈ। ਗ੍ਰਿਫ਼ਤਾਰ ਕੀਤੇ ਗਏ ਮਦਦਗਾਰਾਂ ਨੂੰ ਵੀ ਦੁਬਾਰਾ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।

 

Previous Post

ਡਾ. ਨਵਜੋਤ ਕੌਰ ਸਿੱਧੂ ਨੇ ਬਣਾਈ ਨਵੀਂ ਪਾਰਟੀ

Next Post

ਬਿਜਲੀ ਵਿਭਾਗ ਦੇ ਮਕਾਨ ਦੂਜੇ ਵਿੰਗਾਂ ਨੂੰ ਦੇਣ ’ਤੇ CAT ਵੱਲੋਂ ਰੋਕ

Next Post
ਬਿਜਲੀ ਵਿਭਾਗ ਦੇ ਮਕਾਨ ਦੂਜੇ ਵਿੰਗਾਂ ਨੂੰ ਦੇਣ ’ਤੇ CAT ਵੱਲੋਂ ਰੋਕ

ਬਿਜਲੀ ਵਿਭਾਗ ਦੇ ਮਕਾਨ ਦੂਜੇ ਵਿੰਗਾਂ ਨੂੰ ਦੇਣ ’ਤੇ CAT ਵੱਲੋਂ ਰੋਕ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers