RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Punjab Cabinet ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਖ਼ਤ ਸਜ਼ਾ ਵਾਲੇ ਬਿੱਲ ਨੂੰ ਮਨਜ਼ੂਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਸੂਬੇ ਦਾ ਕਾਨੂੰਨ ਹੋਣ ਕਰਕੇ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਲੋੜ ਨਹੀਂ ਪਵੇਗੀ ਅਤੇ ਇਹ ਤੁਰੰਤ ਲਾਗੂ ਹੋ ਜਾਵੇਗਾ।

Jass Grewal by Jass Grewal
April 11, 2026
in ਪੰਜਾਬ
Reading Time: 1 min read
0 0
0

ਪੰਜਾਬ ਮੰਤਰੀ ਮੰਡਲ ਨੇ ਸ਼ਨਿੱਚਰਵਾਰ ਨੂੰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਲਈ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਲਾਜ਼ਮੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਬਿੱਲ ਸੋਮਵਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਸੋਧਾਂ ਅਨੁਸਾਰ ਮੁਲਜ਼ਮਾਂ ‘ਤੇ ਪੰਜ ਲੱਖ ਤੋਂ 25 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਸੂਬੇ ਦਾ ਕਾਨੂੰਨ ਹੋਣ ਕਰਕੇ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਲੋੜ ਨਹੀਂ ਪਵੇਗੀ ਅਤੇ ਇਹ ਤੁਰੰਤ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਕਸਰ ਬੇਅਦਬੀ ਪਿੱਛੇ ਮਾਸਟਰਮਾਈਂਡ ਬਚ ਨਿਕਲਦੇ ਹਨ, ਪਰ ਹੁਣ ਨਵਾਂ ਕਾਨੂੰਨ ਸਾਜ਼ਿਸ਼ਘੜਿਆਂ ਨੂੰ ਵੀ ਸਖ਼ਤ ਸਜ਼ਾ ਦੇਵੇਗਾ।

ਚੀਮਾ ਨੇ ਪੁਰਾਣੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਰਤੀ ਨਿਆ ਸੰਹਿਤਾ (BNS) ਦੀਆਂ ਮੌਜੂਦਾ ਧਾਰਾਵਾਂ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਕਾਫ਼ੀ ਨਹੀਂ ਸਨ, ਇਸ ਲਈ ਆਪਸੀ ਭਾਈਚਾਰਕ ਸਾਂਝ ਅਤੇ ਪਵਿੱਤਰਤਾ ਦੀ ਰਾਖੀ ਲਈ ਇਹ ਕਦਮ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਨੇ ਸੂਬੇ ਦੇ 11,500 ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ, ਜਿਸ ਦਾ 70 ਫੀਸਦੀ ਖਰਚਾ (380 ਕਰੋੜ ਰੁਪਏ) ਸਰਕਾਰ ਅਤੇ 30 ਫੀਸਦੀ (170 ਕਰੋੜ ਰੁਪਏ) ਸਬੰਧਤ ਪੰਚਾਇਤਾਂ ਚੁੱਕਣਗੀਆਂ।

Previous Post

66 ਸਾਲ ਦਾ ਐਕਟਰ ਹੈ ਬਾਲੀਵੁੱਡ ਦਾ ਇਕਲੌਤਾ 4 ਹਜ਼ਾਰ ਕਰੋੜੀ ਫ਼ਿਲਮ ਅਦਾਕਾਰ, Shah Rukh-Ranveer ਤੇ ਸਾਊਥ ਸਟਾਰਜ਼ ਨੂੰ ਵੀ ਛੱਡਿਆ ਪਿੱਛੇ

Next Post

Delhi-NCR ਤੋਂ ਰਿਸ਼ੀਕੇਸ਼ ਦਾ ਸਫਰ ਸਿਰਫ਼ ਤਿੰਨ ਘੰਟਿਆਂ ਵਿੱਚ ਹੋਵੇਗਾ ਤੈਅ: RRTS ਦੇ ਵੱਡੇ ਵਿਸਤਾਰ ਦੀ ਤਿਆਰੀ

Next Post
Delhi-NCR ਤੋਂ ਰਿਸ਼ੀਕੇਸ਼ ਦਾ ਸਫਰ ਸਿਰਫ਼ ਤਿੰਨ ਘੰਟਿਆਂ ਵਿੱਚ ਹੋਵੇਗਾ ਤੈਅ: RRTS ਦੇ ਵੱਡੇ ਵਿਸਤਾਰ ਦੀ ਤਿਆਰੀ

Delhi-NCR ਤੋਂ ਰਿਸ਼ੀਕੇਸ਼ ਦਾ ਸਫਰ ਸਿਰਫ਼ ਤਿੰਨ ਘੰਟਿਆਂ ਵਿੱਚ ਹੋਵੇਗਾ ਤੈਅ: RRTS ਦੇ ਵੱਡੇ ਵਿਸਤਾਰ ਦੀ ਤਿਆਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers