RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਅਗਲੇ 4-5 ਦਿਨਾਂ ਤੱਕ ਭਾਰੀ ਬਾਰਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

Jass Grewal by Jass Grewal
July 15, 2021
in ਦੇਸ਼, ਪੰਜਾਬ
Reading Time: 1 min read
0 0
0

ਪਿਛਲੇ ਦਿਨੀਂ ਦਿੱਲੀ-ਐਨਸੀਆਰ ਵਿੱਚ ਮੀਂਹ ਪੈਣ ਤੋਂ ਬਾਅਦ ਸਾਰੇ ਦੇਸ਼ ਵਿੱਚ ਮੌਨਸੂਨ ਦੀ ਆਮਦ ਹੋ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਦਿੱਲੀ ਵਿੱਚ ਬਾਰਸ਼ ਦੇ ਨਾਲ ਹੀ ਅਗਲੇ 4-5 ਦਿਨਾਂ ਤੱਕ ਹਿਮਾਚਲ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

ਆਈਐਮਡੀ ਦੁਆਰਾ ਰਾਜਸਥਾਨ ਅਤੇ ਜੰਮੂ-ਕਸ਼ਮੀਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਅਨੁਸਾਰ ਮੱਧ ਪ੍ਰਦੇਸ਼, ਛੱਤੀਸਗੜ, ਪੰਜਾਬ, ਹਰਿਆਣਾ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਯੂਪੀ ਦੀ ਰਾਜਧਾਨੀ ਲਖਨਊ ਦੇ ਕਈ ਇਲਾਕਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਸਹਾਰਨਪੁਰ, ਮੇਰਠ, ਬਿਜਨੌਰ, ਮੁਜ਼ੱਫਰਨਗਰ, ਅਮਰੋਹਾ, ਮੁਰਾਦਾਬਾਦ, ਰਾਮਪੁਰ, ਪੀਲੀਭੀਤ, ਬਲੀਆ, ਲਖੀਮਪੁਰ ਖੇੜੀ ਸਮੇਤ ਕਈ ਹੋਰ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨਾਂ ਲਈ ਛੱਤੀਸਗੜ, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼ ਵਿੱਚ ਚੰਗੀ ਬਾਰਸ਼ ਹੋ ਸਕਦੀ ਹੈ। ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੁਆਰਾ ਮਹਾਰਾਸ਼ਟਰ ਦੇ ਪੁਣੇ, ਰਾਏਗੜ, ਰਤਨਗਿਰੀ, ਕੋਲਹਾਪੁਰ ਅਤੇ ਸਤਾਰਾ ਜ਼ਿਲ੍ਹਿਆਂ ਲਈ ਅੱਜ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਮੌਸਮ ਵਿਭਾਗ ਵੱਲੋਂ ਜਾਰੀ ਰੈਡ ਅਲਰਟ ਵਿੱਚ ਨੀਵੇਂ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ 24 ਘੰਟਿਆਂ ਵਿੱਚ 204.4 ਮਿਲੀਮੀਟਰ ਤੋਂ ਜ਼ਿਆਦਾ ਬਾਰਸ਼ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਦਿੰਦੇ ਹੋਏ ਮੁੰਬਈ ਵਿੱਚ ਆਈਐਮਡੀ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਪੱਛਮੀ ਹਵਾਵਾਂ ਮੁੜ ਸ਼ੁਰੂ ਹੋਣ ਕਾਰਨ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

Previous Post

ਸੁੱਖਾ ਕਾਹਲਵਾਂ ਗੈਂਗਸਟਰ ‘ਤੇ ਬਣੀ ਫ਼ਿਲਮ ਸ਼ੂਟਰ ‘ਤੇ ‘ਬੈਨ’, ਹਾਈਕੋਰਟ ਨੇ ਖਾਰਜ ਕੀਤੀ ਪਟੀਸ਼ਨ

Next Post

ਤਪਾ ਮੰਡੀ ਦਾ 22 ਸਾਲਾਂ ਫ਼ੌਜੀ ਨੌਜਵਾਨ ਜਸਮਨ ਸਿੰਘ ਡਿਊਟੀ ਦੌਰਾਨ ਹੋਇਆ ਸ਼ਹੀਦ

Next Post
ਤਪਾ ਮੰਡੀ ਦਾ 22 ਸਾਲਾਂ ਫ਼ੌਜੀ ਨੌਜਵਾਨ ਜਸਮਨ ਸਿੰਘ ਡਿਊਟੀ ਦੌਰਾਨ  ਹੋਇਆ ਸ਼ਹੀਦ

ਤਪਾ ਮੰਡੀ ਦਾ 22 ਸਾਲਾਂ ਫ਼ੌਜੀ ਨੌਜਵਾਨ ਜਸਮਨ ਸਿੰਘ ਡਿਊਟੀ ਦੌਰਾਨ ਹੋਇਆ ਸ਼ਹੀਦ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers