RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਨਵਜੋਤ ਸਿੰਘ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ-ਹਰੀਸ਼ ਰਾਵਤ

Jass Grewal by Jass Grewal
July 15, 2021
in ਪੰਜਾਬ, ਰਾਜਨੀਤੀ
0 0
0
ਬੇਅਦਬੀਆਂ ਦੇ ਇਨਸਾਫ਼ ਦੀ ਜੰਗ ਜਾਰੀ ਰਹੇਗੀ : ਨਵਜੋਤ ਸਿੱਧੂ

ਪੰਜਾਬ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅੰਦਰੂਨੀ ਕਲੇਸ਼ ਚਲ ਰਿਹਾ ਹੈ। ਇਸ ਨੂੰ ਲੈਕੇ ਪਾਰਟੀ ਹਾਈ ਕਮਾਂਡ ਵੱਲੋਂ ਨਵਾਂ ਫਾਰਮੂਲਾ ਤਿਆਰ ਕੀਤਾ ਹੈ। ਖਬਰ ਹੈ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ।

 

 

ਪੰਜਾਬ ਕਾਂਗਰਸ ਦੇ ਕਲੇਸ਼ ‘ਤੇ ਸੂਬਾ ਪ੍ਰਭਾਰੀ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਇਆ ਜਾਏਗਾ ਤੇ ਦੋ ਕਾਰਜਕਾਰੀ ਪ੍ਰਧਾਨ ਵੀ ਲਾਏ ਜਾਣਗੇ, ਇੱਕ ਹਿੰਦੂ ਸਮਾਜ ਚੋਂ ਹੋਵੇਗਾ ਤੇ ਦੂਜਾ ਦਲਿਤ ਸਮਾਜ ਚੋਂ। ਇਸ ਦਾ ਐਲਾਨ ਜਲਦ ਹੋ ਸਕਦਾ ਹੈ.

ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਪਾਰਟੀ ਸੁਪਰੀਮੋ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਜਿਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਵੀ ਬੈਠਕਾਂ ਦਾ ਦੌਰ ਜਾਰੀ ਸੀ ਉਨ੍ਹਾਂ ਵੱਲੋਂ ਅੱਜ ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਇਸ ਮੀਟਿੰਗ ਵਿਚ ਕੇਸੀ ਵੇਣੂਗੋਪਾਲ ਅਤੇ ਹਰੀਸ਼ ਰਾਵਤ ਵੀ ਮੌਜੂਦ ਸਨ।

 

 

ਅੱਜ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ। ਹੁਣ ਵੇਖਣਾ ਹੋਵੇਗਾ ਕਿ ਇਸ ਦਾ ਅਧਿਕਾਰਕ ਐਲਾਨ ਕਦੋਂ ਕੀਤਾ ਜਾਂਦਾ ਹੈ।

Previous Post

ਤਪਾ ਮੰਡੀ ਦਾ 22 ਸਾਲਾਂ ਫ਼ੌਜੀ ਨੌਜਵਾਨ ਜਸਮਨ ਸਿੰਘ ਡਿਊਟੀ ਦੌਰਾਨ ਹੋਇਆ ਸ਼ਹੀਦ

Next Post

ਆਪ ਨਾਲ ਗਠਜੋੜ ਕਰੇਗਾ ਢੀਂਡਸਾ ਪਰਿਵਾਰ?

Next Post
ਆਪ ਨਾਲ ਗਠਜੋੜ ਕਰੇਗਾ ਢੀਂਡਸਾ ਪਰਿਵਾਰ?

ਆਪ ਨਾਲ ਗਠਜੋੜ ਕਰੇਗਾ ਢੀਂਡਸਾ ਪਰਿਵਾਰ?

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers