RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬੀ.ਬੀ.ਐਮ.ਬੀ. ਮਾਮਲੇ ‘ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਖਾਰਜ ਕੀਤੀ ਪਟੀਸ਼ਨ

ਸੂਬੇ ਵਲੋਂ ਕਿਹਾ ਗਿਆ ਕਿ ਬਿਨਾਂ ਉਸ ਦੀ ਸਹਿਮਤੀ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਨਾ ਸਿਰਫ਼ ਸਥਾਪਿਤ ਸਮਝੌਤਿਆਂ ਦੇ ਖ਼ਿਲਾਫ਼ ਹੈ

Jass Grewal by Jass Grewal
April 22, 2026
in ਪੰਜਾਬ
Reading Time: 1 min read
0 0
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਨਾਲ ਜੁੜੇ ਚਰਚਿਤ ਪਾਣੀ ਵਿਵਾਦ ਮਾਮਲੇ ‘ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਇਹ ਅਰਜ਼ੀ ਪਿਛਲੇ ਸਾਲ ਹਰਿਆਣਾ ਨੂੰ 8500 ਕਿਊਸੈਕ ਪਾਣੀ ਦੇਣ ਦੇ ਬੀਬੀਐਮਬੀ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਗਈ ਸੀ।

ਪੰਜਾਬ ਸਰਕਾਰ ਦਾ ਮੁੱਖ ਦੋਸ਼ ਸੀ ਕਿ ਬੀ.ਬੀ.ਐਮ.ਬੀ. ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਇਹ ਫ਼ੈਸਲਾ ਕੀਤਾ। ਸੂਬੇ ਵਲੋਂ ਕਿਹਾ ਗਿਆ ਕਿ ਬਿਨਾਂ ਉਸ ਦੀ ਸਹਿਮਤੀ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਨਾ ਸਿਰਫ਼ ਸਥਾਪਿਤ ਸਮਝੌਤਿਆਂ ਦੇ ਖ਼ਿਲਾਫ਼ ਹੈ, ਸਗੋਂ ਉਸ ਦੀਆਂ ਇਤਰਾਜ਼ਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ। ਪੰਜਾਬ ਨੇ ਅਦਾਲਤ ਨੂੰ ਦੱਸਿਆ ਕਿ ਤਕਨੀਕੀ ਕਮੇਟੀ ਦੀ ਮੀਟਿੰਗ ਵਿਚ “ਦੁਪੱਖੀ ਸਹਿਮਤੀ” ਦੀ ਸ਼ਰਤ ਸ਼ਾਮਿਲ ਸੀ, ਜਿਸਨੂੰ ਬਾਅਦ ਵਿਚ ਹਟਾ ਕੇ ਇਕਤਰਫ਼ਾ ਫੈਸਲਾ ਲਾਗੂ ਕਰ ਦਿੱਤਾ ਗਿਆ।

ਹਾਲਾਂਕਿ, ਹਾਈ ਕੋਰਟ ਨੇ ਇਹ ਦਲੀਲਾਂ ਮਨਜ਼ੂਰ ਨਹੀਂ ਕੀਤੀਆਂ। ਅਦਾਲਤ ਨੇ ਸਪਸ਼ਟ ਕੀਤਾ ਕਿ ਇਸ ਮਾਮਲੇ ‘ਤੇ ਪਹਿਲਾਂ ਹੀ ਵਿਸਤ੍ਰਿਤ ਸੁਣਵਾਈ ਕਰਕੇ ਫੈਸਲਾ ਦਿੱਤਾ ਜਾ ਚੁੱਕਾ ਹੈ। ਉਸ ਫੈਸਲੇ ਵਿਚ ਕਿਹਾ ਗਿਆ ਸੀ ਕਿ ਜੇ ਕਿਸੇ ਰਾਜ ਨੂੰ ਬੀ.ਬੀ.ਐਮ.ਬੀ. ਦੇ ਫੈਸਲੇ ਨਾਲ ਇਤਰਾਜ਼ ਹੈ, ਤਾਂ ਉਹ ਨਿਯਮਾਂ ਦੇ ਤਹਿਤ ਕੇਂਦਰ ਸਰਕਾਰ ਦੇ ਸਾਹਮਣੇ ਆਪਣੀ ਸ਼ਿਕਾਇਤ ਰੱਖ ਸਕਦਾ ਹੈ।

 

Previous Post

ਮੇਰੇ ਸਮਾਨ ਦੀ ਅਣ-ਅਧਿਕਾਰਤ ਤੌਰ ’ਤੇ ਚੈਕਿੰਗ ਕਰਨਾ ਹੈ ਗ਼ਲਤ- ਗਿਆਨੀ ਰਘਬੀਰ ਸਿੰਘ

Next Post

27 ਅਪ੍ਰੈਲ ਨੂੰ ਹੋਵੇਗਾ ਹਰਿਆਣਾ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ- ਮੁੱਖ ਮੰਤਰੀ ਸੈਣੀ

Next Post
27 ਅਪ੍ਰੈਲ ਨੂੰ ਹੋਵੇਗਾ ਹਰਿਆਣਾ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ- ਮੁੱਖ ਮੰਤਰੀ ਸੈਣੀ

27 ਅਪ੍ਰੈਲ ਨੂੰ ਹੋਵੇਗਾ ਹਰਿਆਣਾ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ- ਮੁੱਖ ਮੰਤਰੀ ਸੈਣੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers