RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬਹਿਲੋਲਪੁਰ ਵਿਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਹੋਇਆ ਕਰੋੜਾਂ ਦਾ ਨੁਕਸਾਨ

ਇਸ ਘਟਨਾ ਨੇ ਕਰੀਬ ਡੇਢ ਕਰੋੜ ਦਾ ਵੱਡਾ ਨੁਕਸਾਨ ਕਰ ਦਿੱਤਾ।

Jass Grewal by Jass Grewal
April 25, 2026
in ਦੇਸ਼
Reading Time: 1 min read
0 0
0

ਸ਼ਨੀਵਾਰ ਦੀ ਸਵੇਰ ਨਜ਼ਦੀਕੀ ਪਿੰਡ ਬਹਿਲੋਲਪੁਰ ਲਈ ਉਸ ਸਮੇਂ ਵੱਡੀ ਆਫ਼ਤ ਬਣ ਕਿ ਦਿਖਾਈ ਦਿੱਤੀ ਜਦੋਂ ਪਿੰਡ ਵਿੱਚ ਸਾਲਾਂ ਤੋਂ ਕਰਿਆਨੇ ਦੀ ਦੁਕਾਨ ਕਰਦੇ ਸੂਰਤ ਸਿੰਘ ਪੁੱਤਰ ਲਾਭ ਸਿੰਘ ਦੀ ਉਮਰ ਭਰ ਦੀ ਮਿਹਨਤ ਪਲਾਂ ਵਿੱਚ ਅੱਗ ਦੀ ਭੇਟ ਚੜ ਗਈ। ਸਵੇਰੇ ਕਰੀਬ 6.30 ਦੀ ਤੜਕਸਾਰ ਵਾਪਰੀ ਇਸ ਘਟਨਾ ਵਿੱਚ ਦੁਕਾਨ ਅੰਦਰ ਪਿਆ ਸਾਰਾ ਸਮਾਨ ਤਾਂ ਸੜ ਕੇ ਸਵਾਹ ਹੋ ਗਿਆ ਨਾਲ ਹੀ ਉਸਦੀ ਰਿਹਾਇਸ਼ ਜੋ ਕਿ ਵਿਸ਼ਾਲ ਕੋਠੀ ਨੂੰ ਵੀ ਕਾਫੀ ਵੱਡਾ ਨੁਕਸਾਨ ਹੋਇਆ।

ਇਸ ਘਟਨਾ ਨੇ ਕਰੀਬ ਡੇਢ ਕਰੋੜ ਦਾ ਵੱਡਾ ਨੁਕਸਾਨ ਕਰ ਦਿੱਤਾ। ਦੁਕਾਨਦਾਰ ਸੂਰਤ ਸਿੰਘ ਅਨੁਸਾਰ ਸਵੇਰੇ ਜਦੋਂ ਉਸਨੇ ਆਪਣੀ ਦੁਕਾਨ ਖੋਲੀ ਤਾਂ ਦੁਕਾਨ ਦੇ ਪਿੱਛੇ ਧੂੰਆਂ ਦਿਖਾਈ ਦਿੱਤਾ ਤੇ ਦੇਖਦੇ ਹੀ ਦੇਖਦੇ ਅੱਗ ਦੀਆਂ ਤੇਜ਼ ਲਪਟਾਂ ਨੇ ਸਾਰਾ ਕੁਝ ਸਵਾਹ ਕਰ ਦਿੱਤਾ ਹਾਲਕਿ ਪਿੰਡ ਵਾਸੀਆਂ ਦੀ ਮੱਦਦ ਨੇ ਦੁਕਾਨ ਵਿੱਚ ਪਏ ਗੈਸ ਸਿਲੰਡਰਾ ਨੂੰ ਕੱਢ ਲਿਆ ਨਹੀਂ ਤਾਂ ਇਹ ਮੰਜਰ ਹੋਰ ਭਿਆਨਕ ਹੋ ਸਕਦਾ ਸੀ। ਫਿਲਹਾਲ ਖੁਸ਼ਕਿਸਮਤੀ ਇਹ ਰਹੀ ਕਿ ਕਿਸੇ ਵੀ ਕਿਸਮ ਦੇ ਜਾਨੀ ਨੁਕਸਾਨ ਤੋ ਬਚਾਅ ਰਿਹਾ।

 

Previous Post

ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਲਗਾਇਆ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਜਾਮ

Next Post

CM ਭਗਵੰਤ ਮਾਨ ਵੱਲੋਂ ਬਾਗੀ ਸੰਸਦ ਮੈਂਬਰਾਂ ਨੂੰ ਸੰਸਦ ’ਚੋਂ ਹਟਾਉਣ ਦੀ ਤਿਆਰੀ; ਰਾਸ਼ਟਰਪਤੀ ਤੋਂ ਮੰਗਿਆ ਸਮਾਂ

Next Post
ਬਾਘਾਪੁਰਾਣਾ ਦੇ SDM ਬਬਨਦੀਪ ਵਾਲੀਆ ਦਾ ਤਬਾਦਲਾ, ਫ਼ਾਜ਼ਿਲਕਾ ‘ਚ ਮਿਲੀ ਨਵੀਂ ਜ਼ਿੰਮੇਵਾਰੀ; ਆਪਣੇ ਸੀਨੀਅਰਾਂ ‘ਤੇ ਲਾਏ ਸਨ ਗੰਭੀਰ ਇਲਜ਼ਾਮ

CM ਭਗਵੰਤ ਮਾਨ ਵੱਲੋਂ ਬਾਗੀ ਸੰਸਦ ਮੈਂਬਰਾਂ ਨੂੰ ਸੰਸਦ ’ਚੋਂ ਹਟਾਉਣ ਦੀ ਤਿਆਰੀ; ਰਾਸ਼ਟਰਪਤੀ ਤੋਂ ਮੰਗਿਆ ਸਮਾਂ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers