RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੋਗਾ ਸਬ-ਜੇਲ੍ਹ ‘ਚ ਪੁਲਿਸ ਦਾ ਅਚਾਨਕ ਛਾਪਾ, 60 ਮੁਲਾਜ਼ਮਾਂ ਨੇ ਬੈਰਕਾਂ ਦੀ ਕੀਤੀ ਬਾਰੀਕੀ ਨਾਲ ਚੈਕਿੰਗ

ਜੇਲ੍ਹ ਸੁਪਰਿੰਟੈਂਡੈਂਟ ਦੀ ਮੌਜੂਦਗੀ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਕੀਤੀ ਗਈ, ਜਿਸ ਨਾਲ ਸੁਰੱਖਿਆ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ ਗਈ।

Jass Grewal by Jass Grewal
April 29, 2026
in ਪੰਜਾਬ
Reading Time: 1 min read
0 0
0

ਸਬ-ਜੇਲ੍ਹ ਮੋਗਾ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਐਸ.ਐਸ.ਪੀ. ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐਸ.ਪੀ. ਸਿਟੀ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਮੋਗਾ ਪੁਲਿਸ ਵੱਲੋਂ ਅਚਾਨਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਅਭਿਆਨ ਦੌਰਾਨ ਲਗਪਗ 50 ਤੋਂ 60 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਇਸ ਮੌਕੇ ਟੀਮਾਂ ਵੱਲੋਂ ਕੈਦੀਆਂ ਦੇ ਬੈਰਕਾਂ, ਆਮ ਇਲਾਕਿਆਂ, ਸਟੋਰ ਰੂਮਾਂ ਅਤੇ ਹੋਰ ਸੰਭਾਵਿਤ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਪਾਬੰਦੀਸ਼ੁਦਾ ਸਮਾਨ, ਨਸ਼ੀਲੇ ਪਦਾਰਥਾਂ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਰੋਕਿਆ ਜਾ ਸਕੇ।

ਇਹ ਚੈਕਿੰਗ ਜੇਲ੍ਹ ਸੁਪਰਿੰਟੈਂਡੈਂਟ ਦੀ ਮੌਜੂਦਗੀ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਕੀਤੀ ਗਈ, ਜਿਸ ਨਾਲ ਸੁਰੱਖਿਆ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ ਗਈ। ਇਸ ਦੇ ਨਾਲ ਹੀ ਐਂਟੀ-ਸੈਬੋਟਾਜ਼ ਟੀਮ ਮੋਗਾ ਵੱਲੋਂ ਵੀ ਜੇਲ੍ਹ ਅੰਦਰ ਨਸ਼ਿਆਂ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਦੀ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਿਸ ਦੇ ਅਧਕਾਰੀਆਂ ਨੇ ਕਿਹਾ ਕਿ ਜਨਤਕ ਸੁਰੱਖਿਆ, ਜੇਲ੍ਹ ਪ੍ਰਬੰਧਨ ਦੀ ਮਜ਼ਬੂਤੀ ਅਤੇ ਕਾਨੂੰਨ-ਵਿਵਸਥਾ ਦੀ ਰੱਖਿਆ ਹੈ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗ ਮੁਹਿੰਮਾਂ ਅੱਗੇ ਵੀ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ ਤਾਂ ਜੋ ਅਪਰਾਧਿਕ ਤੱਤਾਂ ‘ਤੇ ਕੜੀ ਨਿਗਰਾਨੀ ਰੱਖੀ ਜਾ ਸਕੇ ਅਤੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖੀ ਜਾ ਸਕੇ।

 

Previous Post

ਲੁਧਿਆਣਾ ‘ਚ ਮੇਅਰ ਦੇ ਪਤੀ ‘ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ

Next Post

ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਸਿੰਘ ਵੱਲੋਂ ਜਬਰ-ਜ਼ਨਾਹ ਦੀ ਕੋਸ਼ਿਸ਼ ਦੀਆਂ ਧਾਰਾਵਾਂ ਜੋੜਨ ਦੀ ਪਟੀਸ਼ਨ ਦਾ ਵਿਰੋਧ

Next Post
ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਸਿੰਘ ਵੱਲੋਂ ਜਬਰ-ਜ਼ਨਾਹ ਦੀ ਕੋਸ਼ਿਸ਼ ਦੀਆਂ ਧਾਰਾਵਾਂ ਜੋੜਨ ਦੀ ਪਟੀਸ਼ਨ ਦਾ ਵਿਰੋਧ

ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਸਿੰਘ ਵੱਲੋਂ ਜਬਰ-ਜ਼ਨਾਹ ਦੀ ਕੋਸ਼ਿਸ਼ ਦੀਆਂ ਧਾਰਾਵਾਂ ਜੋੜਨ ਦੀ ਪਟੀਸ਼ਨ ਦਾ ਵਿਰੋਧ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers