ਅੱਜ ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਦੋਵੇਂ ਵਕੀਲ ਘੁੰਮਣ ਭਰਾਵਾਂ ਵਜੋਂ ਜਾਣੇ ਜਾਂਦੇ ਹਨ।

© RMB Television 2026 | Built with ❤️ in INDIA By KPT Computers